PUNJABMAILUSA.COM

ਯੂਰੋ ਕੱਪ – ਸਲੋਵਾਕੀਆ ਨੇ ਰੂਸ ਨੂੰ 2-1 ਨਾਲ ਹਰਾਇਆ

June 15
21:17 2016

uro
ਫਰਾਂਸ, 15 ਜੂਨ (ਪੰਜਾਬ ਮੇਲ)- ਸਲੋਵਾਕੀਆ ਨੇ ਪਹਿਲੇ ਹਾਫ ‘ਚ ਕੀਤੇ ਗਏ ਦੋ ਸ਼ਾਨਦਾਰ ਗੋਲਾਂ ਦੀ ਬਦੌਲਤ ਯੂਰੋ ਕੱਪ ਫੁੱਟਬਾਲ ਚੈਂਪੀਅਨਸ਼ਿਪ ਦੇ ਗਰੁੱਪ ਬੀ ਦੇ ਰੋਮਾਂਚਕ ਮੁਕਾਬਲੇ ‘ਚ ਬੁੱਧਵਾਰ ਨੂੰ ਰੂਸ ਨੂੰ 2-1 ਨਾਲ ਹਰਾ ਦਿੱਤਾ। ਇਹ ਮੁਕਾਬਲਾ ਭਾਰੀ ਮੀਂਹ ਦੀ ਸੰਭਾਵਨਾ ਕਰਕੇ ਸਟੇਡੀਅਮ ਦੀ ਬੰਦ ਛੱਤ ਹੇਠ ਖੇਡਿਆ ਗਿਆ। ਵੈਲਸ ਦੇ ਹੱਥੋਂ ਆਪਣੇ ਪਹਿਲੇ ਮੁਕਾਬਲੇ ‘ਚ 1-2 ਨਾਲ ਹਾਰਣ ਵਾਲੀ ਸਲੋਵਾਕੀਆ ਨੇ ਰੂਸ ਖਿਲਾਫ਼ ਮੁਕਾਬਲੇ ‘ਚ ਤੇਜ਼ ਸ਼ੁਰੂਆਤ ਕੀਤੀ ਅਤੇ ਪਹਿਲੇ ਹੀ ਹਾਫ ‘ਚ ਦੋ ਗੋਲ ਦਾਗ ਦਿੱਤੇ।
ਸਲੋਵਾਕੀਆ ਵੱਲੋਂ ਵਲਾਦਿਮੀਰ ਵੈਸ ਨੇ 32ਵੇਂ ਮਿੰਟ ‘ਚ ਮਿਡਫੀਲਡਰ ਮਾਰੇਕ ਹੈਮਸਿਕ ਦੇ ਬਿਹਤਰੀਨ ਲੰਮੇ ਪਾਸ ‘ਤੇ ਗੋਲ ਕਰਕੇ ਆਪਣੀ ਟੀਮ ਨੂੰ 1-0 ਨਾਲ ਬੜਤ ਦਿਵਾ ਦਿੱਤੀ। ਪਹਿਲੇ ਹਾਫ ਦੀ ਸਮਾਪਤੀ ਦੇ ਕੁਝ ਮਿੰਟ ਪਹਿਲਾਂ ਹੈਮਸਿਕ ਨੇ ਸ਼ਾਨਦਾਰ ਸ਼ਾਟ ਲਗਾ ਕੇ ਟੀਮ ਲਈ ਦੂਜਾ ਗੋਲ ਕੀਤਾ। ਰੂਸ ਨੂੰ ਪਹਿਲੀ ਸਫਲਤਾ ਮੈਚ ਖਤਮ ਹੋਣ ਦੇ 10 ਮਿੰਟ ਪਹਿਲਾਂ ਮਿਲੀ , ਜਦੋਂ ਡੈਨਿਸ ਗਲੂਸ਼ਾਕੋਵ ਨੇ ਸ਼ਾਨਦਾਰ ਹੈਡਰ ਲਗਾ ਕੇ ਟੀਮ ਲਈ ਗੋਲ ਕੀਤਾ। ਰੂਸ ਨੇ ਬਰਾਬਰੀ ‘ਤੇ ਆਉਣ ਲਈ ਕੋਸ਼ਿਸ਼ਾਂ ਕੀਤੀਆਂ, ਜੋ ਅਸਫਲ ਰਹੀਆਂ। ਅੰਤ ਸਲੋਵਾਕੀਆ ਨੇ ਮੁਕਾਬਲਾ 2-1 ਨਾਲ ਜਿੱਤਦੇ ਹੋਏ ਟੂਰਨਾਮੈਂਟ ਦੀ ਪਹਿਲੀ ਜਿੱਤ ਦਰਜ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ