PUNJABMAILUSA.COM

ਰਾਜ ਸਭਾ ਦੀ ਚੋਣ ਲੜ ਰਹੇ 87 ਫ਼ੀਸਦੀ ਉਮੀਦਵਾਰ ਕਰੋੜਪਤੀ

March 23
08:30 2018

ਨਵੀਂ ਦਿੱਲੀ, 23 ਮਾਰਚ (ਪੰਜਾਬ ਮੇਲ)-ਰਾਜ ਸਭਾ ਦੀ ਚੋਣ ਲੜ ਰਹੇ 87 ਫ਼ੀਸਦੀ ਉਮੀਦਵਾਰ ਕਰੋੜਪਤੀ ਹਨ। ਉੱਥੇ ਹੀ, ਜੇ.ਡੀ.ਯੂ. ਦੇ ਮਹਿੰਦਰ ਪ੍ਰਸਾਦ 4078 ਕਰੋੜ ਰੁਪਏ ਦੀ ਜਾਇਦਾਦ ਨਾਲ ਸਭ ਤੋਂ ਅਮੀਰ ਉਮੀਦਵਾਰ ਹਨ। ਚੋਣ ਨਿਗਰਾਨੀਕਰਤਾ ਐਸੋਸੀਏਸ਼ਨ ਆਫ਼ ਡੈਮੋਕ੍ਰੇਟਿਕ ਰਿਫਾਰਮਸ (ਏ.ਡੀ.ਆਰ.) ਵੱਲੋਂ ਜਾਰੀ ਇਕ ਬਿਆਨ ਇਹ ਜਾਣਕਾਰੀ ਦਿੱਤੀ ਗਈ ਹੈ। ਬਿਆਨ ਅਨੁਸਾਰ, ਸਮਾਜਵਾਦੀ ਪਾਰਟੀ ਦੀ ਜਯਾ ਬੱਚਨ ਕੋਲ 1001 ਕਰੋੜ ਰੁਪਏ ਤੋਂ ਜ਼ਿਆਦਾ, ਜਨਤਾ ਦਲ ਸੈਕੂਲਰ ਦੇ ਬੀ.ਐੱਮ. ਫਾਰੂਕ ਕੋਲ 766 ਕਰੋੜ ਤੋਂ ਜ਼ਿਆਦਾ, ਕਾਂਗਰਸ ਦੇ ਅਭਿਸ਼ੇਕ ਮਨੂੰ ਸਿੰਘਵੀ ਕੋਲ 649 ਕਰੋੜ ਤੋਂ ਵੱਧ ਅਤੇ ਤੇਦੇਪਾ ਦੇ ਸੀ.ਐੱਮ. ਰਮੇਸ਼ ਕੋਲ 258 ਕਰੋੜ ਰੁਪਏ ਤੋਂ ਜ਼ਿਆਦਾ ਜਾਇਦਾਦ ਹੈ। ਬੀਜਦ ਦੇ ਅਚੂਤਿਆਨੰਦ ਸਾਮਨੰਤਾ ਦੇ ਹਲਫ਼ਨਾਮੇ ਅਨੁਸਾਰ ਉਨ੍ਹਾਂ ਕੋਲ ਸਭ ਤੋਂ ਘੱਟ 4,96 ਲੱਖ ਰੁਪਏ ਦੀ ਜਾਇਦਾਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ