PUNJABMAILUSA.COM

ਯੂਬਾ ਸਿਟੀ ਨਗਰ ਕੀਰਤਨ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਹੋਇਆ ਸਨਮਾਨ

 Breaking News

November 08
10:22 2017

ਯੂਬਾ ਸਿਟੀ, 8 ਨਵੰਬਰ (ਪੰਜਾਬ ਮੇਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਗੁਰਦੁਆਰਾ ਸਾਹਿਬ ਟਰਬਿਆਨਾ ਰੋਡ, ਯੂਬਾ ਸਿਟੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਉਨ੍ਹਾਂ ਵੱਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਵਿਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨ ਕੀਤਾ ਗਿਆ। ਸਨਮਾਨ ਕਰਨ ਵਾਲਿਆਂ ਵਿਚ ਗੁਰਨਾਮ ਸਿੰਘ ਪੰਮਾ, ਬਲਬੀਰ ਸਿੰਘ ਸੋਹਲ, ਗੁਰਮੇਜ ਸਿੰਘ ਗਿੱਲ, ਬਲਰਾਜ ਸਿੰਘ ਢਿੱਲੋਂ, ਸੁਖਵਿੰਦਰ ਸਿੰਘ, ਹਰਭਜਨ ਸਿੰਘ ਢੇਰੀ, ਪਲਵਿੰਦਰ ਸਿੰਘ ਮਾਹੀ, ਦਲਵੀਰ ਸਿੰਘ ਗਿੱਲ, ਹਰਮਨਦੀਪ ਸਿੰਘ ਸੰਧੂ ਤੇ ਹਰਨਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਸਰਬੱਤ ਦਾ ਭਲਾ ਟਰੱਸਟ ਦੀਆਂ ਗਤੀਵੀਧਿਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਵੀ ਆਪਣੇ ਵੱਲੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨ।
ਇਸ ਦੌਰਾਨ ਡਾ. ਐੱਸ.ਪੀ. ਸਿੰਘ ਓਬਰਾਏ ਦੇ ਨਾਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ ਗੁਰਜਤਿੰਦਰ ਸਿਘ ਰੰਧਾਵਾ, ਡਾ. ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਹੋਠੀ, ਹਰਪ੍ਰੀਤ ਸਿੰਘ ਸੰਧੂ, ਜਸਵਿੰਦਰ ਸਿੰਘ ਸ਼ੇਰਗਿੱਲ, ਪਰਮਜੀਤ ਸਿੰਘ ਖਹਿਰਾ, ਹਰਜਿੰਦਰ ਸਿੰਘ ਧਾਮੀ, ਸਤਿੰਦਰ ਪਾਲ ਸਿੰਘ ਹੇਅਰ, ਗੁਰਪਾਲ ਸਿੰਘ ਡਡਵਾਲ, ਹੁਸ਼ਿਆਰ ਸਿੰਘ ਡਡਵਾਲ, ਸ਼ਸ਼ੀ ਪਾਲ, ਵਰਿੰਦਰ ਸਿੰਘ, ਇੰਦਰਜੀਤ ਸਿੰਘ, ਬਲਰਾਜ ਸਿੰਘ ਰੰਧਾਵਾ ਅਤੇ ਬਲਜੀਤ ਬਾਸੀ ਵੀ ਹਾਜ਼ਰ ਸਨ। ਪੂਰੇ ਨਗਰ ਕੀਰਤਨ ਦੌਰਾਨ ਡਾ. ਐੱਸ.ਪੀ. ਸਿੰਘ ਓਬਰਾਏ ਵੱਖ-ਵੱਖ ਜੱਥੇਬੰਦੀਆਂ, ਸਿੱਖ ਲੀਡਰਾਂ ਅਤੇ ਸੰਗਤ ਨੂੰ ਮਿਲੇ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article