PUNJABMAILUSA.COM

ਰਾਣਾ ਸੋਢੀ ਵੱਲੋਂ ਉਘੇ ਕੁਮੈਂਟੇਟਰ ਜਸਦੇਵ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਾਣਾ ਸੋਢੀ ਵੱਲੋਂ ਉਘੇ ਕੁਮੈਂਟੇਟਰ ਜਸਦੇਵ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਾਣਾ ਸੋਢੀ ਵੱਲੋਂ ਉਘੇ ਕੁਮੈਂਟੇਟਰ ਜਸਦੇਵ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
September 25
16:37 2018

ਖੇਡ ਮੰਤਰੀ ਨੇ ਉਘੇ ਕੁਮੈਂਟੇਟਰ ਦੀ ਖੇਡਾਂ ਨੂੰ ਦੇਣ ਨੂੰ ਯਾਦ ਕੀਤਾ
ਚੰਡੀਗੜ੍ਹ, 25 ਸਤੰਬਰ (ਪੰਜਾਬ ਮੇਲ)- ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਘੇ ਕੁਮੈਂਟੇਟਰ ਜਸਦੇਵ ਸਿੰਘ ਦੇ ਤੁਰ ਜਾਣ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਤੁਰ ਜਾਣ ਨੂੰ ਟੀ.ਵੀ. ਤੇ ਰੇਡੀਓ ਦੇ ਕੁਮੈਂਟਰੀ ਖੇਤਰ ਅਤੇ ਖਾਸ ਕਰ ਕੇ ਖੇਡਾਂ ਦੇ ਖੇਤਰ ਨੂੰ ਵੱਡਾ ਘਾਟਾ ਕਰਾਰ ਦਿੱਤਾ। ਸ੍ਰੀ ਜਸਦੇਵ ਸਿੰਘ 87 ਵਰ੍ਹਿਆਂ ਦੇ ਸਨ।
ਖੇਡ ਮੰਤਰੀ ਨੇ ਸ੍ਰੀ ਜਸਦੇਵ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਖੇਡਾਂ ਨੂੰ ਦੇਣ ਭੁਲਾਈ ਨਹੀਂ ਜਾ ਸਕਦੀ ਜਿਨ੍ਹਾਂ ਦੀ ਆਵਾਜ਼ ਵਿੱਚ ਅਜਿਹਾ ਜਾਦੂ ਸੀ ਕਿ ਪੂਰਾ ਦੇਸ਼ ਖੇਡ ਮੁਕਾਬਲਿਆਂ ਦਾ ਵਰਣਨ ਸੁਣਨ ਲਈ ਰੇਡੀਓ ਅੱਗੇ ਜੁੜ ਕੇ ਬੈਠ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਜਸਦੇਵ ਸਿੰਘ ਨੇ 9 ਓਲੰਪਿਕ ਖੇਡਾਂ ਸਮੇਤ ਏਸ਼ਿਆਈ ਖੇਡਾਂ ਅਤੇ ਹਾਕੀ ਵਿਸ਼ਵ ਕੱਪ ਮੁਕਾਬਲਿਆਂ ਦੀ ਕੁਮੈਂਟਰੀ ਕੀਤੀ। ਰਾਣਾ ਸੋਢੀ ਨੇ ਆਪਣੇ ਖੇਡ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਯਾਦ ਹੈ ਕਿ ਜਦੋਂ ਉਹ 1978 ਦੀਆਂ ਏਸ਼ਿਆਈ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਸਨ ਤਾਂ ਜਸਦੇਵ ਸਿੰਘ ਦੀ ਕੁਮੈਂਟਰੀ ਦੇਸ਼ ਵਾਸੀਆਂ ਨੂੰ ਖੇਡ ਮੁਕਾਬਲਿਆਂ ਨਾਲ ਜੋੜ ਰਹੀ ਸੀ।
ਰਾਣਾ ਸੋਢੀ ਨੇ ਕਿਹਾ ਕਿ ਜਸਦੇਵ ਸਿੰਘ ਵੱਲੋਂ ਕਈ ਵਰ੍ਹੇ ਸੁਤੰਤਰਤਾ ਦਿਵਸ ਅਤੇ ਗਣਤੰਤਰ ਦਿਵਸ ਦੇ ਕੌਮੀ ਪੱਧਰ ਦੇ ਸਮਾਰੋਹਾਂ ਦੀ ਕੁਮੈਂਟਰੀ ਕੀਤੀ ਗਈ। ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ‘ਪਦਮ ਭੂਸ਼ਣ’ ਤੇ ‘ਪਦਮ ਸ੍ਰੀ’ ਪੁਰਸਕਾਰ ਨਾਲ ਵੀ ਸਨਮਾਨਤ ਕੀਤਾ ਗਿਆ।
ਖੇਡ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਉਨ੍ਹਾਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article