PUNJABMAILUSA.COM

ਰਾਜਸਥਾਨ ‘ਚ ਸਵਾਰੀਆਂ ਨਾਲ ਭਰੀ ਬੱਸ ਬਨਾਸ ਨਦੀ ਵਿਚ ਡਿੱਗੀ, 32 ਲੋਕਾਂ ਦੀ ਮੌਤ

ਰਾਜਸਥਾਨ ‘ਚ ਸਵਾਰੀਆਂ ਨਾਲ ਭਰੀ ਬੱਸ ਬਨਾਸ ਨਦੀ ਵਿਚ ਡਿੱਗੀ, 32 ਲੋਕਾਂ ਦੀ ਮੌਤ

ਰਾਜਸਥਾਨ ‘ਚ ਸਵਾਰੀਆਂ ਨਾਲ ਭਰੀ ਬੱਸ ਬਨਾਸ ਨਦੀ ਵਿਚ ਡਿੱਗੀ, 32 ਲੋਕਾਂ ਦੀ ਮੌਤ
December 23
09:40 2017

ਮਾਧੋਪੁਰ, 23 ਦਸੰਬਰ (ਪੰਜਾਬ ਮੇਲ)- ਸਵਾਈ ਮਾਧੋਪੁਰ ਜ਼ਿਲ੍ਹੇ ਵਿਚ ਅੱਜ ਤੜਕੇ ਇੱਕ ਦਰਦਨਾਕ ਹਾਦਸੇ ਵਿਚ 32 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਘਟਨਾ ਸਥਾਨ ‘ਤੇ ਭਗਦੜ ਮਚ ਗਈ। ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਇੱਕ ਬੱਸ ਬਨਾਸ ਨਦੀ ਵਿਚ ਜਾ ਡਿੱਗੀ। ਹਾਦਸੇ ਵਿਚ ਕਰੀਬ 32 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ।
ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਘਟਨਾ ਸਥਾਨ ‘ਤੇ ਭੀੜ ਇਕੱਠੀ ਹੋ ਗਈ। ਜਾਣਕਾਰੀ ਮੁਤਾਬਕ ਸਵੇਰੇ 7 ਵਜੇ ਸਵਾਈ ਮਾਧੋਪੁਰ ਤੋਂ ਲਾਲਸੋਟ ਦੇ ਲਈ ਰਵਾਨਾ ਹੋਈ ਇੱਕ ਨਿੱਜੀ ਬਨਾਸ ਨਦੀ ਵਿਚ ਡਿੱਗ ਗਈ।
ਨਦੀ ਵਿਚ ਪਾਣੀ ਭਰਿਆ ਹੋਣ ਕਾਰਨ 32 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ। ਇਹ ਹਾਦਸਾ ਸਵਾਈਮਾਧੋਪੁਰਾ ਤੋਂ ਕਰੀਬ 20 ਕਿਲੋਮੀਟਰ ਦੂਰ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ ਕਰੀਬ 40-45 ਲੋਕ ਸਵਾਰ ਸੀ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਕਲੈਕਟਰ, ਐਸਪੀ ਅਤੇ 4 ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਖ਼ਬਰਾਂ ਮੁਤਾਬਕ ਤੇਜ਼ ਰਫਤਾਰ ਬੱਸ ਡਰਾਈਵਰ ਕੋਲੋਂ ਬੇਕਾਬੂ ਹੋ ਗਈ ਤੇ ਹਾਦਸਾ ਵਾਪਰ ਗਿਆ। ਜ਼ਿਲ੍ਹਾ ਕਲੈਕਟਰ ਅਤੇ ਪੁਲਿਸ ਅਧਿਕਾਰੀ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਇਸ ਦੇ ਨਾਲ ਹੀ ਰਾਹਤ ਕਾਰਜਾਂ ਅਤੇ ਬਚਾਅ ਦਲ ਦੀ ਟੀਮ ਘਟਨਾ ਸਥਾਨ ‘ਤੇ ਮੁਸਤੈਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article