PUNJABMAILUSA.COM

ਰਾਣਾ ਕੇਪੀ ਸਿੰਘ ਨੇ ਨੌਜਵਾਨਾਂ ਵਿਚ ਸੜਕੀ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਰਾਣਾ ਕੇਪੀ ਸਿੰਘ ਨੇ ਨੌਜਵਾਨਾਂ ਵਿਚ ਸੜਕੀ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਰਾਣਾ ਕੇਪੀ ਸਿੰਘ ਨੇ ਨੌਜਵਾਨਾਂ ਵਿਚ ਸੜਕੀ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣ ਦੀ ਲੋੜ ‘ਤੇ ਦਿੱਤਾ ਜ਼ੋਰ
September 22
15:23 2017

– ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਓਸੀਏ ਨਾਰਦਨ ਚੈਪਟਰ ਦੇ ਤੀਜੇ ਐਡੀਸ਼ਨ ਵੱਲੋਂ ਕਰਵਾਈ ‘ਸ਼ਿਵਾਲਿਕ ਹਿੱਲ ਡਰਾਈਵ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਐਸਏਐਸ ਨਗਰ (ਮੋਹਾਲੀ), 22 ਸਤੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਇੱਥੇ ਓਸੀਏ (ਓਲਡ ਕੋਟੋਨੀਅਨ ਐਸੋਸੀਏਸ਼ਨ) ਨਾਰਦਨ ਚੈਪਟਰ ਵੱਲੋਂ ਕਰਵਾਈ ਤੀਸਰੀ ‘ਸ਼ਿਵਾਲਿਕ ਹਿੱਲ ਡਰਾਈਵ’ ਕਾਰ ਰੈਲੀ ਨੂੰ ਹਰੀ ਝੰਡੀ ਦੇਣ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਨੌਜਵਾਨਾਂ ਵਿਚ ਸੜਕੀ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣ ਦੀ ਲੋੜ ‘ਤੇ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਜਿੱਥੇ ਸੜਕੀ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਈ ਜਾ ਸਕਦੀ ਹੈ ਉੱਥੇ ਹੀ ਬਿਸ਼ਪ ਕੋਟਨ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੂੰ ਆਪਣੀਆਂ ਯਾਦਾਂ ਤਾਜ਼ਾ ਕਰਨ ਦਾ ਵੀ ਮੌਕਾ ਮਿਲਦਾ ਹੈ। ਰਾਣਾ ਕੇਪੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਓਸੀਏ ਦੇ ਜ਼ਿਆਦਾਤਰ ਮੈਂਬਰ ਨਾਮੀਂ ਸਖਸ਼ੀਅਤਾਂ ਹਨ ਜਿਨ੍ਹਾਂ ਨੇ ਕਿ ਆਪੋ-ਆਪਣੇ ਖੇਤਰਾਂ ਤੇ ਪੇਸ਼ਿਆਂ ਵਿਚ ਚੰਗਾ ਨਾਮਣਾ ਖੱਟਿਆ ਹੈ। ਉਨ੍ਹਾਂ ਇਸ ਕਾਰ ਰੈਲੀ ਵਿਚ ਹਿੱਸਾ ਲੈਣ ਵਾਲਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਸੁਰੱਖਿਅਤ ਡਰਾਈਵਿੰਗ ਲਈ ਵੀ ਪ੍ਰੇਰਿਤ ਕੀਤਾ।
‘ਸ਼ਿਵਾਲਿਕ ਹਿੱਲ ਡਰਾਈਵ’ ਕਾਰ ਰੈਲੀ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਓਸੀਏ ਨਾਰਦਨ ਚੈਪਟਰ ਦੇ ਪ੍ਰਧਾਨ ਮਨਵੀਰ ਗੁਰੋਂ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚੋਂ 30 ਤੋਂ ਜ਼ਿਆਦਾ ਸਖਸ਼ੀਅਤਾਂ ਇਸ ਕਾਰ ਰੈਲੀ ਵਿਚ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਰ ਰੈਲੀ 150 ਕਿਲੋਮੀਟਰ ਦਾ ਸਫਰ ਤੈਅ ਕਰਕੇ ਬਿਸ਼ਪ ਕੋਟਨ ਸਕੂਲ, ਸ਼ਿਮਲਾ ਵਿਖੇ ਪੁੱਜ ਕੇ ਖਤਮ ਹੋਵੇਗੀ।
ਓਸੀਏ ਨਾਰਦਨ ਚੈਪਟਰ ਦੇ ਸਕੱਤਰ ਡਾ. ਰਵੀ ਸ਼ੇਰ ਸਿੰਘ ਤੂਰ ਨੇ ਦੱਸਿਆ ਕਿ ‘ਸ਼ਿਵਾਲਿਕ ਹਿੱਲ ਡਰਾਈਵ’ ਕੋਈ ਕਾਰਾਂ ਦੀ ਰੇਸ ਨਹੀਂ ਹੈ ਬਲਕਿ ਇਸ ਵਿਚ ਸਮਾਂ, ਸਪੀਡ ਅਤੇ ਦੂਰੀ ਦਾ ਹਿਸਾਬ ਰੱਖਿਆ ਜਾਂਦਾ ਹੈ ਅਤੇ ਇਹ ਸਾਰਾ ਕੁਝ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰ ਰੈਲੀ ਵਿਚ ਹਿੱਸਾ ਲੈਣ ਵਾਲਿਆਂ ਨੂੰ ਨਿਰਧਾਰਿਤ ਸਮਾਂ ਸੀਮਾ ਵਿਚ ਰਹਿ ਕੇ ਨਿਰਧਾਰਿਤ ਥਾਂ ‘ਤੇ ਪੁੱਜਣਾ ਹੁੰਦਾ ਹੈ। ਸਮੇਂ ਤੋਂ ਪਹਿਲਾਂ ਅਤੇ ਦੇਰੀ ਨਾਲ ਪੁੱਜਣ ਵਾਲਿਆਂ ਦੇ ਨੰਬਰ ਕੱਟੇ ਜਾਂਦੇ ਹਨ ਅਤੇ ਜੋ ਕਾਰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਰਹਿ ਕੇ ਦੂਰੀ ਤੈਅ ਕਰਦੀ ਹੈ ਉਸ ਵਾਹਨ ਦਾ ਡਰਾਇਵਰ ਜੇਤੂ ਐਲਾਨਿਆ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article