PUNJABMAILUSA.COM

ਰਣਜੀਤ ਬਾਵਾ ਦੀ ਫ਼ਿਲਮ ‘ਤੂਫਾਨ ਸਿੰਘ’ ਦੇ ਰਿਲੀਜ਼ ‘ਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਨੇ ਲਗਾਈ ਰੋਕ

ਰਣਜੀਤ ਬਾਵਾ ਦੀ ਫ਼ਿਲਮ ‘ਤੂਫਾਨ ਸਿੰਘ’ ਦੇ ਰਿਲੀਜ਼ ‘ਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਨੇ ਲਗਾਈ ਰੋਕ

ਰਣਜੀਤ ਬਾਵਾ ਦੀ ਫ਼ਿਲਮ ‘ਤੂਫਾਨ ਸਿੰਘ’ ਦੇ ਰਿਲੀਜ਼ ‘ਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਨੇ ਲਗਾਈ ਰੋਕ
July 11
09:46 2016

toofan
ਜਲੰਧਰ, 11 ਜੁਲਾਈ (ਪੰਜਾਬ ਮੇਲ)-ਕੇਂਦਰੀ ਫ਼ਿਲਮ ਸੈਂਸਰ ਬੋਰਡ ਨੇ ਪੰਜਾਬੀ ਫ਼ਿਲਮ ‘ਤੂਫਾਨ ਸਿੰਘ’ ਦੀ ਰਿਲੀਜ਼ ‘ਤੇ ਰੋਕ ਲਾ ਦਿੱਤੀ ਹੈ। ਫ਼ਿਲਮ 15 ਜੁਲਾਈ ਨੂੰ ਰਿਲੀਜ਼ ਹੋਣੀ ਸੀ। ਇਹ ਫ਼ਿਲਮ ਸ਼ਹੀਦ ਭਾਈ ਜੁਗਰਾਜ ਸਿੰਘ ਤੂਫਾਨ ਦੇ ਜੀਵਨ ‘ਤੇ ਅਧਾਰਤ ਹੈ। ਰਾਇਲ ਸਿਨੇ ਆਰਟਸ ਦੇ ਬੈਨਰ ਹੇਠਾਂ ਬਣਨ ਵਾਲੀ ਫ਼ਿਲਮ ਦੇ ਨਿਰਮਾਤਾ ਦਿਲਬਾਗ ਸਿੰਘ ਹਨ ਅਤੇ ਨਿਰਦੇਸ਼ਨ ਬਾਘਲ ਸਿੰਘ ਨੇ ਕੀਤਾ ਹੈ। ਫ਼ਿਲਮ ਵਿਚ ਰਣਜੀਤ ਬਾਵਾ, ਸ਼ੇਫਾਲੀ ਸ਼ਰਮਾ, ਯਸ਼ਪਾਲ ਸ਼ਰਮਾ, ਸੁਨੀਤਾ ਧੀਰ, ਸਰਦਾਰ ਸੋਹੀ, ਰਜ਼ਾ ਮੁਰਾਦ, ਜਰਨੈਲ ਸਿੰਘ, ਹੈਰੀ ਸ਼ਰਣ, ਦੀਪਰਾਜ ਰਾਣਾ, ਨਰਿੰਦਰ ਨੀਨਾ ਤੇ ਦਲਜੀਤ ਦਮਨ ਮੁੱਖ ਭੂਮਿਕਾ ਵਿਚ ਹਨ। ਹੁਣ ਸੈਂਸਰ ਬੋਰਡ ਦੇ 15 ਮੈਂਬਰ ਫ਼ਿਲਮ ਦੀ ਸਕਰੀਨਿੰਗ ਤੋਂ ਬਾਅਦ ਇਸ ਦੀ ਰਿਲੀਜ਼ ‘ਤੇ ਆਖਰੀ ਫ਼ੈਸਲਾ ਲੈਣਗੇ। ਮੁੱਖ ਭੂਮਿਕਾ ਨਿਭਾਅ ਰਹੇ ਰਣਜੀਤ ਬਾਵਾ ਨੇ ਸੋਸ਼ਲ ਮੀਡੀਆ ‘ਤੇ ਨਰਾਜ਼ਗੀ ਪ੍ਰਗਟਾਈ ਜਦ ਕਿ ਨਿਰਦੇਸ਼ਕ ਬਾਘਲ ਸਿੰਘ ਨੇ ਕਿਹਾ ਕਿ ਅਸੀਂ ਸੈਂਸਰ ਬੋਰਡ ਦੇ ਇਸ ਕਦਮ ਤੋਂ ਨਿਰਾਸ਼ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article