PUNJABMAILUSA.COM

ਰਾਜਪੁਰਾ ਅਦਾਲਤ ਵੱਲੋਂ ਨਾਭਾ ਜੇਲ ਬ੍ਰੇਕ ਕਾਂਡ ‘ਚ ਸ਼ਾਮਲ ਖਤਰਨਾਕ ਗੈਂਗਸਟਰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਰਾਜਪੁਰਾ ਅਦਾਲਤ ਵੱਲੋਂ ਨਾਭਾ ਜੇਲ ਬ੍ਰੇਕ ਕਾਂਡ ‘ਚ ਸ਼ਾਮਲ ਖਤਰਨਾਕ ਗੈਂਗਸਟਰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਰਾਜਪੁਰਾ ਅਦਾਲਤ ਵੱਲੋਂ ਨਾਭਾ ਜੇਲ ਬ੍ਰੇਕ ਕਾਂਡ ‘ਚ ਸ਼ਾਮਲ ਖਤਰਨਾਕ ਗੈਂਗਸਟਰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ
May 11
16:42 2018

ਨਾਭਾ, 11 ਮਈ (ਪੰਜਾਬ ਮੇਲ)-ਰਾਜਪੁਰਾ ਦੀ ਅਦਾਲਤ ‘ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁਲਿਸ ਨੇ ਖਤਰਨਾਕ ਗੈਂਗਸਟਰ ਸੁਖਵੰਤ ਉਰਫ ਨਰੂਲਾ ਉਰਫ ਮੋਨੂੰ ਨੂੰ ਇਥੇ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਸੁਖਵੰਤ ਸੋਨੂੰ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਵਰਨਣਯੋਗ ਹੈ ਕਿ ਇਹ ਗੈਂਗਸਟਰ ਲਗਭਗ ਦੋ ਸਾਲ ਪਹਿਲਾਂ ਸਥਾਨਕ ਸਿਵਲ ਹਸਪਤਾਲ ਕੰਪਲੈਕਸ ਵਿਚ ਅੰਨ੍ਹੇਵਾਹ ਫਾਇਰਿੰਗ ਕਰਕੇ ਹੱਥਕੜੀਆਂ ਸਮੇਤ ਗੈਂਗਸਟਰ ਪਲਵਿੰਦਰ ਸਿੰਘ ਉਰਫ ਪਿੰਦਾ ਨੂੰ ਭਜਾ ਕੇ ਲੈ ਗਿਆ ਸੀ, ਜਿਸ ਨੇ ਬਾਅਦ ਵਿਚ ਨਾਭਾ ਜੇਲ ਬ੍ਰੇਕ ਦੀ ਸਾਜ਼ਿਸ਼ ਰਚੀ। ਸੋਨੂੰ ਪ੍ਰੇਮਾ ਲਾਹੌਰੀਆ, ਤੀਰਥ ਢਿਲਵਾਂ ਤੇ ਜਮਾਲਗੋਟਾ ਆਦਿ ਗੈਂਗਸਟਰਾਂ ਦਾ ਸਾਥੀ ਰਿਹਾ ਹੈ, ਜਿਸ ਨੂੰ ਖੰਨਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਇਹ ਗੈਂਗਸਟਰ ਬਨੂੜ ਵਿਚ ਇਕ ਸਾਲ ਪਹਿਲਾਂ ਹੋਈ ਇਕ ਕਰੋੜ 33 ਲੱਖ ਰੁਪਏ ਦੀ ਬੈਂਕ ਕੈਸ਼ ਵੈਨ ‘ਚੋਂ ਲੁੱਟ ਦਾ ਵੀ ਦੋਸ਼ੀ ਹੈ। ਸੁਖਵੰਤ ਤੋਂ ਪੁਲਿਸ ਨੇ ਗ੍ਰਿਫ਼ਤਾਰੀ ਸਮੇਂ ਇਕ 32 ਬੋਰ ਦਾ ਪਿਸਟਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਸਨ। ਇਹ ਏ-ਕੈਟਾਗਿਰੀ ਦਾ ਗੈਂਗਸਟਰ ਹੈ ਜੋ ਕਤਲ, ਇਰਾਦਾ ਕਤਲ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਸ਼ਾਮਲ ਰਿਹਾ ਹੈ। ਪੁਲਿਸ ਅਨੁਸਾਰ ਇਸ ਨੇ ਰੋਪੜ ਵਿਚ ਕੈਸ਼ ਵੈਨ ਤੋਂ 17 ਲੱਖ 50 ਹਜ਼ਾਰ ਰੁਪਏ ਖੋਹ ਲਏ ਸਨ। ਪੁਲਿਸ ਰਿਮਾਂਡ ਦੌਰਾਨ ਸੁਖਵੰਤ ਤੋਂ ਜੇਲ ਬਰੇਕ ਬਾਰੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਵਾਰਦਾਤਾਂ ਸਮੇਂ ਇਸਤੇਮਾਲ ਕੀਤੀ ਗਈ ਕਾਰ ਅਤੇ ਪਿਸਤੋਲ ਵੀ ਬਰਾਮਦ ਕਰਨ ਲਈ ਪੜਤਾਲ ਕੀਤੀ ਜਾ ਰਹੀ ਹੈ। ਵਰਨਣਯੋਗ ਹੈ ਕਿ ਪੁਲਿਸ ਨੇ ਇਸ ਗੈਂਗਸਟਰ ਨੂੰ ਜਦੋਂ ਅਦਾਲਤ ਵਿਚ ਪੇਸ਼ ਕੀਤਾ ਤਾਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article