PUNJABMAILUSA.COM

ਯੂ.ਪੀ.ਏ. ਸਰਕਾਰ ਬਣਨ ‘ਤੇ ਕਾਂਗਰਸ ਹਰ ਗ਼ਰੀਬ ਪਰਵਾਰ ਨੂੰ ਦੇਵੇਗੀ 72 ਹਜ਼ਾਰ ਰੁ. ਸਾਲਾਨਾ : ਰਾਹੁਲ ਗਾਂਧੀ

March 25
21:46 2019

ਨਵੀਂ ਦਿੱਲੀ, 25 ਮਾਰਚ (ਪੰਜਾਬ ਮੇਲ)- ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਮੁਲਕ ਵਿਚੋਂ ਗਰੀਬੀ ਦਾ ਖ਼ਾਤਮਾ ਕਰਨ ਦਾ ਨਿਸ਼ਚਾ ਕਰਦਿਆਂ ਅੱਜ ਐਲਾਨ ਕੀਤਾ ਕਿ ਯੂ.ਪੀ.ਏ. ਸਰਕਾਰ ਬਣਨ ‘ਤੇ ਮੁਲਕ ਦੇ ਗ਼ਰੀਬਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਮੁਹੱਈਆ ਕਰਵਾਏ ਜਾਣਗੇ। ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ•ਾਂ ਕਿਹਾ ਕਿ ਦੇਸ਼ ਦੇ ਸਭ ਤੋਂ ਗਰੀਬ 20 ਫ਼ੀ ਸਦੀ ਪਰਵਾਰਾਂ ਨੂੰ ਇਹ ਸਹੂਲਤ ਦਿਤੀ ਜਾਵੇਗੀ। ਰਾਹੁਲ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਬਣਨ ‘ਤੇ ਗ਼ਰੀਬਂ ਨੂੰ ਜੜੋਂ ਖ਼ਤਮ ਕਰ ਦਿਤਾ ਜਾਵੇਗਾ। ਉਨ•ਾਂ ਦੱਸਿਆ ਕਿ ਘੱਟੋ-ਘੱਟ ਆਮਦਨ ਯੋਜਨਾ ਨੂੰ ਪੜਾਅਵਾਰ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ ਅਤੇ ਗਰੀਬਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ‘ਤੇ ਰਕਮ ਜਮ•ਾਂ ਕਰਵਾਈ ਜਾਵੇਗੀ। ਕਾਂਗਰਸ ਦੀ ਇਸ ਯੋਜਨਾ ਨੂੰ ਮਨਰੇਗਾ-2 ਮੰਨਿਆ ਜਾ ਰਿਹਾ ਹੈ। ਬੀਜੇਪੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀਂ ਲੈਂਦਿਆਂ ਰਾਹੁਲ ਨੇ ਕਿਹਾ ਕਿ ਪੰਜ ਸਾਲ ਦੌਰਾਨ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਾਂਗਰਸ ਸਰਕਾਰ ਆਉਣ ‘ਤੇ ਗਰੀਬਾਂ ਨਾਲ ਨਿਆਂ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ