PUNJABMAILUSA.COM

ਰਾਜ ਸਭਾ ਲਈ ਪੰਜਾਬ ਤੋਂ ਸਾਰੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਰਾਜ ਸਭਾ ਲਈ ਪੰਜਾਬ ਤੋਂ ਸਾਰੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਰਾਜ ਸਭਾ ਲਈ ਪੰਜਾਬ ਤੋਂ ਸਾਰੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ
March 14
21:52 2016

raj
ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)- ਪੰਜਾਬ ਤੋਂ ਰਾਜ ਸਭਾ ਦੀਆਂ ਖਾਲੀ ਹੋਈਆਂ 5 ਸੀਟਾਂ ਲਈ ਹੋਈ ਚੋਣ ਵਿਚ ਕੇਵਲ 5 ਉਮੀਦਵਾਰ ਹੀ ਬਾਕੀ ਰਹਿ ਜਾਣ ਕਾਰਨ ਅੱਜ ਨਾਮਜ਼ਦਗੀਆਂ ਵਾਪਸ ਲੈਣ ਦੇ ਆਖ਼ਰੀ ਦਿਨ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਰਾਜ ਵਿਧਾਨ ਸਭਾ ਦੇ ਸਕੱਤਰ ਵੱਲੋਂ ਸਾਰੇ 5 ਉਮੀਦਵਾਰਾਂ ਨੂੰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ। ਇਸ ਮੌਕੇ ਕਾਂਗਰਸ ਉਮੀਦਵਾਰ ਸ. ਪ੍ਰਤਾਪ ਸਿੰਘ ਬਾਜਵਾ ਅਤੇ ਸ. ਸ਼ਮਸ਼ੇਰ ਸਿੰਘ ਦੂਲੋਂ ਅਤੇ ਭਾਜਪਾ ਉਮੀਦਵਾਰ ਸ੍ਰੀ ਸ਼ਵੇਤ ਮਲਿਕ ਹਾਜ਼ਰ ਸਨ ਜਿਨ੍ਹਾਂ ਨੂੰ ਵਿਧਾਨ ਸਭਾ ਵੱਲੋਂ ਚੋਣ ਜਿੱਤਣ ਲਈ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ, ਜਿਸ ਦੇ ਆਧਾਰ ‘ਤੇ ਉਹ ਰਾਜ ਸਭਾ ਮੈਂਬਰ ਵਜੋਂ ਸਪੀਕਰ ਰਾਜ ਸਭਾ ਕੋਲ ਸਹੁੰ ਚੁੱਕ ਸਕਣਗੇ ਜਦੋਂਕਿ ਅਕਾਲੀ ਦਲ ਦੇ ਦੋ ਉਮੀਦਵਾਰ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ੍ਰੀ ਨਰੇਸ਼ ਗੁਜਰਾਲ ਅੱਜ ਵਿਧਾਨ ਸਭਾ ਸਕੱਤਰੇਤ ਵਿਚ ਹਾਜ਼ਰ ਨਾ ਹੋਏ। ਇਸ ਲਈ ਉਨ੍ਹਾਂ ਨੂੰ ਚੋਣ ਜਿੱਤਣ ਸਬੰਧੀ ਸਰਟੀਫਿਕੇਟ ਬਾਅਦ ਵਿਚ ਜਾਰੀ ਕੀਤੇ ਜਾਣਗੇ। ਵਰਨਣਯੋਗ ਹੈ ਕਿ ਇਸ ਚੋਣ ਲਈ ਵੋਟਾਂ ਪੈਣ ਦੀ ਮਿਤੀ 21 ਮਾਰਚ ਰੱਖੀ ਗਈ ਸੀ ਪਰ 12 ਮਾਰਚ ਨੂੰ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ 5 ਸੀਟਾਂ ਲਈ 5 ਉਮੀਦਵਾਰਾਂ ਦੇ ਹੀ ਮੈਦਾਨ ਵਿਚ ਵਾਪਸ ਰਹਿ ਜਾਣ ਤੋਂ ਬਾਅਦ ਸਪੱਸ਼ਟ ਹੋ ਗਿਆ ਸੀ ਕਿ ਇਹ ਚੋਣ ਬਿਨਾਂ ਮੁਕਾਬਲਾ ਹੋਵੇਗੀ। ਅੱਜ ਵਿਧਾਨ ਸਭਾ ਸਕੱਤਰੇਤ ਵਿਚ ਹਾਜ਼ਰ ਜੇਤੂ ਸ. ਪ੍ਰਤਾਪ ਸਿੰਘ ਬਾਜਵਾ, ਸ. ਸਮਸ਼ੇਰ ਸਿੰਘ ਦੂਲੋਂ ਅਤੇ ਸ਼ਵੇਤ ਮਲਿਕ ਨੂੰ ਉਨ੍ਹਾਂ ਦੀਆਂ ਪਾਰਟੀਆਂ ਦੇ ਵਿਧਾਨਕਾਰਾਂ ਅਤੇ ਆਗੂਆਂ ਸਬੰਧਿਤ ਪਾਰਟੀਆਂ ਦੇ ਮੰਤਰੀਆਂ ਵੱਲੋਂ ਚੋਣ ਜਿੱਤਣ ਲਈ ਵਧਾਈਆਂ ਦਿੱਤੀਆਂ ਤੇ ਫੁੱਲਾਂ ਦੇ ਹਾਰ ਪਾਏ ਗਏ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਮਠਿਆਈਆਂ ਵੀ ਵੰਡੀਆਂ ਗਈਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

ਅਮਰੀਕਾ ‘ਚ ਸਕੂਲ ਨੇੜੇ ਗੋਲੀਬਾਰੀ ‘ਚ 8 ਸਾਲ ਬੱਚੀ ਦੀ ਮੌਤ; 3 ਜ਼ਖਮੀ

Read Full Article
    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article