PUNJABMAILUSA.COM

ਯੋਗੀ ਖ਼ਿਲਾਫ਼ ਔਰਤ ਨੇ ਦਰਜ ਕਰਵਾਇਆ ਇਤਰਾਜ਼ਯੋਗ ਫ਼ੋਟੋ ਸ਼ੇਅਰ ਕਰਨ ਦਾ ਕੇਸ

ਯੋਗੀ ਖ਼ਿਲਾਫ਼ ਔਰਤ ਨੇ ਦਰਜ ਕਰਵਾਇਆ ਇਤਰਾਜ਼ਯੋਗ ਫ਼ੋਟੋ ਸ਼ੇਅਰ ਕਰਨ ਦਾ ਕੇਸ

ਯੋਗੀ ਖ਼ਿਲਾਫ਼ ਔਰਤ ਨੇ ਦਰਜ ਕਰਵਾਇਆ ਇਤਰਾਜ਼ਯੋਗ ਫ਼ੋਟੋ ਸ਼ੇਅਰ ਕਰਨ ਦਾ ਕੇਸ
June 22
05:50 2017

ਅਸਾਮ, 22 ਜੂਨ (ਪੰਜਾਬ ਮੇਲ)- ਅਸਾਮ ਦੀ ਇੱਕ ਆਦਿਵਾਸੀ ਔਰਤ ਨੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਅਸਾਮ ਲੋਕ ਸਭਾ ਸਾਂਸਦ ਰਾਮ ਪ੍ਰਸਾਦ ਦੇ ਖ਼ਿਲਾਫ਼ ਕੇਸ ਦਰਜ ਕਰਾਇਆ ਹੈ। ਦਸ ਸਾਲ ਪਹਿਲਾਂ ਇਕ ਪ੍ਰਦਰਸ਼ਨ ਦੌਰਾਨ ਲਈ ਗਈ ਅਪਣੀ ਨਿਊਡ ਫ਼ੋਟੋ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦਾ ਦੋਸ਼ ਲਾਉਂਦੇ ਹੋਏ ਔਰਤ ਨੇ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਲਕਸ਼ਮੀ ਓਰੰਗ ਨਾਂ ਦੀ ਇਸ ਆਦਿਵਾਸੀ ਔਰਤ ਨੇ ਅਲੱਗ ਅਲੱਗ ਧਾਰਾਵਾਂ ਹੇਠ ਅਦਾਲਤ ਵਿਚ ਸ਼ਿਕਾਇਤ ਦਾਇਰ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਯੋਗੀ ਦੇ ਖ਼ਿਲਾਫ਼ ਦਾਇਰ ਕੀਤੇ ਗਏ ਮਾਮਲੇ ਵਿਚ ਦੋਸ਼ ਲਾਉਂਦੇ ਹੋਏ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਮੁਤਾਬਕ 24 ਨਵੰਬਰ 2007 ਨੂੰ ਗੁਹਾਟੀ ਦੇ ਬੇਲਟੋਲਾ ਵਿਚ ਅਖਿਲ ਅਸਮ ਆਦਿਵਾਸੀ ਵਿਦਿਆਰਥੀ ਸੰਘ ਦੇ ਅੰਦੋਲਨ ਦੌਰਾਨ ਲਈ ਗਈ ਉਸ ਦੀ ਨਿਊਡ ਫ਼ੋਟੋ ਨੂੰ ਯੋਗੀ ਨੇ 13 ਜੂਨ ਨੂੰ ਅਪਣੇ ਸੋਸ਼ਲ ਮੀਡੀਆ ਪੇਜ ‘ਤੇ ਪੋਸਟ ਕੀਤਾ ਸੀ। ਔਰਤ ਨੇ ਸਾਂਸਦ ਰਾਮ ਪ੍ਰਸਾਦ ਦੇ ਖ਼ਿਲਾਫ਼ ਫ਼ੋਟੋ ਸ਼ੇਅਰ ਕਰਨ ਨੂੰ ਲੈ ਕੇ ਕੇਸ ਦਰਜ ਕਰਾਇਆ। ਦੱਸਦੇ ਚਲੀਏ ਕਿ ਇਸ ਤੋਂ ਪਹਿਲਾਂ ਵੀ ਯੋਗੀ ਦੇ ਖ਼ਿਲਾਫ਼ ਕਈ ਕੇਸ ਦਰਜ ਹੋਏ ਹਨ। ਸਾਰੇ ਮਾਮਲੇ ਲੋਕ ਸਭਾ ਚੋਣ 2014 ਵਿਚ ਦਿੱਤੇ ਗਏ ਹਲਫ਼ਨਾਮੇ ਵਿਚ ਦਰਜ ਹਨ। ਹਾਲਾਂਕਿ ਕਿੰਨੇ ਮਾਮਲੇ ਇਨ੍ਹਾਂ ਵਿਚੋਂ ਖਤਮ ਹੋਏ ਜਾਂ ਬੰਦ ਹੋਏ। ਇਹ ਜਾਣਕਾਰੀ ਅਜੇ ਉਪਲਬਧ ਨਹੀਂ ਹੋ ਸਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article