PUNJABMAILUSA.COM

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ
March 16
17:35 2019

ਵਾਸ਼ਿੰਗਟਨ, 16 ਮਾਰਚ (ਪੰਜਾਬ ਮੇਲ)- ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾ ਦਿੱਤੀਆਂ ਹਨ। ਅਮਰੀਕੀ ਵਿੱਤ ਸਕੱਤਰ ਸਟੀਵ ਦੇ ਹਵਾਲੇ ਤੋਂ ਸ਼ਨੀਵਾਰ ਦੱਸਿਆ ਗਿਆ ਕਿ ਅਮਰੀਕਾ ਆਪਣੇ ਭਾਈਵਾਲ ਦੇਸ਼ ਯੂਕ੍ਰੇਨ ਵਿਰੁੱਧ ਰੂਸ ਦੀਆਂ ਪਾਬੰਦੀਆਂ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਰੂਸ ਵਿਰੁੱਧ ਜੋ ਨਵੀਆਂ ਪਾਬੰਦੀਆਂ ਲਾਈਆਂ ਹਨ, ‘ਚ ਰੂਸੀ ਅਧਿਕਾਰੀਆਂ ਦੀ ਗਿਣਤੀ ਘਟਾ ਕੇ 170 ਅਤੇ ਕੰਪਨੀਆਂ ਦੀ ਗਿਣਤੀ 44 ਕਰ ਦਿੱਤੀ ਹੈ।
ਰੂਸ ਦੇ ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਕੇਰਚ ਸਟ੍ਰੇਟ ਮਾਮਲੇ ਤੋਂ ਬਾਅਦ ਯੂਰਪੀ ਸੰਘ ਵਲੋਂ ਰੂਸ ਦੇ ਅਧਿਕਾਰੀਆਂ ‘ਤੇ ਨਵੀਂ ਪਾਬੰਦੀ ਲਗਾਉਣੀ ਉਨ੍ਹਾਂ ਦੇ ਸਰਹੱਦੀ ਅਧਿਕਾਰ ਦਾ ਨਿਰਾਦਰ ਹੈ ਅਤੇ ਰੂਸ ਇਸ ਮਾਮਲੇ ਵਿਚ ਢੁੱਕਵੇਂ ਕਦਮ ਚੁੱਕਣਗੇ। ਅਮਰੀਕਾ, ਕੈਨੇਡਾ ਅਤੇ ਯੂਰਪੀ ਸੰਘ ਨੇ ਰੂਸ ਅਤੇ ਯੂਕਰੇਨ ਵਿਚਾਲੇ ਹੋਏ ਕੇਰਚ ਸਟ੍ਰੇਟ ਮਾਮਲੇ ਨੂੰ ਲੈ ਕੇ ਰੂਸ ‘ਤੇ ਨਵੀਂ ਪਾਬੰਦੀ ਲਗਾਈ ਹੈ। ਨਵੰਬਰ 2018 ਵਿਚ ਦਰਅਸਲ ਯੂਕਰੇਨ ਦੇ ਤਿੰਨ ਸਮੁੰਦਰੀ ਜਹਾਜ਼ ਰੂਸ ਦੀ ਸਮੁੰਦਰੀ ਸਰਹੱਦ ਵਿਚ ਗਲਤ ਤਰੀਕੇ ਨਾਲ ਦਾਖਲ ਹੋਇਆ ਸੀ। ਇਸ ਮਾਮਲੇ ‘ਤੇ ਰੂਸ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਯੂਕਰੇਨ ਦੇ ਅਧਿਕਾਰੀਆਂ ਨੇ ਨਵੰਬਰ ਵਿਚ ਕੇਰਚ ਸਟ੍ਰੇਟ ਵਿਚ ਹੋਈ ਘਟਨਾ ਨੂੰ ਪੂਰੀ ਤਰ੍ਹਾਂ ਨਾਲ ਪਲਟ ਕੇ ਪੇਸ਼ ਕੀਤਾ ਅਤੇ ਯੂਰਪੀ ਸੰਘ ਵੀ ਉਨ੍ਹਾਂ ਦਾ ਪੱਖ ਲੈ ਰਿਹਾ ਹੈ, ਇਹ ਬਹੁਤ ਖੇਦਜਨਕ ਹੈ। ਯੂਰਪੀ ਸੰਘ ਦੀ ਕੌਂਸਲ ਵਲੋਂ ਲਿਆ ਗਿਆ ਇਹ ਫੈਸਲਾ ਰੂਸ ਦੇ ਸਰਹੱਦੀ ਅਧਿਕਾਰ ਪ੍ਰਤੀ ਨਿਰਾਦਰ ਨੂੰ ਦਰਸ਼ਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਯੂਰਪੀ ਸੰਘ ਨੇ ਗੈਰ ਜ਼ਿੰਮੇਵਾਰਾਨਾ ਫੈਸਲਾ ਲਿਆ ਹੈ, ਜੋ ਯੁਕਰੇਨ ਦੀ ਉਕਸਾਵੇ ਵਾਲੀ ਨੀਤੀ ਨੂੰ ਹੱਲਾਸ਼ੇਰੀ ਦੇਵੇਗਾ ਅਤੇ ਰੂਸ ਬਲੈਕ ਸਮੁੰਦਰ ਖੇਤਰ ਅਤੇ ਯੂਰਪੀ ਸੰਘ ਦੇ ਦੇਸ਼ਾਂ ਦੀ ਸੁਰੱਖਿਆ ਸਥਿਤੀ ਲਈ ਵੀ ਜੋਖਮ ਵਾਲਾ ਹੋਵੇਗਾ।
ਜ਼ਿਕਰਯੋਗ ਹੈ ਕਿ 25 ਨਵੰਬਰ 2018 ਵਿਚ ਯੁਕਰੇਨ ਬਡਰੀਸਕ, ਨਿਕੋਪੋਲ ਗਨਬੋਟ ਅਤੇ ਯਨੀ ਕਾਪੂ ਤੁਗਬੋਟ ਨਾਜਾਇਜ਼ ਤੌਰ ‘ਤੇ ਆਜੋਵ ਸਮੁੰਦਰੀ ਪ੍ਰਵੇਸ਼ ਹੱਦ ਤੋਂ ਕੇਰਚ ਸਟ੍ਰੇਟ ਵਿਚ ਰੂਸੀ ਸਮੁੰਦਰੀ ਸਰਹੱਦ ਵਿਚ ਦਾਖਲ ਹੋਏ ਸਨ, ਜਿਸ ਤੋਂ ਬਾਅਦ ਰੂਸੀ ਨੇਵੀ ਨੇ ਯੁਕਰੇਨ ਨੇਵੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਹੀਂ ਰੁਕੇ ਤਾਂ ਉਨ੍ਹਾਂ ਦੇ ਜਹਾਜ਼ ਜ਼ਬਤ ਕਰਕੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਘਟਨਾ ਤੋਂ ਬਾਅਦ ਨਾਜਾਇਜ਼ ਤਰੀਕੇ ਨਾਲ ਸਰਹੱਦ ਵਿਚ ਦਾਖਲ ਹੋਣ ਲਈ ਰੂਸ ਨੇ ਮਾਮਲਾ ਦਰਜ ਕੀਤਾ ਸੀ। ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨੇ ਕਿਹਾ ਕਿ ਉਕਸਾਵੇ ਵਾਲੀ ਇਹ ਘਟਨਾ ਪਹਿਲਾਂ ਤੋਂ ਤੈਅ ਸੀ ਤਾਂ ਜੋ ਨਵਾਂ ਫੌਜੀ ਕਾਨੂੰਨ ਲਿਆਂਦਾ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ