PUNJABMAILUSA.COM

ਯੂਬਾ, ਸੱਟਰ ਤੇ ਬੁੱਟੇ ਕਾਊਂਟੀਜ਼ ਦੇ ਲੱਗਭਗ 188,000 ਵਾਸੀਆਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮ

ਯੂਬਾ, ਸੱਟਰ ਤੇ ਬੁੱਟੇ ਕਾਊਂਟੀਜ਼ ਦੇ ਲੱਗਭਗ 188,000 ਵਾਸੀਆਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮ

ਯੂਬਾ, ਸੱਟਰ ਤੇ ਬੁੱਟੇ ਕਾਊਂਟੀਜ਼ ਦੇ ਲੱਗਭਗ 188,000 ਵਾਸੀਆਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮ
February 13
21:18 2017

california-evacuation-300x169
ਓਰੋਵਿੱਲੇ, ਕੈਲੇਫੋਰਨੀਆ, 13 ਫਰਵਰੀ (ਪੰਜਾਬ ਮੇਲ)- ਦੇਸ਼ ਦੇ ਸੱਭ ਤੋਂ ਲੰਮੇ ਡੈਮ ਦਾ ਇੱਕ ਪਾਸੇ ਦਾ ਨਿੱਕਾ ਹਿੱਸਾ ਭੁਰਨ ਕਾਰਨ ਲੱਗਭਗ 200,000 ਲੋਕਾਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਕੈਲੇਫੋਰਨੀਆ ਦੇ ਅਧਿਕਾਰੀਆਂ ਵੱਲੋਂ ਇਸ ਖੋਰੇ ਨੂੰ ਰੋਕਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਪਰ ਜੇ ਉਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਇਲਾਕੇ ਵਿੱਚ ਅਜਿਹਾ ਹੜ੍ਹ ਆਵੇਗਾ ਕਿ ਉਸ ਨੂੰ ਰੋਕਣਾ ਅਸੰਭਵ ਹੋਵੇਗਾ।
ਸੈਨ ਫਰਾਂਸਿਸਕੋ ਦੇ ਉੱਤਰ ਪੂਰਬ ਵੱਲ 150 ਮੀਲ ਦੀ ਦੂਰੀ ਉੱਤੇ, ਕੈਲੇਫੋਰਨੀਆ ਦੀਆਂ ਸੱਭ ਤੋਂ ਵੱਡੀਆਂ ਮਨੁੱਖ ਵੱਲੋਂ ਨਿਰਮਤ ਝੀਲਾਂ ਵਿੱਚੋਂ ਇੱਕ ਲੇਕ ਓਰੋਵਿੱਲੇ ਵਿੱਚ ਪਾਣੀ ਦਾ ਪੱਧਰ ਐਨਾ ਜਿ਼ਆਦਾ ਹੈ ਕਿ 50 ਸਾਲਾਂ ਵਿੱਚ ਪਹਿਲੀ ਵਾਰੀ ਸ਼ਨਿੱਚਰਵਾਰ ਨੂੰ ਐਮਰਜੰਸੀ ਸਪਿੱਲਵੇਅ ਦੀ ਵਰਤੋਂ ਕੀਤੀ ਗਈ।
ਸਥਾਨਕ ਵਾਸੀਆਂ ਨੂੰ ਐਤਵਾਰ ਨੂੰ ਉਸ ਸਮੇਂ ਇਹ ਇਲਾਕਾ ਖਾਲੀ ਕਰਨ ਦੇ ਹੁਕਮ ਸੁਣਾਏ ਗਏ ਜਦੋਂ ਇੰਜੀਨੀਅਰਾਂ ਨੇ 770 ਫੁੱਟ ਲੰਮੇਂ ਓਰੋਵਿੱਲੇ ਡੈਮ ਸੈਕੰਡਰੀ ਸਪਿੱਲਵੇਅ ਦੇ ਕੰਕਰੀਟ ਦੇ ਮੁਹਾਨੇ ਉੱਤੇ ਇੱਕ ਮੋਰਾ ਵੇਖਿਆ। ਉਨ੍ਹਾਂ ਤੁਰੰਤ ਹੀ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਕਿ ਇਸ ਕਾਰਨ ਇੱਕ ਘੰਟੇ ਦੇ ਅੰਦਰ ਅੰਦਰ ਵੱਡਾ ਤੇ ਭਾਰੀ ਨੁਕਸਾਨ ਹੋ ਸਕਦਾ ਹੈ।
ਘਬਰਾਏ ਹੋਏ ਸਥਾਨਕ ਵਾਸੀਆਂ ਨੇ ਫਟਾਫਟ ਇਲਾਕਾ ਖਾਲੀ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਕਈ ਥਾਂਵਾਂ ਉੱਤੇ ਟਰੈਫਿਕ ਵੀ ਜਾਮ ਹੋ ਗਿਆ। ਕੈਲੇਫੋਰਨੀਆ ਹਾਈਵੇਅ ਪੈਟਰੋਲ ਸਪੋਕਸਮੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਟਰੈਫਿਕ ਨੂੰ ਨਿਯੰਤਰਿਕ ਕਰਨ ਦੇ ਨਾਲ ਨਾਲ ਖੋਜ ਤੇ ਬਚਾਅ ਕਾਰਜ ਵੀ ਚਲਾਉਣੇ ਪੈ ਰਹੇ ਹਨ। ਸਟੇਟ ਫਾਇਰ ਐਂਡ ਰੈਸਕਿਊ ਚੀਫ ਕਿੰਮ ਜਾਗਾਰਿਸ ਨੇ ਆਖਿਆ ਕਿ ਪੂਰੇ ਇਲਾਕੇ ਵਿੱਚੋਂ ਲੱਗਭਗ 250 ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਇੱਥੇ ਤਾਇਨਾਤ ਕੀਤਾ ਗਿਆ ਹੈ ਤੇ ਉਹ ਸਾਰੇ ਇਲਾਕਾ ਖਾਲੀ ਕਰਵਾਉਣ ਵਿੱਚ ਮਦਦ ਕਰ ਰਹੇ ਹਨ। ਯੂਬਾ, ਸੱਟਰ ਤੇ ਬੁੱਟੇ ਕਾਊਂਟੀਜ਼ ਦੇ ਲੱਗਭਗ 188,000 ਵਾਸੀਆਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article