PUNJABMAILUSA.COM

ਯੂਬਾ ਸਿਟੀ ਦੇ ਗੁਰਦੁਆਰਾ ਸਾਹਿਬ ਟਰਬਿਆਨਾ ਰੋਡ ਵਲੋਂ ਨਗਰ ਕੀਰਤਨ (38ਵੀਂ ਸਿੱਖ ਪਰੇਡ) ਦੌਰਾਨ ਓਬਰਾਏ ਦਾ ਸਨਮਾਨ

 Breaking News

ਯੂਬਾ ਸਿਟੀ ਦੇ ਗੁਰਦੁਆਰਾ ਸਾਹਿਬ ਟਰਬਿਆਨਾ ਰੋਡ ਵਲੋਂ ਨਗਰ ਕੀਰਤਨ (38ਵੀਂ ਸਿੱਖ ਪਰੇਡ) ਦੌਰਾਨ ਓਬਰਾਏ ਦਾ ਸਨਮਾਨ

ਯੂਬਾ ਸਿਟੀ ਦੇ ਗੁਰਦੁਆਰਾ ਸਾਹਿਬ ਟਰਬਿਆਨਾ ਰੋਡ ਵਲੋਂ ਨਗਰ ਕੀਰਤਨ (38ਵੀਂ  ਸਿੱਖ ਪਰੇਡ) ਦੌਰਾਨ ਓਬਰਾਏ ਦਾ ਸਨਮਾਨ
November 10
18:10 2017

ਪਟਿਆਲਾ, 10 ਨਵੰਬਰ (ਪੰਜਾਬ ਮੇਲ)– ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਗੁਰਦੁਆਰਾ ਸਾਹਿਬ ਟਰਬਿਆਨਾ ਰੋਡ, ਯੂਬਾ ਸਿਟੀ (ਅਮਰੀਕਾ) ਦੀ ਪ੍ਰਬੰਧਕੀ ਕਮੇਟੀ ਵੱਲੋਂ ਉਨ੍ਹਾਂ ਵੱਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਵਿਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਸਰਬੱਤ ਦਾ ਭਲਾ ਟਰੱਸਟ ਦੀਆਂ ਗਤੀਵੀਧਿਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਵੀ ਆਪਣੇ ਵੱਲੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨ।
ਗੁਰਦੁਆਰਾ ਸਾਹਿਬ ਟਰਬਿਆਨਾ ਰੋਡ ਵਿਖੇ ਗੁਰਤਾਗੱਦੀ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਨਗਰ ਕੀਰਤਨ ਤੋਂ ਪਹਿਲਾਂ ਇਕ ਮਹੀਨੇ ਧਾਰਮਿਕ ਦੀਵਾਨ ਸਜਾਏ ਗਏ। ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਨਗਰ ਕੀਰਤਨ ਤੋਂ 2 ਦਿਨ ਪਹਿਲਾਂ ਆਤਿਸ਼ਬਾਜ਼ੀ ਕੀਤੀ ਗਈ ਅਤੇ 1 ਦਿਨ ਪਹਿਲਾਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੇ ਲਈ ਵੱਖ-ਵੱਖ ਆਗੂਆਂ ਨੂੰ ਸੱਦਾ ਪੱਤਰ ਦਿੱਤਾ ਗਿਆ ਸੀ। ਇਨ੍ਹਾਂ ‘ਚ ਡਾ. ਹਰਸ਼ਿੰਦਰ ਕੌਰ, ਸਰਬੱਤ ਦਾ ਭੱਲਾ ਚੈਰੀਟਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ, ਇੰਗਲੈਂਡ ਤੋਂ ਡਾ. ਇਕਤਿਦਾਰ ਕਰਾਮਾਤ ਚੀਮਾ ਤੋਂ ਇਲਾਵਾ ਹੋਰ ਵੀ ਆਗੂ ਸ਼ਾਮਿਲ ਸਨ। ਇਨ੍ਹਾਂ ਆਗੂਆਂ ਨੂੰ ਉਨ੍ਹਾਂ ਵੱਲੋਂ ਭਾਈਚਾਰਕ ਕੰਮਾਂ ਲਈ ਸਨਮਾਨਿਤ ਵੀ ਕੀਤਾ ਗਿਆ।
ਸਨਮਾਨ ਕਰਨ ਵਾਲਿਆਂ ਵਿਚ ਗੁਰਨਾਮ ਸਿੰਘ ਪੰਮਾ, ਬਲਬੀਰ ਸਿੰਘ ਸੋਹਲ, ਗੁਰਮੇਜ ਸਿੰਘ ਗਿੱਲ, ਬਲਰਾਜ ਸਿੰਘ ਢਿੱਲੋਂ, ਸੁਖਵਿੰਦਰ ਸਿੰਘ, ਹਰਭਜਨ ਸਿੰਘ ਢੇਰੀ, ਪਲਵਿੰਦਰ ਸਿੰਘ ਮਾਹੀ, ਦਲਵੀਰ ਸਿੰਘ ਗਿੱਲ, ਹਰਮਨਦੀਪ ਸਿੰਘ ਸੰਧੂ ਤੇ ਹਰਨਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ।
ਇਸ ਦੌਰਾਨ ਡਾ. ਐੱਸ.ਪੀ. ਸਿੰਘ ਓਬਰਾਏ ਦੇ ਨਾਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ ਗੁਰਜਤਿੰਦਰ ਸਿਘ ਰੰਧਾਵਾ, ਡਾ. ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਹੋਠੀ, ਹਰਪ੍ਰੀਤ ਸਿੰਘ ਸੰਧੂ, ਜਸਵਿੰਦਰ ਸਿੰਘ ਸ਼ੇਰਗਿੱਲ, ਪਰਮਜੀਤ ਸਿੰਘ ਖਹਿਰਾ, ਹਰਜਿੰਦਰ ਸਿੰਘ ਧਾਮੀ, ਸਤਿੰਦਰ ਪਾਲ ਸਿੰਘ ਹੇਅਰ, ਗੁਰਪਾਲ ਸਿੰਘ ਡਡਵਾਲ, ਹੁਸ਼ਿਆਰ ਸਿੰਘ ਡਡਵਾਲ, ਸ਼ਸ਼ੀ ਪਾਲ, ਵਰਿੰਦਰ ਸਿੰਘ, ਇੰਦਰਜੀਤ ਸਿੰਘ, ਬਲਰਾਜ ਸਿੰਘ ਰੰਧਾਵਾ ਅਤੇ ਬਲਜੀਤ ਬਾਸੀ ਵੀ ਹਾਜ਼ਰ ਸਨ।
ਪੂਰੇ ਨਗਰ ਕੀਰਤਨ ਦੌਰਾਨ ਡਾ. ਐੱਸ..ਪੀ. ਸਿੰਘ ਓਬਰਾਏ ਵੱਖ-ਵੱਖ ਜੱਥੇਬੰਦੀਆਂ, ਸਿੱਖ ਲੀਡਰਾਂ ਅਤੇ ਸੰਗਤ ਨੂੰ ਮਿਲੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ

ਨਿਊਯਾਰਕ ਦੇ ਸਕੂਲਾਂ ‘ਚ ਸਿੱਖ ਧਰਮ ਤੇ ਰਿਵਾਇਤਾਂ ਬਾਰੇ ਪੜ੍ਹਾਇਆ ਜਾਵੇਗਾ

Read Full Article
    ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ

ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ

Read Full Article
    13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ

13 ਸਾਲ ਤੋਂ ਘੱਟ ਉਮਰ ਵਾਲੇ ਯੂਜ਼ਰਸ ਦੇ ਫੇਸਬੁੱਕ ਅਕਾਊਂਟ ਹੋਣਗੇ ਬੰਦ

Read Full Article
    ਨਿਊਯਾਰਕ ਅਦਾਲਤ ਵਲੋਂ ਪੰਜਾਬਣ ਕੁੜੀ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਦੋਸਤ ਨੂੰ 15 ਸਾਲ ਦੀ ਕੈਦ

ਨਿਊਯਾਰਕ ਅਦਾਲਤ ਵਲੋਂ ਪੰਜਾਬਣ ਕੁੜੀ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਦੋਸਤ ਨੂੰ 15 ਸਾਲ ਦੀ ਕੈਦ

Read Full Article
    ਡਾਕਟਰ ਰਿਚਰਡ ਸਟ੍ਰਾਸ ਖਿਲਾਫ ਸੈਕਸ ਸਕੈਂਡਲ ਮਾਮਲਾ; 200 ਤੋਂ ਜ਼ਿਆਦਾ ਸਾਬਕਾ ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਜਾਂਚ ਅਧਿਕਾਰੀਆਂ ਨੇ ਕੀਤੀ ਪੁੱਛਗਿਛ

ਡਾਕਟਰ ਰਿਚਰਡ ਸਟ੍ਰਾਸ ਖਿਲਾਫ ਸੈਕਸ ਸਕੈਂਡਲ ਮਾਮਲਾ; 200 ਤੋਂ ਜ਼ਿਆਦਾ ਸਾਬਕਾ ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਜਾਂਚ ਅਧਿਕਾਰੀਆਂ ਨੇ ਕੀਤੀ ਪੁੱਛਗਿਛ

Read Full Article
    ਵਕੀਲ ਦਾ ਆਪਣੇ ਮੁਵੱਕਿਲ ਨਾਲ ਹੋਈ ਗੱਲਬਾਤ ਰਿਕਾਰਡ ਕਰਨਾ ਗੈਰ-ਕਾਨੂੰਨੀ : ਡੋਨਾਲਡ ਟਰੰਪ

ਵਕੀਲ ਦਾ ਆਪਣੇ ਮੁਵੱਕਿਲ ਨਾਲ ਹੋਈ ਗੱਲਬਾਤ ਰਿਕਾਰਡ ਕਰਨਾ ਗੈਰ-ਕਾਨੂੰਨੀ : ਡੋਨਾਲਡ ਟਰੰਪ

Read Full Article
    ਯੂਕ੍ਰੇਨ ਨੂੰ 20 ਕਰੋੜ ਡਾਲਰ ਦੀ ਰਾਸ਼ੀ ਮੁਹੱਈਆ ਕਰਵਾਏਗਾ ਅਮਰੀਕਾ

ਯੂਕ੍ਰੇਨ ਨੂੰ 20 ਕਰੋੜ ਡਾਲਰ ਦੀ ਰਾਸ਼ੀ ਮੁਹੱਈਆ ਕਰਵਾਏਗਾ ਅਮਰੀਕਾ

Read Full Article
    ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ

ਅਮਰੀਕਾ ਨੇ ਪੂਰਬੀ ਯੂਕ੍ਰੇਨ ਵਿਚ ਰਾਏਸ਼ੁਮਾਰੀ ਦੇ ਰੂਸ ਦੇ ਮਤੇ ਨੂੰ ਕੀਤਾ ਖਾਰਿਜ

Read Full Article
    ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ

ਗੂਗਲ ‘ਤੇ ‘ਈਡੀਅਟ’ ਲਿਖਣ ‘ਤੇ ਸਾਹਮਣੇ ਆ ਰਹੀਆਂ ਹਨ ਅਮਰੀਕੀ ਰਾਸ਼ਟਰਪਤੀ ਦੀਆਂ ਤਸਵੀਰਾਂ

Read Full Article
    ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

ਅਮਰੀਕਾ ‘ਚ ਸੈਲਾਨੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

Read Full Article
    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article