PUNJABMAILUSA.COM

ਯੂ.ਪੀ. ਬਾਡੀ ਚੋਣਾਂ ‘ਚ ਓਵੈਸੀ ਦੀ ਪਾਰਟੀ ਨੇ ਕੀਤੀ ਵੱਡੀ ਜਿੱਤ ਦਰਜ ਕੀਤੀ

December 01
17:32 2017

ਲਖਨਊਂ, 1 ਦਸੰਬਰ (ਪੰਜਾਬ ਮੇਲ)- ਯੂ.ਪੀ. ਬਾਡੀ ਚੋਣਾਂ ‘ਚ ਪਹਿਲੀ ਵਾਰ ਆਪਣੀ ਕਿਸਮਤ ਅਜਮਾਉਣ ਵਾਲੀ ਹੈਦਰਾਬਾਦ ਤੋਂ ਲੋਕਸਭਾ ਸੰਸਦ ਮੈਂਬਰ ਅਸਦੁਦੀਨ ਓਵੈਸੀ ਦੀ ਪਾਰਟੀ ਨੇ ਸ਼ੁਰੂਆਤ ‘ਚ ਹੀ ਵੱਡੀ ਜਿੱਤ ਦਰਜ ਕੀਤੀ ਹੈ।
ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਮੀਨ (ਏ. ਆਈ. ਐੱਮ. ਆਈ. ਐੱਮ.) ਦਾ ਖਾਤਾ ਇਸ ਵਾਰ ਯੂ. ਪੀ. ਦੀਆਂ ਕੈਬਨਿਟ ਚੋਣਾਂ ‘ਚ ਖੁੱਲ ਗਿਆ ਹੈ। ਪਾਰਟੀ ਦੇ 30 ਕੌਂਸਲਰ ਅਹੁਦੇ ਦੇ ਉਮੀਦਵਾਰ ਜੇਤੂ ਰਹੇ ਹਨ ਅਤੇ ਨਾਲ ਹੀ ਡਾਸਨਾ ‘ਚ ਪਾਰਟੀ ਦਾ ਇਕ ਉਮੀਦਵਾਰ ਚੈਅਰਮੈਨ ਬਣ ਗਿਆ ਹੈ। ਪਾਰਟੀ ਦੇ ਪ੍ਰਦੇਸ਼ ਬੁਲਾਰੇ ਸ਼ਾਦਾਬ ਚੌਹਾਨ ਨੇ ਦੱਸਿਆ ਕਿ ਪਾਰਟੀ ਨੂੰ ਕੈਬਨਿਟ ਚੋਣਾਂ ‘ਚ ਸ਼ਾਨਦਾਰ ਕਾਮਯਾਬੀ ਮਿਲੀ ਹੈ। ਜੇਕਰ ਸੈਕੁਅਲਰ ਪਾਰਟੀਆਂ ਚੋਣਾਂ ਨਹੀਂ ਲੜਦੀਆਂ ਤਾਂ ਫਿਰੋਜਾਬਾਦ ‘ਚ ਵੀ ਐਮ. ਆਈ. ਐਮ. ਦਾ ਉਮੀਦਵਾਰ ਮੇਅਰ ਬਣਦਾ, ਜੋ ਦੂਜੇ ਨੰਬਰ ‘ਤੇ ਆਇਆ ਹੈ।
ਇਸ ਸੰਬੰਧ ‘ਚ ਮੁੰਬਈ ‘ਚ ਏ. ਆਈ. ਐੱਮ. ਆਈ. ਐੱਮ. ਦੇ ਵਿਧਾਇਕ ਇਮਤਿਆਜ ਦਾ ਕਹਿਣਾ ਹੈ ਕਿ ਯੂ. ਪੀ. ਦੀਆਂ ਬਾਡੀ ਚੋਣਾਂ ‘ਚ ਮਿਲੀ ਜਿੱਤ ਸਾਡੇ ਲਈ ਬਹੁਤ ਮਾਈਨੇ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਯੂ. ਪੀ. ‘ਚ ਸਾਡਾ ਆਗਾਜ਼ ਹੈ ਅਤੇ ਆਉਣ ਵਾਲੀਆਂ 2019 ਲੋਕਸਭਾ ਚੋਣਾਂ ‘ਚ ਅਸੀਂ ਇਸ ਤੋਂ ਵੀ ਜ਼ਿਆਦਾ ਮਿਹਨਤ ਨਾਲ ਚੋਣਾਂ ਲੜਾਂਗੇ। ਸੰਗਠਨ ਜ਼ਿਆਦਾ ਮਜ਼ਬੂਤੀ ਨਾਲ ਯੂ. ਪੀ. ‘ਚ ਕੰਮ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ