PUNJABMAILUSA.COM

ਰਾਂਚੀ ਏਅਰਪੋਰਟ ‘ਤੇ ਏਅਰ ਇੰਡੀਆ ਦੀ ਫਲਾਈਟ ਨਾਲ ਪੰਛੀ ਟਕਰਾਇਆ; ਹਾਦਸਾ ਟਲਿਆ

ਰਾਂਚੀ ਏਅਰਪੋਰਟ ‘ਤੇ ਏਅਰ ਇੰਡੀਆ ਦੀ ਫਲਾਈਟ ਨਾਲ ਪੰਛੀ ਟਕਰਾਇਆ; ਹਾਦਸਾ ਟਲਿਆ

ਰਾਂਚੀ ਏਅਰਪੋਰਟ ‘ਤੇ ਏਅਰ ਇੰਡੀਆ ਦੀ ਫਲਾਈਟ ਨਾਲ ਪੰਛੀ ਟਕਰਾਇਆ; ਹਾਦਸਾ ਟਲਿਆ
July 15
14:57 2017

ਨਵੀਂ ਦਿੱਲੀ, 15 ਜੁਲਾਈ (ਪੰਜਾਬ ਮੇਲ)–ਰਾਂਚੀ ਏਅਰਪੋਰਟ ‘ਤੇ ਏਅਰ ਇੰਡੀਆ ਦੀ ਫਲਾਈਟ ਨਾਲ ਇਕ ਪੰਛੀ ਟਕਰਾਅ ਗਿਆ, ਜਿਸ ਨਾਲ ਵੱਡਾ ਹਾਦਸਾ ਹੁੰਦੇ-ਹੁੰਦੇ ਬਚ ਗਿਆ। ਅਸਲ ‘ਚ ਰਾਂਚੀ ਤੋਂ ਨਵੀਂ ਦਿੱਲੀ ਜਾ ਰਹੀ ਫਲਾਈਟ ਨੇ ਜਿਵੇਂ ਹੀ ਰਨਵੇਅ ‘ਤੇ ਟੇਕ ਆਫ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਕ ਪੰਛੀ ਉਸ ਨਾਲ ਟਕਰਾਅ ਗਿਆ, ਜਿਸ ਨਾਲ ਲੇਨ ਦੇ ਬਲੇਡਜ਼ ਟੁੱਟ ਗਏ। ਪਾਇਲਟ ਨੇ ਐਮਰਜੈਂਸੀ ਬਰੇਕ ਲਗਾ ਕੇ ਉਸ ਨੂੰ ਗਰਾਉਂਡ ਕਰ ਦਿੱਤਾ। ਇਸ ‘ਚ ਕਰੀਬ 174 ਯਾਤਰੀ ਸਵਾਰ ਸੀ। ਇਸ ਹਾਦਸੇ ਦੇ ਬਾਅਦ ਏਅਰ ਏਸ਼ੀਆ ਨੇ ਰਾਂਚੀ ਰੂਟ ਦੀਆਂ ਸਾਰੀਆਂ ਫਲਾਈਟ ਦੁਪਹਿਰ ਤੱਕ ਰੱਦ ਕਰ ਦਿੱਤੀਆਂ।
ਫਲਾਈਟ ਦੇ ਪੈਸੇਂਜਰ ਨੇ ਦੱਸਿਆ ਕਿ ਪਲੇਨ ਨੇ ਜਿਵੇਂ ਹੀ ਟੇਕ ਆਫ ਕੀਤਾ, ਪਾਇਲਟ ਨੇ ਐਮਰਜੈਂਸੀ ਬਰੇਕ ਲਗਾ ਦਿੱਤੀ। ਕੁਝ ਸਮੇਂ ਲਈ ਸਾਰੇ ਲੋਕ ਸਹਿਮ ਗਏ। ਇਸ ਦੇ ਬਾਅਦ ਹਫੜਾ-ਦਫੜੀ ਮਚ ਗਈ ਅਤੇ ਜਹਾਜ਼ ਉੱਥੇ ਗਰਾਉਂਡ ਹੋ ਗਿਆ। ਐਮਰਜੈਂਸੀ ਦਰਵਾਜ਼ੇ ਖੋਲ੍ਹ ਕੇ ਸਾਰਿਆਂ ਨੂੰ ਬਾਹਰ ਕੱਢਿਆ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article