PUNJABMAILUSA.COM

ਯੂ ਪੀ ਪੁਲਿਸ ਦੇ ਸੇਵਾ ਮੁਕਤ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਯੂ ਪੀ ਪੁਲਿਸ ਦੇ ਸੇਵਾ ਮੁਕਤ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਯੂ ਪੀ ਪੁਲਿਸ ਦੇ ਸੇਵਾ ਮੁਕਤ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
June 16
21:15 2017

ਹੁਸ਼ਿਆਰਪੁਰ, 16 ਜੂਨ (ਪੰਜਾਬ ਮੇਲ)–ਹੁਸ਼ਿਆਰਪੁਰ ਦੇ ਕਸਬਾ ਚਾਮਚੁਰਸੀ ਦੇ ਪਿੰਡ ਕਾਨੇ ਵਿੱਚ ਬੀਤੀ ਰਾਤ ਯੂ ਪੀ ਪੁਲਿਸ ਦੇ ਸੇਵਾ ਮੁਕਤ ਕਰਮਚਾਰੀ ਦਾ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਕਤਲ ਇੰਨੀ ਬੇਰਹਿਮੀ ਨਾਲ ਕੀਤਾ ਗਿਆ ਹੈ ਕਿ ਮ੍ਰਿਤਕ ਦੀ ਪਛਾਣ ਕਰਨੀ ਵੀ ਔਖੀ ਹੋ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਮਦਨ ਲਾਲ ਨਾਮਕ ਵਿਅਕਤੀ ਯੂ ਪੀ ਪੁਲਿਸ ਤੋਂ ਏਐਸਆਈ ਦੇ ਅਹੁਦੇ ਤੋਂ ਸੇਵਾ ਮੁਕਤ ਹੋਇਆ ਸੀ। ਛੇ ਸਾਲ ਪਹਿਲਾਂ ਸੇਵਾ ਮੁਕਤੀ ਤੋਂ ਬਾਅਦ ਮਦਨ ਲਾਲ ਆਪਣੀ ਪਤਨੀ ਤੇ ਬੇਟੀ ਨਾਲ ਪਿੰਡ ਵਿੱਚ ਰਹਿ ਰਿਹਾ ਸੀ। ਮਦਨ ਲਾਲ ਦੇ ਤਿੰਨ ਬੇਟੇ ਹਨ ਜੋ ਇਸ ਸਮੇਂ ਵਿਦੇਸ਼ ਵਿੱਚ ਹਨ।
ਮਿਲੀ ਜਾਣਕਾਰੀ ਅਨੁਸਾਰ ਮਦਨ ਲਾਲ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਮੋਟਰਸਾਈਕਲ ਉੱਤੇ ਖੇਤਾਂ ਵੱਲ ਗੇੜਾ ਮਾਰਨ ਗਿਆ ਸੀ। ਰਸਤੇ ਵਿੱਚ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਦੇਰ ਰਾਤ ਤੱਕ ਜਦੋਂ ਮਦਨ ਲਾਲ ਘਰ ਨਹੀਂ ਪਰਤਿਆਂ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਭਾਲ ਸ਼ੁਰੂ ਕੀਤੀ। ਬਾਅਦ ਵਿੱਚ ਖੇਤਾਂ ਵਿੱਚੋਂ ਮਦਨ ਲਾਲ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਤਨੀ ਨਿਰਮਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਵਿੱਚ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ। ਪੁਲਿਸ ਮਾਮਲਾ ਦਰਜ ਕਰਕੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article