PUNJABMAILUSA.COM

ਯੂਬਾ ਸਿਟੀ ਨਗਰ ਕੀਰਤਨ ‘ਚ ਹਜ਼ਾਰਾਂ ਲੋਕ ਹੋਏ ਨਤਮਸਤਕ

 Breaking News

ਯੂਬਾ ਸਿਟੀ ਨਗਰ ਕੀਰਤਨ ‘ਚ ਹਜ਼ਾਰਾਂ ਲੋਕ ਹੋਏ ਨਤਮਸਤਕ

ਯੂਬਾ ਸਿਟੀ ਨਗਰ ਕੀਰਤਨ ‘ਚ ਹਜ਼ਾਰਾਂ ਲੋਕ ਹੋਏ ਨਤਮਸਤਕ
November 08
10:28 2017

ਯੂਬਾ ਸਿਟੀ, 8 ਨਵੰਬਰ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਟਰਬਿਆਨਾ ਰੋਡ ਵਿਖੇ ਗੁਰਤਾਗੱਦੀ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਨਗਰ ਕੀਰਤਨ ਤੋਂ ਪਹਿਲਾਂ ਇਕ ਮਹੀਨੇ ਧਾਰਮਿਕ ਦੀਵਾਨ ਸਜਾਏ ਗਏ। ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਨਗਰ ਕੀਰਤਨ ਤੋਂ 2 ਦਿਨ ਪਹਿਲਾਂ ਆਤਿਸ਼ਬਾਜ਼ੀ ਕੀਤੀ ਗਈ ਅਤੇ 1 ਦਿਨ ਪਹਿਲਾਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੇ ਲਈ ਵੱਖ-ਵੱਖ ਆਗੂਆਂ ਨੂੰ ਸੱਦਾ ਪੱਤਰ ਦਿੱਤਾ ਗਿਆ ਸੀ। ਇਨ੍ਹਾਂ ‘ਚ ਡਾ. ਹਰਸ਼ਿੰਦਰ ਕੌਰ, ਸਰਬੱਤ ਦਾ ਭੱਲਾ ਚੈਰੀਟਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ, ਇੰਗਲੈਂਡ ਤੋਂ ਡਾ. ਇਕਤਿਦਾਰ ਕਰਾਮਾਤ ਚੀਮਾ ਤੋਂ ਇਲਾਵਾ ਹੋਰ ਵੀ ਆਗੂ ਸ਼ਾਮਿਲ ਸਨ। ਇਨ੍ਹਾਂ ਆਗੂਆਂ ਨੂੰ ਉਨ੍ਹਾਂ ਵੱਲੋਂ ਭਾਈਚਾਰਕ ਕੰਮਾਂ ਲਈ ਸਨਮਾਨਿਤ ਵੀ ਕੀਤਾ ਗਿਆ।
ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਕੀਤਾ ਗਈ। ਇਸ ਮੌਕੇ ਕੀਰਤਨ ਦਰਬਾਰ ‘ਚ ਹੋਰਨਾਂ ਤੋਂ ਇਲਾਵਾ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਮਨੋਹਰ ਸਿੰਘ ਦਿੱਲੀ ਵਾਲੇ, ਲਖਵਿੰਦਰ ਸਿੰਘ ਸੋਹਲ ਅਤੇ ਭਾਈ ਸਾਹਿਬ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸਿੱਖ ਆਗੂ ਡਾ. ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਹੋਠੀ, ਸਿਮਰਨਜੀਤ ਸਿੰਘ ਮਾਨ ਦੇ ਬੇਟੇ ਇਮਾਨ ਸਿੰਘ ਮਾਨ, ਡਾ. ਅਮਰਜੀਤ ਸਿੰਘ, ਬੂਟਾ ਸਿੰਘ ਖੜੌਦ, ਤਜਿੰਦਰ ਸਿੰਘ ਦੁਸਾਂਝ ਅਤੇ ਸਰਬਜੀਤ ਸਿੰਘ ਸ਼ੱਬਾ ਥਿਆੜਾ ਵੀ ਇਸ ਮੌਕੇ ਹਾਜ਼ਰ ਸਨ। ਸਟੇਜ ਦੀ ਸੇਵਾ ਗੁਰਮੇਲ ਸਿੰਘ ਗਿੱਲ ਨੇ ਬਾਖੂਬੀ ਨਿਭਾਈ। ਐਤਵਾਰ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ‘ਚ ਚਲੇ ਇਸ ਵਿਸ਼ਾਲ ਨਗਰ ਕੀਰਤਨ ‘ਚ ਵੱਖ-ਵੱਖ ਜਥੇਬੰਦਿਆਂ ਅਤੇ ਰਾਜਨੀਤਿਕ ਪਾਰਟੀਆਂ ਨੇ ਆਪੋ-ਆਪਣੇ ਫਲੋਟ ਸ਼ਾਮਿਲ ਕੀਤੇ ਹੋਏ ਸਨ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਇਸ ਮੌਕੇ ਹਾਜ਼ਰ ਸੀ। ਨਗਰ ਕੀਰਤਨ ਦੇ ਰਸਤੇ ਵਿਚ ਥਾਂ-ਥਾਂ ‘ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਛਬੀਲਾਂ ਅਤੇ ਲੰਗਰ ਲਾਏ ਗਏ। ਸੁਰੱਖਿਆ ਦਸਤਿਆਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਸ ਕਰਕੇ ਇਹ ਨਗਰ ਕੀਰਤਨ ਸੁੱਖੀ-ਸਾਂਦੀ ਹੋ ਨਿਬੜਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਗੁਰਨਾਮ ਸਿੰਘ ਪੰਮਾ, ਬਲਬੀਰ ਸਿੰਘ ਸੋਹਲ, ਬਲਰਾਜ ਸਿੰਘ ਢਿੱਲੋਂ, ਦਲਵੀਰ ਸਿੰਘ ਗਿੱਲ, ਹਰਮਨਦੀਪ ਸਿੰਘ ਸੰਧੂ, ਗੁਰਮੇਜ ਸਿੰਘ ਗਿੱਲ, ਪਲਵਿੰਦਰ ਸਿੰਘ ਮਾਹੀ, ਸੁਖਵਿੰਦਰ ਸਿੰਘ, ਹਰਭਜਨ ਸਿੰਘ ਢੇਰੀ ਅਤੇ ਹਰਨਰਿੰਦਰਪਾਲ ਸਿੰਘ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article