PUNJABMAILUSA.COM

ਯੋਰੋਸ਼ਲਮ ਮਾਮਲਾ – ਅਮਰੀਕਾ ਸੰਯੁਕਤ ਰਾਸ਼ਟਰ ’ਚ ਘਿਰਿਆ

 Breaking News

ਯੋਰੋਸ਼ਲਮ ਮਾਮਲਾ – ਅਮਰੀਕਾ ਸੰਯੁਕਤ ਰਾਸ਼ਟਰ ’ਚ ਘਿਰਿਆ

ਯੋਰੋਸ਼ਲਮ ਮਾਮਲਾ – ਅਮਰੀਕਾ ਸੰਯੁਕਤ ਰਾਸ਼ਟਰ ’ਚ ਘਿਰਿਆ
December 09
21:19 2017

ਵਾਸ਼ਿੰਗਟਨ, 9 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੋਰੋਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦੇਣ ਦੇ ਫ਼ੈਸਲੇ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਤਾਕਤਵਰ ਮੈਂਬਰਾਂ ਨੇ ਅਮਰੀਕਾ ਨੂੰ ਅੱਜ ਖੁੱਡੇ ਲਾ ਦਿੱਤਾ। ਅਮਰੀਕਾ ਦੇ ਬ੍ਰਿਟੇਨ ਅਤੇ ਫਰਾਂਸ ਵਰਗੇ ਭਾਈਵਾਲ ਵੀ ਉਸ ਦੇ ਫ਼ੈਸਲੇ ਖ਼ਿਲਾਫ਼ ਖੁਲ੍ਹ ਕੇ ਆ ਗਏ ਅਤੇ ਜ਼ੋਰਦਾਰ ਢੰਗ ਨਾਲ ਅਮਰੀਕਾ ਦੀ ਨਿਖੇਧੀ ਕੀਤੀ। ਸੰਯੁਕਤ ਰਾਸ਼ਟਰ ’ਚ ਅਮਰੀਕੀ ਕੂਟਨੀਤਕ ਨਿੱਕੀ ਹੇਲੀ ਨੇ ਹੀ ਸਿਰਫ਼ ਟਰੰਪ ਦੇ ਯੋਰੋਸ਼ਲਮ ਬਾਰੇ ਫ਼ੈਸਲੇ ਦਾ ਪੱਖ ਪੂਰਿਆ। ਸੰਯੁਕਤ ਰਾਸ਼ਟਰ ਦੀ 15 ਮੈਂਬਰੀ ਤਾਕਤਵਰ ਜਥੇਬੰਦੀ ਦੇ ਸਥਾਈ ਨੁਮਾਇੰਦਿਆਂ ਬ੍ਰਿਟੇਨ, ਫਰਾਂਸ, ਇਟਲੀ, ਜਰਮਨੀ ਅਤੇ ਸਵੀਡਨ ਨੇ ਸਾਂਝੇ ਬਿਆਨ ’ਚ ਕਿਹਾ,‘‘ਅਸੀਂ ਯੋਰੋਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦੇਣ ਅਤੇ ਤਲ ਅਵੀਵ ਤੋਂ ਯੋਰੋਸ਼ਲਮ ’ਚ ਅਮਰੀਕੀ ਸਫ਼ਾਰਤਖ਼ਾਨਾ ਖੋਲ੍ਹਣ ਦੀਆਂ ਤਿਆਰੀਆਂ ਦੇ ਫ਼ੈਸਲੇ ਤੋਂ ਅਸਹਿਮਤ ਹਾਂ। ਇਹ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਅਨੁਸਾਰ ਨਹੀਂ ਹੈ ਅਤੇ ਖ਼ਿੱਤੇ ’ਚ ਸ਼ਾਂਤੀ ਦੀਆਂ ਸੰਭਾਵਨਾਵਾਂ ਲਈ ਇਹ ਫ਼ੈਸਲਾ ਅੜਿੱਕਾ ਬਣ ਸਕਦਾ ਹੈ।’’ ਉਨ੍ਹਾਂ ਕਿਹਾ ਕਿ ਯੋਰੋਸ਼ਲਮ ਦਾ ਰੁਤਬਾ ਇਜ਼ਰਾਇਲੀਆਂ ਅਤੇ ਫਲਸਤੀਨੀਆਂ ਦਰਮਿਆਨ ਗੱਲਬਾਤ ਰਾਹੀਂ ਤੈਅ ਹੋਣਾ ਚਾਹੀਦਾ ਹੈ। ਹੰਗਾਮੀ ਬੈਠਕ ਦੀ ਅਗਵਾਈ ਜਾਪਾਨ ਵੱਲੋਂ ਕੀਤੀ ਗਈ ਜੋ ਦਸੰਬਰ ਤਕ ਸਲਾਮਤੀ ਪ੍ਰੀਸ਼ਦ ਦਾ ਪ੍ਰਧਾਨ ਹੈ। ਹੇਲੀ ਨੇ ਸਲਾਮਤੀ ਪ੍ਰੀਸ਼ਦ ’ਚ ਟਰੰਪ ਦੇ ਫ਼ੈਸਲੇ ਦਾ ਬਚਾਅ ਕਰਦਿਆਂ ਕਿਹਾ ਕਿ ਅਮਰੀਕਾ ਨੇ ਸੋਚ-ਵਿਚਾਰ ਕੇ ਕਦਮ ਚੁੱਕਿਆ ਹੈ ਅਤੇ ਉਹ ਜਾਣਦਾ ਸੀ ਕਿ ਇਸ ਨਾਲ ਸਵਾਲ ਉਠਣਗੇ। ਉਸ ਮੁਤਾਬਕ ਇਹ ਕਦਮ ਖ਼ਿੱਤੇ ’ਚ ਸ਼ਾਂਤੀ ਬਹਾਲੀ ਦੇ ਯਤਨਾਂ ਲਈ ਚੁੱਕਿਆ ਗਿਆ ਹੈ ਅਤੇ ਸਰਹੱਦਾਂ ਤੇ ਖੁਦਮੁਖਤਿਆਰੀ ਬਾਰੇ ਫ਼ੈਸਲਾ ਇਜ਼ਰਾਇਲੀਆਂ ਅਤੇ ਫਲਸਤੀਨੀਆਂ ਵੱਲੋਂ ਲਿਆ ਜਾਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article