PUNJABMAILUSA.COM

ਰਸਗੁੱਲੇ ਕਾਰਨ ਝਗੜਾ, ਵਿਆਹ ਹੋਇਆ ਕੈਂਸਲ

ਰਸਗੁੱਲੇ ਕਾਰਨ ਝਗੜਾ, ਵਿਆਹ ਹੋਇਆ ਕੈਂਸਲ

ਰਸਗੁੱਲੇ ਕਾਰਨ ਝਗੜਾ, ਵਿਆਹ ਹੋਇਆ ਕੈਂਸਲ
May 19
09:00 2017

rasg
ਲਖਨਊ, 19 ਮਈ (ਪੰਜਾਬ ਮੇਲ)-ਇਕ ਵਿਆਹ ਸਿਰਫ ਇਸ ਲਈ ਕੈਂਸਲ ਹੋ ਗਿਆ ਕਿਉਂਕਿ ਰਸਗੁੱਲੇ ਕਾਰਨ ਝਗੜਾ ਹੋ ਗਿਆ। ਉਤਰ ਪ੍ਰਦੇਸ਼ ਦੇ ਜ਼ਿਲ੍ਹੇ ਉਨਾਵ ਵਿਚ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਵਿਚ ਛਪੀ ਰਿਪੋਰਟ ਮੁਤਾਬਕ ਖੁੰਟਹਾ ਪਿੰਡ ਦੇ ਰਹਿਣ ਵਾਲੇ ਸ਼ਿਵ ਕੁਮਾਰ ਦਾ ਵਿਆਹ ਕਰਮਾਪੁਰ ਪਿੰਡ ਵਿਚ ਸਵਿਤਾ ਨਾਂ ਦੀ ਲੜਕੀ ਨਾਲ ਤੈਅ ਹੋਇਆ ਸੀ। ਬਰਾਤੀ ਨੱਚਦੇ ਟੱਪਦੇ ਹੋਏ ਲੜਕੀ ਵਾਲਿਆਂ ਦੇ ਦਰਵਾਜ਼ੇ ‘ਤੇ ਪੁੱਜੇ। ਜਿੱਥੇ ਉਨ੍ਹਾਂ ਦਾ ਗੁਲਾਬ ਦੇ ਫੁੱਲਾਂ ਨਾਲ ਸੁਆਗਤ ਕੀਤਾ ਗਿਆ ਅਤੇ ਸਭ ਕੁਝ ਠੀਕ ਠਾਕ ਚਲ ਰਿਹਾ ਸੀ ਇਸ ਤੋਂ ਬਾਅਦ ਜੈਮਾਲਾ ਦੇ ਸਮੇਂ ਬਰਾਤੀਆਂ ਨੂੰ ਸਨੈਕਸ ਦੇ ਨਾਲ ਕੋਲਡ ਡਰਿੰਕ ਤੇ ਕੌਫੀ ਦਿੱਤੀ ਗਈ। ਇਸ ਤੋਂ ਬਾਅਦ ਲਾੜੇ ਦੇ ਪਿਓ ਨੇ ਵੀ ਬਰਾਤੀਆਂ ਨੂੰ ਕਿਹਾ ਕਿ ਉਹ ਪਹਿਲਾਂ ਖਾਣਾ ਖਾ ਲੈਣ ਇਸ ਤੋਂ ਬਾਅਦ ਰਸਮਾਂ ਸ਼ੁਰੂ ਕੀਤੀਆਂ ਜਾ ਸਕਣ। ਬਰਾਤੀਆਂ ਦੇ ਖਾਣ ਲਈ ਅਲੱਗ ਤੋਂ ਪੰਡਾਲ ਲੱਗਾ ਸੀ। ਅਚਾਨਕ ਲਾੜੇ ਅਤੇ ਲਾੜੇ ਦੇ ਚਚੇਰੇ ਭਰਾ ਮਨੋਜ ਦੇ ਵਿਚ ਬਹਿਸ ਹੋ ਗਈ। ਦਰਅਸਲ ਖਾਣੇ ਦੀ ਪਲੇਟ ਵਿਚ ਮਨੋਜ ਨੇ ਦੋ ਰਸਗੁੱਲੇ ਰੱਖ ਲਏ ਸੀ ਜਦ ਕਿ ਲੜਕੀ ਵਾਲਿਆਂ ਦੇ ਜਿਸ ਰਿਸ਼ਤੇਦਾਰ ਨੂੰ ਮਠਿਆਈ ਦੇ ਸਟਾਲ ਦੀ ਜ਼ਿੰਮੇਦਾਰੀ ਦਿੱਤੀ ਗਈ ਸੀ ਉਸ ਨੂੰ ਸ਼ਾਇਦ ਇਹੀ ਕਿਹਾ ਗਿਆ ਸੀ ਕਿ ਹਰ ਬਰਾਤੀ ਨੂੰ ਇਕ ਰਸਗੁੱਲਾ ਦੇਣਾ ਹੈ। ਜਦ ਮਨੋਜ ਨੇ ਦੋ ਰਸਗੁੱਲੇ ਰੱਖ ਲਏ ਤਾਂ ਉਸ ਰਿਸ਼ਤੇਦਾਰ ਨੇ ਮਨੋਜ ਨੂੰ ਟੋਕ ਦਿੱਤਾ। ਇਸ ਦੌਰਾਨ ਦੋਵਾਂ ਵਿਚ ਬਹਿਸ ਹੋ ਗਈ ਅਤੇ ਦੂਜੇ ਬਰਾਤੀ ਵੀ ਉਥੇ ਪਹੁੰਚ ਗਏ ਤੇ ਝਗੜਾ ਸ਼ੁਰੂ ਹੋ ਗਿਆ। ਬਰਾਤੀਆਂ ਤੇ ਕੁੜੀ ਵਾਲਿਆਂ ‘ਚ ਹੱਥੋਪਾਈ ਸ਼ੁਰੂ ਹੋ ਗਈ ਦੋਵੇਂਂ ਧਿਰਾਂ ਇਕ ਦੂਜੇ ‘ਤੇ ਪਲੇਟਾਂ ਸੁੱਟ ਰਹੇ ਸੀ। ਖਾਣੇ ਦਾ ਸਾਰਾ ਸਮਾਨ ਪੰਡਾਲ ਵਿਚ ਬਿਖਰ ਗਿਆ। ਇਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ । ਪੁਲਿਸ ਨੇ ਵਿਆਹ ਦੀਆਂ ਰਸਮਾਂ ਸ਼ੁਰੂ ਕਰਨ ਲਈ ਕਿਹਾ ਪ੍ਰੰਤੂ ਨਾਰਾਜ਼ ਲਾੜੀ ਨੇ ਵਿਆਹ ਕਰਨ ਤੋਂ ਨਾਂਹ ਕਰ ਦਿੱਤੀ। ਉਸ ਨੇ ਲੱਖ ਮਨਾਉਣ ਤੋਂ ਬਾਅਦ ਵੀ ਵਿਆਹ ਲਈ ਹਾਮੀ ਨਹੀਂ ਭਰੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article