PUNJABMAILUSA.COM

ਯੇਦਿਯੁਰੱਪਾ ਨੇ ਚੁੱਕੀ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ

ਯੇਦਿਯੁਰੱਪਾ ਨੇ ਚੁੱਕੀ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ

ਯੇਦਿਯੁਰੱਪਾ ਨੇ ਚੁੱਕੀ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ
May 17
09:12 2018

ਬਹੁਮਤ ਸਾਬਤ ਕਰਨ ਲਈ ਮਿਲੀ 15 ਦਿਨਾਂ ਦੀ ਮੋਹਲਤ
ਨਵੀਂ ਦਿੱਲੀ, 17 ਮਈ (ਪੰਜਾਬ ਮੇਲ)- ਕਰਨਾਟਕ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਦੀ ਹਰੀ ਝੰਡੀ ਨਾਲ ਯੇਦਿਯੁਰੱਪਾ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਹਲਫ਼ ਲੈ ਲਿਆ ਹੈ। ਕਰਨਾਟਕ ਦੇ ਰਾਜਪਾਲ ਨੇ ਬੁੱਧਵਾਰ ਨੂੰ ਬੀਜੇਪੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਚੁਨੌਤੀ ਦੇਣ ਲਈ ਕਾਂਗਰਸ ਨੇ ਅੱਧੀ ਰਾਤ ਨੂੰ ਸੁਪਰੀਮ ਕੋਰਟ ਦਾ ਦਰ ਖੜਕਾਇਆ ਸੀ।
ਰਾਜਪਾਲ ਦੇ ਅਧਿਕਾਰ ‘ਚ SC ਦਾ ਦਖ਼ਲ ਨਹੀਂ
ਸੁਪਰੀਮ ਕੋਰਟ ਨੇ ਅੱਧੀ ਰਾਤ ਤੋਂ ਜਾਰੀ ਸੁਣਵਾਈ ਤੋਂ ਬਾਅਦ ਕਿਹਾ ਕਿ ਯੇਦਿਯੁਰੱਪਾ ਦੇ ਸਹੁੰ ਚੁੱਕਣ ‘ਤੇ ਉਹ ਰੋਕ ਨਹੀਂ ਲਾਈ ਜਾ ਸਕਦੀ, ਕਿਉਂਕਿ ਇਹ ਰਾਜਪਾਲ ਦਾ ਕਾਰਜਖੇਤਰ ਹੈ। ਸੁਪਰੀਮ ਕੋਰਟ ਤੋਂ ਰਾਹ ਪੱਧਰਾ ਹੋ ਜਾਣ ਕਾਰਨ ਯੇਦਿਯੁਰੱਪਾ ਨੇ ਵੀਰਵਾਰ ਸਵੇਰੇ ਨੌਂ ਵਜੇ ਕਰਨਾਟਕ ਦੇ ਰਾਜਭਵਨ ਵਿੱਚ ਰਾਜਪਾਲ ਵੈਜੁਭਾਈ ਵਾਲਾ ਪਾਸੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ।
ਨਹੀਂ ਹੋਇਆ ਭਾਜਪਾ ਦੀਆਂ ਮੁਸ਼ਕਲਾਂ ਦਾ ਅੰਤ
ਹਾਲਾਂਕਿ, ਕਾਂਗਰਸ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸ਼ੁੱਕਰਵਾਰ ਨੂੰ ਵੀ ਸੁਣਵਾਈ ਹੋਵੇਗੀ। ਇੱਥੇ ਇਹ ਗੱਲ ਵੀ ਖ਼ਾਸ ਹੈ ਕਿ ਹੁਣ ਬੀਜੇਪੀ ਲਈ ਰਾਹ ਹਾਲੇ ਵੀ ਆਸਾਨ ਨਹੀਂ ਹੈ। ਸੁਪਰੀਮ ਕੋਰਟ ਨੇ ਭਾਜਪਾ ਤੋਂ ਉਨ੍ਹਾਂ ਵਿਧਾਇਕਾਂ ਦੀ ਸੂਚੀ ਮੰਗੀ ਹੈ, ਜੋ ਯੇਦਿਯੁਰੱਪਾ ਨੂੰ ਸਮਰਥਨ ਦੇ ਰਹੇ ਹਨ।
ਬੀਜੇਪੀ ਨੂੰ 15 ਦਿਨਾਂ ਦੀ ਮੋਹਲਤ
ਕਰਨਾਟਕ ਦੇ ਰਾਜਪਾਲ ਵੈਜੁਭਾਈ ਨੇ ਬੁੱਧਵਾਰ ਨੂੰ ਕਰਨਾਟਕ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਵੀਰਵਾਰ ਨੂੰ ਯੇਦਿਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿਆ ਹੈ। ਪਰ ਹੁਣ ਬੀਜੇਪੀ ਕੋਲ 15 ਦਿਨਾਂ ਦਾ ਸਮਾਂ ਹੈ, ਜਿਸ ਦੌਰਾਨ ਉਸ ਨੂੰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article