PUNJABMAILUSA.COM

ਯੋਗ ਗੁਰੂ ਬਿਕਰਮ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਯੋਗ ਗੁਰੂ ਬਿਕਰਮ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਯੋਗ ਗੁਰੂ ਬਿਕਰਮ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
May 26
08:40 2017

vikram choudharyਵਾਸ਼ਿੰਗਟਨ, 26 ਮਈ (ਪੰਜਾਬ ਮੇਲ)- ਲਾਸ ਏਂਜਲਸ ਦੇ ਇਕ ਜੱਜ ਨੇ ਯੋਗ ਗੁਰੂ ਬਿਕਰਮ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਚੌਧਰੀ ਪਿਛਲੇ ਸਾਲ ਅਪਣੀ ਸਾਬਕਾ ਵਕੀਲ ਨੂੰ 70 ਲੱਖ ਡਾਲਰ ਦਾ ਭੁਗਤਾਨ ਕਰਨ ਵਿਚ ਅਸਫਲ ਰਹੇ। ਵਕੀਲ ਨੇ ਉਨ੍ਹਾਂ ਖ਼ਿਲਾਫ਼ ਯੌਨ ਸ਼ੋਸ਼ਣ ਦਾ ਦੋਸ਼ ਵੀ ਲਗਾਇਆ ਸੀ। ਰਿਪੋਰਟ ਅਨੁਸਾਰ ਯੋਗ ਗੁਰੂ ਚੌਧਰੀ ਨੇ ਵਕੀਲ ਨੂੰ 70 ਲੱਖ ਡਾਲਰ ਦਾ ਭੁਗਤਾਨ ਨਹੀਂ ਕੀਤਾ ਅਤੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਚੌਧਰੀ ਨੇ ਅਪਣੀ ਜਾਇਦਾਦ ਲੁਕਾ ਦਿੱਤੀ ਸੀ ਅਤੇ ਦੇਸ਼ ਛੱਡ ਕੇ ਚਲੇ ਗਏ ਸੀ। ਯੋਗ ਗੁਰੂ ਚੌਧਰੀ ਨੇ ਪਿਛਲੇ ਸਾਲ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਕਾਰੋਬਾਰ ਹੁਣ ਨਹੀਂ ਚਲ ਰਿਹਾ ਹੈ ਅਤੇ ਉਹ ਦੀਵਾਲੀਆ ਹੋਣ ਦੀ ਕਗਾਰ ‘ਤੇ ਹਨ। ਰਿਪੋਰਟ ਅਨੁਸਾਰ ਲਾਸ ਏਂਜਲਸ ਦੇ ਜੱਜ ਦੁਆਰਾ ਜਾਰੀ ਕੀਤੇ ਗਏ ਵਾਰੰਟ ਦੇ ਤਹਿਤ ਜੇਕਰ ਚੌਧਰੀ ਅਮਰੀਕਾ ਪਰਤਦੇ ਹਨ ਜਾਂ ਫੇਰ ਸ਼ਾਇਦ ਮੈਕਸਿਕੋ ਵਿਚ ਵੀ ਤਾਂ ਅਧਿਕਾਰੀ ਉਨ੍ਹਾਂ ਗ੍ਰਿਫ਼ਤਾਰ ਕਰ ਸਕਦੇ ਹਨ। ਪਿਛਲੇ ਸਾਲ ਜਨਵਰੀ ਵਿਚ ਇਕ ਜਿਊਰੀ ਨੇ ਕਿਹਾ ਸੀ ਕਿ ਚੌਧਰੀ ਨੇ ਅਪਣੀ ਵਕੀਲ ਰਹੀ ਮੀਨਾਕਸ਼ੀ ਜਾਫਾ ਬੋਡੇਨ ਦਾ ਸਰੀਰਕ ਸ਼ੋਸ਼ਣ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਗਲਤ ਢੰਗ ਨਾਲ ਨੌਕਰੀ ਤੋਂ ਕੱਢ ਦਿੱਤਾ। ਚੌਧਰੀ ਨੂੰ ਇਸ ਮਾਮਲੇ ਵਿਚ ਵਕੀਲ ਨੂੰ 65 ਲੱਖ ਡਾਲਰ ਦਾ ਭੁਗਤਾਨ ਕਰਨ ਦੇ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ 924,00 ਅਲੱਗ ਤੋਂ ਮੁਆਵਜ਼ੇ ਦੇ ਤੌਰ ‘ਤੇ ਦੇਣ ਲਈ ਕਿਹਾ ਗਿਆ। ਮੀਨਾਕਸ਼ੀ ਚੌਧਰੀ ਦੇ ‘ਯੋਗ ਕਾਲਜ ਆਫ਼ ਇੰਡੀਆ’ ਦੀ ਵਕੀਲ ਸੀ, ਲੇਕਿਨ ਉਨ੍ਹਾਂ ਇਸ ਲਈ ਨੌਕਰੀ ਤੋਂ ਕੱਢ ਦਿੱਤਾ ਗਿਆ ਕਿਉਂਕਿ ਉਨ੍ਹਾਂ ਨੇ ਇਕ ਯੋਗ ਵਿਦਿਆਰਥਣ ਦੁਆਰਾ ਚੌਧਰੀ ‘ਤੇ ਲਾਏ ਗਏ ਬਲਾਤਕਾਰ ਦੇ ਦੋਸ਼ ‘ਤੇ ਪਰਦਾ ਪਾਉਣ ਤੋਂ ਮਨ੍ਹਾ ਕਰ ਦਿੱਤਾ ਸੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article