PUNJABMAILUSA.COM

ਰਾਜਸਥਾਨ ਰਾਇਲਸ ਦੀ ਕਪਤਾਨੀ ਤੋਂ ਵੀ ਹਟਾਇਆ ਜਾ ਸਕਦੈ ਸਮਿਥ ਨੂੰ

ਰਾਜਸਥਾਨ ਰਾਇਲਸ ਦੀ ਕਪਤਾਨੀ ਤੋਂ ਵੀ ਹਟਾਇਆ ਜਾ ਸਕਦੈ ਸਮਿਥ ਨੂੰ

ਰਾਜਸਥਾਨ ਰਾਇਲਸ ਦੀ ਕਪਤਾਨੀ ਤੋਂ ਵੀ ਹਟਾਇਆ ਜਾ ਸਕਦੈ ਸਮਿਥ ਨੂੰ
March 25
14:32 2018

ਨਵੀਂ ਦਿੱਲੀ, 25 ਮਾਰਚ (ਪੰਜਾਬ ਮੇਲ)- ਗੇਂਦ ਨਾਲ ਛੇੜਛਾੜ ਦੇ ਮਾਮਲੇ ਤੋਂ ਬਾਅਦ ਸਟੀਵ ਸਮਿਥ ਨੂੰ ਆਸਟਰੇਲੀਆ ਟੀਮ ਦੀ ਕਪਤਾਨੀ ਛੱਡਣੀ ਪਈ। ਸੂਤਰਾਂ ਦੀ ਮੰਨੀ ਜਾਵੇ ਤਾਂ ਹੁਣ ਉਸ ਦੀਆਂ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ। ਸਮਿਥ ਨੂੰ ਰਾਜਸਥਾਨ ਰਾਇਲਸ ਦੀ ਕਪਤਾਨੀ ਤੋਂ ਵੀ ਹਟਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਆਈ.ਪੀ.ਐੱਲ.ਦੇ 11ਵੇਂ ਸੀਜ਼ਨ ਲਈ ਸਮਿਥ ਦੇ ਰਾਜਸਥਾਨ ਟੀਮ ਦਾ ਕਪਤਾਨ ਬਣਾਇਆ ਗਿਆ ਸੀ ਅਤੇ ਉਸ ਨੂੰ ਟੀਮ ‘ਚ ਰੱਖਣ ਲਈ ਰਾਜਸਥਾਨ ਨੇ 12 ਕਰੋੜ ਰੁਪਏ ਖਰਚ ਕੀਤੇ ਹਨ।
ਸਟੀਮ ਸਮਿਥ ਨੂੰ ਹਟਾਉਣ ਦਾ ਇਸ ਵੱਡਾ ਕਾਰਨ ਇਹ ਹੈ ਕਿ ਰਾਜਸਥਾਨ ਟੀਮ 2 ਸਾਲਾਂ ਤੋਂ ਬਾਅਦ ਆਈ.ਪੀ.ਐੱਲ. ‘ਚ ਵਾਪਸੀ ਕਰ ਰਿਹਾ ਹੈ। ਟੀਮ ਦਾਗਦਾਰ ਛੇ ਵਾਲੇ ਕ੍ਰਿਕਟਰ ਨੂੰ ਕਪਤਾਨ ਬਣਾ ਕੇ ਆਪਣਾ ਅਕਸ ਖਰਾਬ ਨਹੀਂ ਕਰਨਾ ਚਾਹੇਗੀ। ਪਿਛਲੇ ਸਾਲ ਸਮਿਥ ਨੇ ਪੁਣੇ ਦੀ ਟੀਮ ਵਲੋਂ ਕਪਤਾਨੀ ਕਰਦੇ ਹੋਏ ਫਾਈਨਲ ‘ਚ ਜਗ੍ਹਾ ਬਣਾਈ ਸੀ ਅਤੇ 15 ਮੈਚਾਂ ‘ਚ 472 ਦੌੜਾਂ ਬਣਾਈਆਂ ਸਨ। ਜ਼ਿਕਰਯੋਗ ਹੈ ਕਿ ਸਟੀਵ ਸਮਿਥ ਤੋਂ ਇਲਾਵਾ ਟੀਮ ਦੇ ਕੋਲ ਅਜਿੰਕਯ ਰਹਾਨੇ ਅਤੇ ਬੇਨ ਸਟੋਕਸ ਜਿਹੇ ਖਿਡਾਰੀ ਹਨ ਜੋ ਕਪਤਾਨੀ ਦੇ ਯੋਗ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article