PUNJABMAILUSA.COM

ਯੂ.ਕੇ. ‘ਚ ਸਿੱਖ ਭਾਈਚਾਰੇ ਨੂੰ 2021 ਦੀ ਮਰਦਮਸ਼ੁਮਾਰੀ ਦੌਰਾਨ ਮਿਲੇਗਾ ਵੱਖਰੀ ਕੌਮ ਦਾ ਦਰਜਾ

ਯੂ.ਕੇ. ‘ਚ ਸਿੱਖ ਭਾਈਚਾਰੇ ਨੂੰ 2021 ਦੀ ਮਰਦਮਸ਼ੁਮਾਰੀ ਦੌਰਾਨ ਮਿਲੇਗਾ ਵੱਖਰੀ ਕੌਮ ਦਾ ਦਰਜਾ

ਯੂ.ਕੇ. ‘ਚ ਸਿੱਖ ਭਾਈਚਾਰੇ ਨੂੰ 2021 ਦੀ ਮਰਦਮਸ਼ੁਮਾਰੀ ਦੌਰਾਨ ਮਿਲੇਗਾ ਵੱਖਰੀ ਕੌਮ ਦਾ ਦਰਜਾ
July 23
15:39 2018

ਲੰਡਨ, 23 ਜੁਲਾਈ (ਪੰਜਾਬ ਮੇਲ)- ਯੂਕੇ ‘ਚ ਸਿੱਖ ਭਾਈਚਾਰੇ ਨੂੰ 2021 ਦੀ ਮਰਦਮਸ਼ੁਮਾਰੀ ਦੌਰਾਨ ਵੱਖਰੀ ਕੌਮ ਦਾ ਦਰਜਾ ਮਿਲਣ ਵਾਲਾ ਹੈ। ਯੂਕੇ ਸਟੈਟਿਸਟਿਕਸ ਅਥਾਰਟੀ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਸਿੱਖ ਭਾਈਚਾਰਾ ਸਰਕਾਰ ਤੋਂ ਮਿਲਦੀਆਂ ਕਈ ਜਨਤਕ ਸੇਵਾਵਾਂ ਦਾ ਪੂਰਨ ਲਾਹਾ ਵੀ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਸੰਵਿਧਾਨ ‘ਚ ਸਿੱਖਾਂ ਨੂੰ ਕਾਨੂੰਨੀ ਤੌਰ ‘ਤੇ ਵੱਖਰੀ ਕੌਮ ਨਹੀਂ ਸਮਝਿਆ ਜਾਂਦਾ।
ਪਿਛਲੇ ਸਾਲ, ਭਾਰਤੀ ਮੂਲ ਦੇ ਸੰਸਦ ਮੈਂਬਰਾਂ ਸਮੇਤ ਕੁੱਲ 100 ਬਰਤਾਨਵੀ ਐੱਮ.ਪੀਜ਼. ਨੇ ਅਥਾਰਟੀ ਨੂੰ ਸਾਲ 2021 ‘ਚ ਹੋਣ ਵਾਲੀ ਮਰਦਮਸ਼ੁਮਾਰੀ ਦੇ ਪ੍ਰੋਫਾਰਮੇ ‘ਚ ਸਿੱਖਾਂ ਲਈ ਵੱਖਰੀ ਕੌਮ ਦਾ ਵਿਕਲਪ ਮੁਹੱਈਆ ਕਰਵਾਉਣ ਲਈ ਪੁੱਛਿਆ ਸੀ। ਸੰਡੇ ਟਾਈਮ ਦੀ ਰਿਪੋਰਟ ਮੁਤਾਬਕ ਇਸ ਸਮੇਂ ਦੇਸ਼ ‘ਚ ਸਿੱਖਾਂ ਨੂੰ ਸਿਰਫ ਵੱਖਰੇ ਧਰਮ ਵਾਲੇ ਲੋਕ ਸਮਝਿਆ ਜਾਂਦਾ ਹੈ ਨਾ ਕਿ ਵੱਖਰੀ ਕੌਮ। ਦੇਸ਼ ਦੀ ਸਭ ਤੋਂ ਤਾਜ਼ਾ ਮਰਦਮਸ਼ੁਮਾਰੀ ਸਾਲ 2011 ਦੌਰਾਨ 83,000 ਸਿੱਖਾਂ ਨੇ ਕਿਸੇ ਵੀ ਧਰਮ ਦੇ ਵਿਕਲਪ ਨੂੰ ਨਹੀਂ ਚੁਣਿਆ ਸੀ। ਇਸ ਲਈ ਕੌਮੀ ਅੰਕੜਾ ਦਫ਼ਤਰ ਸਾਲ 2021 ਦੀ ਮਰਦਮਸ਼ੁਮਾਰੀ ਦੌਰਾਨ ਬਰਤਾਨੀਆ ਦੇ 4,30,000 ਤੋਂ ਜ਼ਿਆਦਾ ਸਿੱਖਾਂ ਨੂੰ ਵੱਖਰੀ ਕੌਮ ਦਾ ਦਰਜਾ ਦੇਣ ਜਾ ਰਿਹਾ ਹੈ।
ਹੁਣ ਯੂਕੇ ਦੇ ਨਸਲ ਸਬੰਧੀ ਐਕਟ, 1976 ਤਹਿਤ ਸਿੱਖ ਖ਼ੁਦ ਨੂੰ ਕਾਨੂੰਨੀ ਤੌਰ ‘ਤੇ ਭਾਰਤੀ ਜਾਂ ਬਰਤਾਨਵੀ ਭਾਰਤੀ ਦਰਸਾਉਂਦੇ ਹਨ। ਸਾਲ 2001 ਦੀ ਮਰਦਮਸ਼ੁਮਾਰੀ ਤੋਂ ਹੀ ਸਿੱਖ ਧਰਮ ਨੂੰ ਵੱਖਰਾ ਧਰਮ ਮੰਨਿਆ ਜਾ ਰਿਹਾ ਹੈ। ਸਾਲ 2017 ‘ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਪਛਾਣ ਦੇਣ ਲਈ ਇੰਗਲੈਂਡ ਦੇ ਸੰਘਣੀ ਸਿੱਖ ਵਸੋਂ ਵਾਲੇ ਇਲਾਕਿਆਂ ‘ਚ ਆਨਲਾਈਨ ਸਰਵੇਖਣ ਕਰਵਾਇਆ ਸੀ ਤਾਂ ਉਨ੍ਹਾਂ ‘ਚੋਂ ਤਿੰਨ ਚੌਥਾਈ ਨੇ ਆਪਣਾ ਧਰਮ ਤੇ ਕੌਮ ਸਿੱਖ ਹੀ ਦੱਸਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article