PUNJABMAILUSA.COM

ਰਸਾਇਣਕ ਹਮਲੇ ਮਗਰੋਂ ਅਮਰੀਕਾ ਨੇ ਸੀਰੀਆ ਦੇ ਏਅਰਬੇਸ ‘ਤੇ ਦਾਗੀਆਂ 50 ਮਿਜ਼ਾਈਲਾਂ

April 07
21:14 2017

mis
ਵਾਸ਼ਿੰਗਟਨ, 7 ਅਪ੍ਰੈਲ (ਪੰਜਾਬ ਮੇਲ)- ਸੀਰੀਆ ਵਿੱਚ ਰਸਾਇਣਕ ਹਮਲੇ ਤੋਂ ਬਾਅਦ ਰਾਸ਼ਟਰਪਤੀ ਟਰੰਪ ਦੇ ਆਦੇਸ਼ਾਂ ਮੁਤਾਬਕ ਅਮਰੀਕਾ ਨੇ ਸੀਰੀਆ ਦੇ ਏਅਰਬੇਸ ‘ਤੇ 60 ਕਰੂਜ਼ ਮਿਜ਼ਾਈਲਾਂ ਦਾਗੀਆਂ ਹਨ। ਟਰੰਪ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ, ”ਸੀਰੀਆ ਵਿੱਚ ਰਸਾਇਣਕ ਹਮਲੇ ਲਈ ਰਾਸ਼ਟਰਪਤੀ ਅਸ-ਅਸਦ ਜ਼ਿੰਮੇਵਾਰ ਹਨ, ਉਹ ਮਾਸੂਮ ਲੋਕਾਂ, ਔਰਤਾਂ ਤੇ ਬੱਚਿਆਂ ਦਾ ਖੂਨ ਵਹਾ ਰਹੇ ਹਨ।” ਟਰੰਪ ਦੀ ਇਸ ਕਾਰਵਾਈ ਨੂੰ ਵਿਦੇਸ਼ ਨੀਤੀ ਤਹਿਤ ਹੁਣ ਤੱਕ ਦਾ ਸਭ ਤੋਂ ਔਖਾ ਐਕਸ਼ਨ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅਮਰੀਕੀ ਮਿਜ਼ਾਈਲਾਂ ਨੇ ਸ਼ਾਇਰਤ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਕਿਉਂਕਿ ਅਮਰੀਕਾ ਮੁਤਾਬਕ ਸੀਰੀਆ ਵਿੱਚ ਰਸਾਇਣਕ ਹਮਲੇ ਇਸੇ ਏਅਰਬੇਸ ਤੋਂ ਕੀਤੇ ਗਏ। ਹਾਲਾਂਕਿ ਟਰੰਪ ਨੇ ਸਾਫ ਕੀਤਾ ਹੈ ਕਿ ਰੂਸੀ ਫੌਜ ਦੀ ਤਾਇਨਾਤੀ ਵਾਲੀਆਂ ਥਾਵਾਂ ਨੂੰ ਨਿਸ਼ਾਨਾ ਨਹੀਂ ਬਾਣਇਆ ਜਾਵੇਗਾ। ਅਮਰੀਕਾ ਨੂੰ ਰੂਸ ਤੋਂ ਕਿਸੇ ਵੀ ਤਰ੍ਹਾਂ ਦੀ ਪ੍ਰਵਾਨਗੀ ਦੀ ਲੋੜ ਨਹੀਂ। ਉਧਰ ਚੀਨ ਦੇ ਰਾਸ਼ਟਰਪਤੀ ਸ਼ੀ ਜ਼ਿਨਪਿੰਗ ਵੀ ਅਮਰੀਕਾ ਦੌਰੇ ‘ਤੇ ਹਨ। ਬੀਤੇ ਦਿਨੀਂ ਫਲੋਰਿਡਾ ਵਿੱਚ ਉਨ੍ਹਾਂ ਟਰੰਪ ਨਾਲ ਮੁਲਾਕਾਤ ਕੀਤੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ