PUNJABMAILUSA.COM

ਯੋਗੀ ਸਰਕਾਰ ਅਪਰਾਧ ਉੱਪਰ ਠੱਲ੍ਹ ਪਾਉਣ ਵਿੱਚ ਹੋਈ ਅਸਫਲ!

ਯੋਗੀ ਸਰਕਾਰ ਅਪਰਾਧ ਉੱਪਰ ਠੱਲ੍ਹ ਪਾਉਣ ਵਿੱਚ ਹੋਈ ਅਸਫਲ!

ਯੋਗੀ ਸਰਕਾਰ ਅਪਰਾਧ ਉੱਪਰ ਠੱਲ੍ਹ ਪਾਉਣ ਵਿੱਚ ਹੋਈ ਅਸਫਲ!
June 10
21:18 2017

ਲਖਨਊ, 10 ਜੂਨ (ਪੰਜਾਬ ਮੇਲ)– ਯੂਪੀ ਦੀ ਯੋਗੀ ਸਰਕਾਰ ਸੂਬੇ ਵਿੱਚ ਵਧ ਰਹੇ ਅਪਰਾਧ ਨੂੰ ਠੱਲ੍ਹ ਪਾਉਣ ਵਿੱਚ ਅਸਫਲ ਹੁੰਦੀ ਨਜ਼ਰ ਆ ਰਹੀ ਹੈ। ਖ਼ਾਸ ਤੌਰ ਉੱਤੇ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਗੱਲ ਇਹ ਹੈ ਕਿ ਯੋਗੀ ਦੇ ਰਾਜ ਵਿੱਚ 195 ਫੀਸਦੀ ਅਪਰਾਧ ਵਿੱਚ ਵਾਧਾ ਹੋਇਆ ਹੈ।
ਯੋਗੀ ਅਦਿਆਤਨਾਥ ਦੇ ਮੁੱਖ ਮੰਤਰੀ ਬਣਨ ਦੇ 2 ਮਹੀਨੇ 22 ਦਿਨ ਬਾਅਦ ਬਲਾਤਕਾਰ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਡੀਜੀਪੀ ਦਫ਼ਤਰ ਦੇ ਅੰਕੜੇ ਅਨੁਸਾਰ ਅਪ੍ਰੈਲ ਤੇ ਮਈ ਮਹੀਨੇ ਵਿੱਚ ਹਰ ਦਿਨ 5 ਰੇਪ, ਤਿੰਨ ਹੱਤਿਆਵਾਂ ਤੇ ਲੁੱਟ ਦੀਆਂ ਪੰਜ ਘਟਨਾਵਾਂ ਹੋਈਆਂ ਹਨ। ਹਰ ਤੀਜੇ ਦਿਨ ਪੁਲਿਸ ਦੇ ਅੰਕੜਿਆਂ ਵਿੱਚ ਇੱਕ ਡਕੈਤੀ ਦਾ ਕੇਸ ਦਰਜ ਹੋ ਰਿਹਾ ਹੈ। ਇਹ ਹਾਲ ਉਦੋਂ ਹੈ ਜਦੋਂ ਬੀਜੇਪੀ ਅਪਰਾਧ ਨੂੰ ਨਕੇਲ ਪਾਉਣ ਦਾ ਨਾਅਰਾ ਲਾ ਕੇ ਸੱਤਾ ਵਿੱਚ ਆਈ ਹੈ। 2016 ਵਿੱਚ ਸਾਬਕਾ ਮੁੱਖ ਮੰਤਰੀ ਅਖਿਲੇਸ਼ ਦੀ ਸਰਕਾਰ ਸਮੇਂ ਅਪ੍ਰੈਲ ਤੇ ਮਈ ਮਹੀਨੇ ਵਿੱਚ ਮਰਡਰ ਦੇ 101, ਰੇਪ ਦੇ 41, ਡਕੈਤੀ ਦੇ 3 ਤੇ ਲੁੱਟ ਦੇ 67 ਕੇਸ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਯੋਗੀ ਸਰਕਾਰ ਦੇ ਦੋ ਮਹੀਨਿਆਂ ਵਿੱਚ ਮਰਡਰ ਦੇ 240 ਮਾਮਲੇ ,ਰੇਪ 179 ਕੇਸ, ਡਕੈਤੀ ਦੇ 20 ਅਤੇ ਲੁੱਟ ਦੇ 273 ਮਾਮਲੇ ਦਰਜ ਹੋਏ। ਸਮਾਜਵਾਦੀ ਸਰਕਾਰ ਦੇ ਪਹਿਲਾਂ ਦੇ ਦੋ ਮਹੀਨਿਆਂ ਵਿੱਚ 212 ਕੇਸ ਸਾਹਮਣੇ ਆਏ। ਯੋਗੀ ਸਰਕਾਰ ਵਿੱਚ ਇਹ ਅੰਕੜਾ 712 ਪਹੁੰਚ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article