PUNJABMAILUSA.COM

ਰਾਜੋਆਣਾ ਮਾਮਲਾ; ਰਾਸ਼ਟਰਪਤੀ ਨੇ ਸ਼੍ਰੋਮਣੀ ਕਮੇਟੀ ਵਫਦ ਨੂੰ ਮਿਲਣ ਤੋਂ ਕੀਤਾ ਇਨਕਾਰ

ਰਾਜੋਆਣਾ ਮਾਮਲਾ; ਰਾਸ਼ਟਰਪਤੀ ਨੇ ਸ਼੍ਰੋਮਣੀ ਕਮੇਟੀ ਵਫਦ ਨੂੰ ਮਿਲਣ ਤੋਂ ਕੀਤਾ ਇਨਕਾਰ

ਰਾਜੋਆਣਾ ਮਾਮਲਾ; ਰਾਸ਼ਟਰਪਤੀ ਨੇ ਸ਼੍ਰੋਮਣੀ ਕਮੇਟੀ ਵਫਦ ਨੂੰ ਮਿਲਣ ਤੋਂ ਕੀਤਾ ਇਨਕਾਰ
December 14
09:35 2016

14
ਦਿੱਲੀ, 14 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਬੇਅੰਤ ਸਿੰਘ ਦੇ ਕਤਲ ਕੇਸ ‘ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਰਾਜੋਆਣਾ ਦੀ ਸਜ਼ਾ ਮੁਆਫੀ ਦੀ ਮੰਗ ਸੰਬੰਧੀ ਕਮੇਟੀ ਦਾ ਇੱਕ ਸੱਤ ਮੈਂਬਰੀ ਵਫਦ ਰਾਸ਼ਟਰਪਤੀ ਪ੍ਰਣਬ ਮੁਕਰਜੀ ਨੂੰ ਮਿਲਣਾ ਚਾਹੁੰਦਾ ਸੀ। ਕਮੇਟੀ ਦੇ ਨਵੇਂ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 15 ਨਵੰਬਰ ਵਾਲੇ ਦਿਨ ਰਾਸ਼ਟਰਪਤੀ ਨੂੰ ਇੱਕ ਚਿੱਠੀ ਲਿਖਕੇ ਮੀਟਿੰਗ ਦੀ ਮੰਗ ਕੀਤੀ ਸੀ।
ਬੇਅੰਤ ਸਿੰਘ ਕਤਲ ਕੇਸ ਵਿਚ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਨਜ਼ਰਬੰਦ ਹੈ ਅਤੇ ਉਸਨੇ ਆਪਣੀ ਮੌਤ ਦੀ ਸਜ਼ਾ ਸੰਬੰਧੀ ਮੁਆਫੀ ਦੀ ਦਰਖਾਸਤ ਦੇਣ ਤੋਂ ਇਨਕਾਰ ਕੀਤਾ ਹੋਇਆ ਹੈ। ਪਰ ਸ਼੍ਰੋਮਣੀ ਕਮੇਟੀ ਦੁਆਰਾ ਇਸ ਸੰਬੰਧੀ ਆਪਣੇ ਤੌਰ ‘ਤੇ ਰਾਸ਼ਟਰਪਤੀ ਨੂੰ ਰਹਿਮ ਦੀ ਅਪੀਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਰਾਜੋਆਣਾ ਨੇ ਜੇਲ੍ਹ ਵਿਚ ਹੀ 2 ਨਵੰਬਰ ਵਾਲੇ ਦਿਨ ਮਰਨ-ਵਰਤ ਰੱਖਿਆ ਸੀ ਅਤੇ ਕਈ ਦਿਨ ਜਾਰੀ ਰੱਖਿਆ। 10 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਚੀਫ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਸ ਨਾਲ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਮੁਲਾਕਾਤ ਕੀਤੀ ਸੀ ਅਤੇ ਉਸਦਾ ਕੇਸ ਕੇਂਦਰ ਸਰਕਾਰ ਦੇ ਪੱਧਰ ‘ਤੇ ਉਠਾਉਣ ਦਾ ਐਲਾਨ ਕੀਤਾ ਸੀ।
ਰਿਪੋਰਟਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਸੱਤ ਮੈਂਬਰੀ ਵਫਦ ਵਿਚ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮਨਜੀਤ ਸਿੰਘ ਜੀ.ਕੇ., ਅਮਰਜੀਤ ਸਿੰਘ ਚਾਵਲਾ, ਮਨਜਿੰਦਰ ਸਿੰਘ ਸਿਰਸਾ, ਹਰਚਰਨ ਸਿੰਘ, ਅਵਤਾਰ ਸਿੰਘ ਅਤੇ ਪਰਮਜੀਤ ਸਿੰਘ ਬਿਆੜਾ ਸ਼ਾਮਲ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article