PUNJABMAILUSA.COM

ਯੂ.ਏ.ਈ. ‘ਚ ਬੈਂਕ ਵਿਚ ਕੰਮ ਕਰਨ ਵਾਲਾ ਭਾਰਤੀ ਮਿਲਿਆ ਮ੍ਰਿਤਕ

July 17
12:46 2018

ਦੁਬਈ, 17 ਜੁਲਾਈ (ਪੰਜਾਬ ਮੇਲ)- ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ‘ਚ ਇਕ ਬੈਂਕ ਵਿਚ ਕੰਮ ਕਰਨ ਵਾਲਾ ਇਕ ਭਾਰਤੀ ਮ੍ਰਿਤਕ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਇਕ ਹਫਤੇ ਤੋਂ ਲਾਪਤਾ ਸੀ। ਮੀਡੀਆ ਰਿਪੋਰਟ ‘ਚ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ‘ਖਲੀਜ਼ ਟਾਈਮਜ਼’ ਦੀ ਰਿਪੋਰਟ ਮੁਤਾਬਕ ਜਬਰ ਕੇਪੀ ਨਾਂ ਦਾ ਕੇਰਲ ਦਾ ਰਹਿਣ ਵਾਲੀ ਸੀ। ਉਹ ਮੌਜੂਦਾ ਸਮੇਂ ਆਬੂ ਧਾਬੀ ਵਿਚ ਰਹਿ ਰਿਹਾ ਸੀ ਪਰ ਉਸ ਦੀ ਲਾਸ਼ ਸ਼ਹਿਰ ਦੇ ਮੁਸਾਫਾਹ ਇੰਡਸਟਰੀਅਲ ਏਰੀਏ ‘ਚੋਂ ਮਿਲੀ।
ਜਬਰ ਦੀ ਲਾਸ਼ ਮੁਰਦਾਘਰ ‘ਚ ਅਣਪਛਾਤੀ ਲਾਸ਼ ਵਜੋਂ ਰੱਖੀ ਗਈ ਸੀ। ਬਾਅਦ ਵਿਚ ਸਮਾਜਿਕ ਵਰਕਰ ਅਤੇ ਭਾਈਚਾਰੇ ਦਾ ਇਕ ਗਰੁੱਪ ਉਸ ਦੇ ਰਿਸ਼ਤੇਦਾਰ ਬਾਰੇ ਪਤਾ ਲਾਉਣ ਲਈ ਅੱਗੇ ਆਏ। ਇਕ ਰਿਪੋਰਟ ਮੁਤਾਬਕ ਸੋਮਵਾਰ ਨੂੰ ਉਸ ਦੇ ਭਰਾ ਨੇ ਉਸ ਦੀ ਲਾਸ਼ ਦੀ ਪਛਾਣ ਕੀਤੀ। ਮਿਲੀ ਜਾਣਕਾਰੀ ਮੁਤਾਬਕ ਜਬਰ ਪਿਛਲੇ 9 ਸਾਲਾਂ ਤੋਂ ਆਬੂ ਧਾਬੀ ‘ਚ ਰਹਿ ਰਿਹਾ ਸੀ ਅਤੇ ਇਕ ਹਫਤੇ ਤੋਂ ਲਾਪਤਾ ਸੀ।
ਜਬਰ ਦੇ ਭਰਾ ਨੇ ਕਿਹਾ ਕਿ ਉਹ ਵੀ ਉਸੇ ਬੈਂਕ ਵਿਚ ਕੰਮ ਕਰਦਾ ਹੈ, ਜਿੱਥੇ ਜਬਰ ਕੰਮ ਕਰਦਾ ਸੀ। ਜਬਰ ਦੇ ਭਰਾ ਨੇ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਜਬਰ ਦੀ ਮੌਤ ਦੇ ਪਿੱਛੇ ਕੀ ਕਾਰਨ ਰਿਹਾ ਹੋਵੇਗਾ। ਉਸ ਤੋਂ ਕਿਸੇ ਨੂੰ ਕੋਈ ਵੀ ਸਮੱਸਿਆ ਨਹੀਂ ਸੀ। ਭਰਾ ਨੇ ਅੱਗੇ ਕਿਹਾ ਕਿ ਸਮਾਜਿਕ ਵਰਕਰਾਂ ਜ਼ਰੀਏ ਉਸ ਨੂੰ ਇਹ ਖਬਰ ਮਿਲੀ ਅਤੇ ਮੁਰਦਾਘਰ ‘ਚ ਲਾਸ਼ ਦੀ ਪਛਾਣ ਲਈ ਉਹ ਗਿਆ। ਉਸ ਨੇ ਕਿਹਾ ਕਿ ਮੈਂ ਆਪਣਾ ਭਰਾ ਗੁਆ ਦਿੱਤਾ ਹੈ। ਜਬਰ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਉਸ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ