PUNJABMAILUSA.COM

ਯੂਰੋ ਫੁਟਬਾਲ ਚੈਂਪੀਅਨਸ਼ਿਪ ਆਈ.ਐਸ.ਆਈ.ਐਸ ਦੇ ਨਿਸ਼ਾਨੇ ‘ਤੇ

ਯੂਰੋ ਫੁਟਬਾਲ ਚੈਂਪੀਅਨਸ਼ਿਪ ਆਈ.ਐਸ.ਆਈ.ਐਸ ਦੇ ਨਿਸ਼ਾਨੇ ‘ਤੇ

ਯੂਰੋ ਫੁਟਬਾਲ ਚੈਂਪੀਅਨਸ਼ਿਪ ਆਈ.ਐਸ.ਆਈ.ਐਸ ਦੇ ਨਿਸ਼ਾਨੇ ‘ਤੇ
June 10
20:13 2016

ISIS-6-580x395
ਲੰਦਨ, 10 ਜੂਨ (ਪੰਜਾਬ ਮੇਲ)-ਫਰਾਂਸ ਦੀ ਯੂਰੋ 2016 ਫੁਟਬਾਲ ਚੈਂਪੀਅਨਸ਼ਿਪ ਹੁਣ ਆਈ.ਐਸ.ਆਈ.ਐਸ. ਦੇ ਨਿਸ਼ਾਨੇ ‘ਤੇ ਹੈ। ਇਹ ਦਾਅਵਾ ਵੱਡੇ ਅੰਤਰਰਾਸ਼ਟਰੀ ਵਿਦਵਾਨ ਨੇ ਕੀਤਾ ਹੈ। ਸ਼ੁੱਕਰਵਾਰ ਨੂੰ ਸ਼ੁਰੂ ਹੋ ਰਹੇ ਇਸ ਯੂਰੋ ਕੱਪ ਦੇ ਮੈਚ 11 ਜੁਲਾਈ ਤੱਕ ਚਲਣਗੇ।
ਇੰਟਰਨੈਸ਼ਨਲ ਲਗਜਮਬਰਗ ਫੋਰਮ ਨੇ ਇਹ ਚੇਤਾਵਨੀ ਦਿੱਤੀ ਹੈ। ਫੋਰਮ ਨੇ ਇਹ ਵੀ ਕਿਹਾ ਹੈ ਕਿ ਆਈ.ਐਸ.ਆਈ.ਐਸ. ਦੇ ਨਿਉਕਲੀਅਰ ਹਮਲੇ ਦਾ ਖਤਰਾ ਸਭ ਤੋਂ ਵੱਧ ਯੂਰਪ ਨੂੰ ਹੈ ਕਿਉਂਕਿ ਗੁੱਟ ਵੱਡੇ ਪੈਮਾਨੇ ਤੇ ਹਥਿਆਰ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਫੋਰਮ ਦੇ ਪ੍ਰਧਾਨ ਮੋਸ਼ੇ ਕੰਤੋਰ ਮੁਤਾਬਕ, ਆਈ.ਐਸ.ਆਈ.ਐਸ. ਸੀਰੀਆ ਦੇ ਕੈਮੀਕਲ ਹਥਿਆਰ ਦੇ ਜਰੀਏ ਕਈ ਹਮਲੇ ਪਹਿਲਾਂ ਹੀ ਕਰ ਚੁੱਕਿਆ ਹੈ। ਹੁਣ ਇਹ ਗਰੁੱਪ ਨਿਉਕਲੀਅਰ ਹਮਲੇ ਨੂੰ ਅੰਜਾਮ ਦੇ ਕੇ ਅੱਗੇ ਵਧਣਾ ਚਾਹੁੰਦਾ ਹੈ।
ਡਾਕਟਰ ਕੰਤੋਰ ਤਾ ਕਹਿਣਾ ਹੈ ਕਿ ਦੋ ਮਹੀਨੇ ਪਹਿਲੇ ਬ੍ਰੱਸਲਜ਼ ਹਮਲੇ ਕਰਨ ਵਾਲਾ ਇਸਲਾਮਿਕ ਸਟੇਟ ਇੱਕ ਬੈਲਜੀਅਮ ਨਿਊਕਲੀਅਰ ਪਾਵਰ ਸਟੇਸ਼ਨ ਦੇ ਸਿਕਓਰਿਟੀ ਇੰਤਜ਼ਾਮਾਂ ‘ਤੇ ਨਜ਼ਰ ਰੱਖ ਰਿਹਾ ਹੈ।
ਐਮਸਟਰਡਮ ਵਿੱਚ ਇੰਟਰਨੈਸ਼ਨਲ ਕਾਨਫਰੰਸ ਵਿੱਚ ਕੰਤੋਰ ਨੇ ਕਿਹਾ, ਆਈ.ਐਸ.ਆਈ.ਐਸ. ਬੈਲਜੀਅਮ ਨਿਉਕਲੀਅਰ ਪਾਵਰ ਸਟੇਸ਼ਨ ਤੱਕ ਪਹੁੰਚਣ ਦੀ ਕੋਸ਼ਿਸ਼ ਪਹਿਲਾਂ ਹੀ ਕਰ ਚੁੱਕਿਆ ਹੈ। ਜੇਕਰ ਉਹ ਨਿਉਕਲੀਅਰ ਪਲਾਂਟ ਵਿੱਚ ਪੁਰਾਣੇ ਤਰੀਕਿਆਂ ਨਾਲ ਹੀ ਬਲਾਸਟ ਕਰਨ ਵਿੱਚ ਸਫਲ ਰਿਹਾ ਤਾਂ ਵੀ ਬਹੁਤ ਮਾੜੇ ਨਤੀਜੇ ਆਉਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article