PUNJABMAILUSA.COM

ਯੂਬਾ ਸਿਟੀ ਦਾ ਨਗਰ ਕੀਰਤਨ 1 ਨਵੰਬਰ ਨੂੰ; ਤਿਆਰੀਆਂ ਮੁਕੰਮਲ

ਯੂਬਾ ਸਿਟੀ ਦਾ ਨਗਰ ਕੀਰਤਨ 1 ਨਵੰਬਰ ਨੂੰ; ਤਿਆਰੀਆਂ ਮੁਕੰਮਲ

ਯੂਬਾ ਸਿਟੀ ਦਾ ਨਗਰ ਕੀਰਤਨ 1 ਨਵੰਬਰ ਨੂੰ; ਤਿਆਰੀਆਂ ਮੁਕੰਮਲ
October 28
19:28 2015

Yuba Cityਯੂਬਾ ਸਿਟੀ, 28 ਅਕਤੂਬਰ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਟਾਇਰਾ ਬੁਆਇਨਾ ਰੋਡ, ਯੂਬਾ ਸਿਟੀ ਵੱਲੋਂ ਜੁਗੋ-ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ 36ਵਾਂ ਮਹਾਨ ਨਗਰ ਕੀਰਤਨ ਇਸ ਵਾਰ 1 ਨਵੰਬਰ ਦਿਨ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀਵਾਰ ਪਾਠ ਚੱਲ ਰਹੇ ਹਨ। ਜਿਸ ਦੇ ਅਖੀਰਲੇ ਸ੍ਰੀ ਅਖੰਡ ਪਾਠ ਸਾਹਿਬ 30 ਅਕਤੂਬਰ, ਦਿਨ ਸ਼ੁਕਰਵਾਰ ਤੋਂ ਆਰੰਭ ਹੋ ਕੇ 1 ਨਵੰਬਰ ਦਿਨ ਐਤਵਾਰ ਨੂੰ ਸਵੇਰੇ 7.30 ਵਜੇ ਨਵੇਂ ਸਮੇਂ ਮੁਤਾਬਕ ਭੋਗ ਪੈਣਗੇ।
31 ਅਕਤੂਬਰ, ਦਿਨ ਸ਼ਨੀਵਾਰ ਸਵੇਰੇ 6 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਇਸੇ ਦਿਨ ਸਵੇਰੇ 8.30 ਵਜੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਹੋਵੇਗੀ। ਦੁਪਹਿਰ ਨੂੰ 1 ਵਜੇ ਦਸ਼ਮੇਸ਼ ਹਾਲ ਵਿਚ ਐਜੂਕੇਸ਼ਨਲ ਸੈਮੀਨਾਰ ਹੋਵੇਗਾ। ਇਸੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉ¤ਚਤਾ ਨੂੰ ਬਰਕਰਾਰ ਰੱਖਣ ਲਈ ਅਮਰੀਕਾ ਤੇ ਕੈਨੇਡਾ ਦੇ ਸਾਰੇ ਗੁਰਦੁਆਰਾ ਸਾਹਿਬ, ਸਿੰਘ ਸਭਾਵਾਂ ਅਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਇਕੱਠ ਹੋਵੇਗਾ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੌਜੂਦਾ ਰਾਜਸੀ ਗਲਬੇ ਹੇਠੋਂ ਕੱਢਣ ਲਈ ਉਪਰਾਲੇ ਕੀਤੇ ਜਾਣਗੇ। ਰਾਤ ਨੂੰ 6 ਵਜੇ ਰੈਣ ਸੁਬਾਈ ਕੀਰਤਨ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ ਅਤੇ ਕਥਾ ਵਿਚਾਰ ਵੀ ਹੋਵੇਗਾ। ਇਸ ਨਗਰ ਕੀਰਤਨ ਵਿਚ ਵਿਸ਼ਵ ਭਰ ਤੋਂ ਸੰਗਤਾਂ ਹਿੱਸਾ ਲੈਣ ਲਈ ਪਹੁੰਚਦੀਆਂ ਹਨ। ਨਗਰ ਕੀਰਤਨ ਸਵੇਰੇ 11 ਵਜੇ ਸ਼ੁਰੂ ਹੋ ਕੇ ਸ਼ਾਮ 4.30 ’ਤੇ ਵਾਪਸ ਗੁਰੂਘਰ ਪਰਤਦਾ ਹੈ। ਇਸ ਮੌਕੇ ਥਾਂ-ਥਾਂ ’ਤੇ ਗੁਰੂ ਕਾ ਲੰਗਰ ਅਤੇ ਛਬੀਲਾਂ ਅਤੁੱਟ ਵਰਤਾਈਆਂ ਜਾਂਦੀਆਂ ਹਨ। ਬਹੁਤ ਸਾਰੇ ਫਲੋਟ ਇਸ ਨਗਰ ਕੀਰਤਨ ਦੀ ਸ਼ੋਭਾ ਵਧਾਉਂਦੇ ਹਨ। ਨਗਰ ਕੀਰਤਨ ਵਿਚ 1 ਲੱਖ ਦੇ ਕਰੀਬ ਸੰਗਤ ਪਹੁੰਚ ਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਹੋਰ ਜਾਣਕਾਰੀ ਲਈ ਪੰਜਾਬ ਮੇਲ ’ਚ ਇਸ ਸੰਬੰਧੀ ਲੱਗੇ ਇਸ਼ਤਿਹਾਰ ਨੂੰ ਦੇਖੋ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article