PUNJABMAILUSA.COM

ਯੂ ਪੀ. ਦੇ ਚੌਥੇ ਗੇੜ ‘ਚ 61% ਮਤਦਾਨ

ਯੂ ਪੀ. ਦੇ ਚੌਥੇ ਗੇੜ ‘ਚ 61% ਮਤਦਾਨ

ਯੂ ਪੀ. ਦੇ ਚੌਥੇ ਗੇੜ ‘ਚ 61% ਮਤਦਾਨ
February 24
04:18 2017

up
ਨਵੀਂ ਦਿੱਲੀ/ਲਖਨਊ, 23 ਫਰਵਰੀ (ਪੰਜਾਬ ਮੇਲ) – ਦਿੱਲੀ ‘ਚ ਡਿਪਟੀ ਚੋਣ ਕਮਿਸ਼ਨਰ ਵਿਜੈ ਦੇਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉੱਤਰ ਪ੍ਰਦੇਸ਼ ‘ਚ ਚੌਥੇ ਗੇੜ੍ਹ ਦੇ ਹੋਏ ਮਤਦਾਨ ਦੌਰਾਨ 61 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ | ਯੂਪੀ ਦੇ 12 ਜ਼ਿਲਿ੍ਹਆਂ ਦੇ 53 ਵਿਧਾਨ ਸਭਾ ਹਲਕਿਆਂ ‘ਚ ਅੱਜ ਪਈਆਂ ਵੋਟਾਂ ਦੌਰਾਨ 680 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਮਸ਼ੀਨਾਂ ‘ਚ ਬੰਦ ਹੋ ਗਿਆ ਹੈ, ਜਿਸ ਦੌਰਾਨ 1,84,82,166 ਵੋਟਰਾਂ ‘ਚੋਂ 60 ਫੀਸਦ ਤੋਂ ਵੱਧ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ | ਇਸ ਦੌਰਾਨ ਸੂਬੇ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਅੱਜ ਦੁਪਹਿਰ 1 ਵਜੇ ਤੱਕ 23.78 ਫੀਸਦ, 5 ਵਜੇ ਤੱਕ ਕਰੀਬ 50 ਫੀਸਦ ਵੋਟਿੰਗ ਹੋ ਚੁੱਕੀ ਸੀ ਤੇ ਮਤਦਾਨ ਮੁਕੰਮਲ ਹੋਣ ਤੱਕ 60.37 ਫੀਸਦ ਵੋਟਿੰਗ ਹੋਈ ਹੈ | ਮਹੋਬਾ ਨੂੰ ਛੱਡਕੇ ਬਾਕੀ ਸਭ ਥਾਂਵਾਂ ‘ਤੇ ਵੋਟਾਂ ਪੈਣ ਦਾ ਕੰਮ ਅਮਨ ਪੂਰਵਕ ਨਿਬੜ ਗਿਆ ਹੈ | ਦਲਜੀਤ ਚੌਧਰੀ ਆਈ ਜੀ (ਕਾਨੂੰਨ ਵਿਵਸਥਾ) ਨੇ ਦੱਸਿਆ ਕਿ ਅੱਜ ਤੜਕੇ ਮਹੋਬਾ ‘ਚ ਸਮਾਜਵਾਦੀ ਪਾਰਟੀ ਤੇ ਬਸਪਾ ਦੇ ਸਮਰਥਕਾਂ ਵਿਚਾਲੇ ਹੋਈ ਗੋਲੀਬਾਰੀ ‘ਚ 5 ਲੋਕ ਜ਼ਖਮੀ ਹੋ ਗਏ ਹਨ ਜਿਨ੍ਹਾਂ ‘ਚੋਂ ਗੰਭੀਰ ਜ਼ਖਮੀਆਂ ਨੂੰ ਕਾਨਪੁਰ ਦੇ ਮੈਡੀਕਲ ਕਾਲਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article