PUNJABMAILUSA.COM

ਰਾਣਾ ਸੋਢੀ ਵੱਲੋਂ ਸੁਰਿੰਦਰ ਸਿੰਗਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਾਣਾ ਸੋਢੀ ਵੱਲੋਂ ਸੁਰਿੰਦਰ ਸਿੰਗਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਾਣਾ ਸੋਢੀ ਵੱਲੋਂ ਸੁਰਿੰਦਰ ਸਿੰਗਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
June 28
17:30 2018

ਸਾਬਕਾ ਵਿੱਤ ਮੰਤਰੀ ਦੇ ਤੁਰ ਜਾਣ ਨੂੰ ਨਿੱਜੀ ਘਾਟਾ ਦੱਸਿਆ
ਸੂਬੇ ਤੇ ਕਾਂਗਰਸ ਪਾਰਟੀ ਨੇ ਅਣਮੋਲ ਹੀਰਾ ਗੁਆਇਆ: ਰਾਣਾ ਸੋਢੀ

ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਣਾ ਸੋਢੀ ਨੇ ਕਿਹਾ ਕਿ ਜਿੱਥੇ ਸੂਬੇ ਅਤੇ ਕਾਂਗਰਸੀ ਪਾਰਟੀ ਨੇ ਅਣਮੋਲ ਹੀਰਾ ਗੁਆ ਲਿਆ ਹੈ ਉਥੇ ਸ੍ਰੀ ਸਿੰਗਲਾ ਦੇ ਤੁਰ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਘਾਟਾ ਪਿਆ ਹੈ ਕਿਉਂਕਿ ਉਹ ਉਨ੍ਹਾਂ ਦੇ ਗੂੜ੍ਹੇ ਮਿੱਤਰ ਸਨ।
ਖੇਡ ਮੰਤਰੀ ਨੇ ਸ੍ਰੀ ਸਿੰਗਲਾ ਵੱਲੋਂ ਪਿਛਲੀ ਕਾਂਗਰਸ ਦੌਰਾਨ ਬਤੌਰ ਵਿੱਤ ਮੰਤਰੀ ਕੀਤੇ ਵਿਕਾਸ ਕੰਮਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਬਹੁਤ ਕੁਸ਼ਲ ਮੰਤਰੀ ਅਤੇ ਲੋਕਾਂ ਦੇ ਚੁਣੇ ਹੋਏ ਨੇਤਾ ਸਨ। ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਵੱਲੋਂ ਆਰਥਿਕ ਖੇਤਰ ਵਿੱਚ ਵਿਸ਼ੇਸ਼ ਪੁਲਾਂਘਾ ਪੁੱਟੀਆਂ ਗਈਆਂ ਅਤੇ ਸੂਬੇ ਦੇ ਲੋਕਾਂ ਸਦਾ ਉਨ੍ਹਾਂ ਨੂੰ ਕਾਮਯਾਬ ਵਿੱਤ ਮੰਤਰੀ ਵਜੋਂ ਦੇਖਦੇ ਹਨ। ਉਨ੍ਹਾਂ ਕਿਹਾ ਕਿ ਖਾਸ ਕਰ ਕੇ ਬਠਿੰਡਾ ਦੇ ਲੋਕ ਉਨ੍ਹਾਂ ਵੱਲੋਂ ਆਰੰਭੇ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ।
ਰਾਣਾ ਸੋਢੀ ਨੇ ਵਿਛੜੇ ਹੋਏ ਮਹਿਬੂਬ ਨੇਤਾ ਅਤੇ ਆਪਣੇ ਮਿੱਤਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਦੇ ਤੁਰ ਜਾਣ ਨਾਲ ਪਾਰਟੀ ਤੇ ਸੂਬੇ ਨੂੰ ਪਿਆ ਘਾਟਾ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਖੁਦ ਦੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸਿੰਗਲਾ ਪਰਿਵਾਰ ਨਾਲ ਖੜ੍ਹੀ ਹੈ।
ਸ੍ਰੀ ਸਿੰਗਲਾ ਦਾ ਭਲਕੇ 29 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਲੋਧੀ ਰੋਡ, ਸ਼ਮਸ਼ਾਨ ਘਾਟ, ਨਵੀਂ ਦਿੱਲੀ ਵਿਖੇ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦਾ ਲੰਮੀ ਬਿਮਾਰੀ ਤੋਂ ਬਾਅਦ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਨਵੀਂ ਦਿੱਲੀ ਵਿੱਖੇ ਅੱਜ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ, ਪੁੱਤਰ ਅਤੇ ਇਕ ਧੀ ਛੱਡ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article