PUNJABMAILUSA.COM

ਰਣਜੀਤ ਕੌਰ ਬਣੇ ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ

ਰਣਜੀਤ ਕੌਰ ਬਣੇ ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ

ਰਣਜੀਤ ਕੌਰ ਬਣੇ ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ
January 24
18:37 2018

ਨਵੀਂ ਦਿੱਲੀ, 24 ਜਨਵਰੀ (ਪੰਜਾਬ ਮੇਲ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਨਵਾਂ ਰੂਪ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੂੰ ਪ੍ਰਧਾਨ ਥਾਪਿਆ ਹੈ। ਦਲ ਦੇ ਮੁਖ ਦਫ਼ਤਰ ਤੋਂ ਇਸ ਸਬੰਧੀ ਜਾਰੀ ਹੋਈ ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਬਾਅਦ ਦਿੱਲੀ ਇਕਾਈ ਦਾ ਪੁਨਰਗਠਨ ਕੀਤਾ ਗਿਆ।
ਸੂਚੀ ਅਨੁਸਾਰ ਲੰਬੇ ਸਮੇਂ ਤੋਂ ਧਰਮ ਪ੍ਰਚਾਰ ਦੇ ਖੇਤਰ ’ਚ ਕਾਰਜ ਕਰ ਰਹੀਆਂ ਬੀਬੀ ਪ੍ਰਕਾਸ਼ ਕੌਰ ਅਤੇ ਬੀਬੀ ਨਰਿੰਦਰ ਕੌਰ ਨੂੰ ਦਿੱਲੀ ਇਕਾਈ ਦਾ ਸਰਪ੍ਰਸਤ ਥਾਪਿਆ ਗਿਆ ਹੈ। ਸੀਨੀਅਰ ਮੀਤ ਪ੍ਰਧਾਨ ਵੱਜੋਂ ਸਾਬਕਾ ਨਿਗਮ ਪਾਰਸ਼ਦ ਬੀਬੀ ਰਿਤੂ ਵੋਹਰਾ, ਬੀਬੀ ਅੰਮ੍ਰਿਤਾ ਸਿੰਘ ਅਤੇ ਬੀਬੀ ਕਮਲਜੀਤ ਕੌਰ ਸਿਧੂ ਦੇ ਨਾਂ ਸ਼ਾਮਲ ਹਨ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨਿਗਮ ਪਾਰਸ਼ਦ ਮਨਪ੍ਰੀਤ ਕੌਰ ਕਾਲਕਾ, ਬੀਬੀ ਮਿਨੀ ਕੌਰ ਵਾਲੀਆ ਅਤੇ ਬੀਬੀ ਅਮਰਜੀਤ ਕੌਰ ਪਿੰਕੀ ਨੂੰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਬੀਬੀ ਅਵਨੀਤ ਕੌਰ ਨੂੰ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਦੀ ਜਿੰਮੇਵਾਰੀ ਦਿੱਤੀ ਗਈ ਹੈ। 1984 ਸਿੱਖ ਕਤਲੇਆਮ ਦੀ ਪੀੜਤ ਬੀਬੀ ਗੰਗਾ ਕੌਰ ਅਤੇ ਸਮਾਜਿਕ ਕਾਰਕੂਨ ਬੀਬੀ ਹਰਪ੍ਰੀਤ ਕੌਰ ਨੂੰ ਜਨਰਲ ਸਕੱਤਰ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸਦੇ ਨਾਲ ਹੀ ਬੀਬੀ ਹਰਜੀਤ ਕੌਰ ਅਤੇ ਬੀਬੀ ਮਨਜੀਤ ਕੌਰ ਸਰੂਪ ਨਗਰ ਜੁਆਇੰਟ ਸਕੱਤਰ ਵੱਜੋਂ ਜਥੇਬੰਦ ਢਾਂਚੇ ਨੂੰ ਮਜਬੂਤ ਕਰਨਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article