PUNJABMAILUSA.COM

ਰਾਤ ਨੂੰ ਕਪਿਲ ਦੇ ਸ਼ੋਅ ਦੀ ਸ਼ੁਟਿੰਗ ਕਰਨਗੇ ਸਿੱਧੂ

ਰਾਤ ਨੂੰ ਕਪਿਲ ਦੇ ਸ਼ੋਅ ਦੀ ਸ਼ੁਟਿੰਗ ਕਰਨਗੇ ਸਿੱਧੂ

ਰਾਤ ਨੂੰ ਕਪਿਲ ਦੇ ਸ਼ੋਅ ਦੀ ਸ਼ੁਟਿੰਗ ਕਰਨਗੇ ਸਿੱਧੂ
March 17
21:23 2017

sidhu
ਚੰਡੀਗੜ੍ਹ, 17 ਮਾਰਚ (ਪੰਜਾਬ ਮੇਲ)- ਪੰਜਾਬ ਵਿੱਚ ਮੰਤਰੀ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਕੀਤੀ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਏਜੰਡਾ ਪੰਜਾਬ ਦਾ ਵਿਕਾਸ ਕਰਨਾ ਹੈ ਪਰ ਉਹ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਵਿੱਚ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਉਹ ਦਿਨ ਵਿੱਚ ਮੰਤਰੀ ਦਾ ਕੰਮ ਤੇ ਰਾਤ ਨੂੰ ਕਾਮੇਡੀ ਸ਼ੋਅ ਦਾ ਕੰਮ ਕਰਨਗੇ।
ਸਿੱਧੂ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਕਾਮੇਡੀ ਸ਼ੋਅ ਵਿੱਚ ਬਤੌਰ ਜੱਜ ਹੀ ਸ਼ਿਰਕਤ ਕਰਨਗੇ। ਇਸ ਲਈ ਉਹ ਰਾਤ ਨੂੰ ਸ਼ੂਟਿੰਗ ਦਾ ਕੰਮ ਖ਼ਤਮ ਕਰਿਆ ਕਰਨਗੇ। ਸਿੱਧੂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਉਹ ਕੋਈ ਕਸਰ ਨਹੀਂ ਛੱਡਣਗੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਰਾਜਨੀਤੀ ਵਿੱਚ ਲੋਕਾਂ ਦਾ ਭਰੋਸਾ ਜਗਾਉਣਾ ਵੀ ਉਨ੍ਹਾਂ ਦਾ ਏਜੰਡਾ ਰਹੇਗਾ।
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਰਿਆਲਿਟੀ ਸ਼ੋਅ ਬਿੱਗ ਬੌਸ ਦਾ ਹਿੱਸਾ ਵੀ ਰਹਿ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਜੇਕਰ ਉਹ ਡਿਪਟੀ ਸੀ.ਐਮ. ਬਣਦੇ ਤਾਂ ਕਾਮੇਡੀ ਸ਼ੋਅ ਵਿੱਚ ਕੰਮ ਨਾ ਕਰਦੇ ਪਰ ਹੁਣ ਉਨ੍ਹਾਂ ਨੇ ਸਿਰਫ਼ ਕੈਬਨਿਟ ਮੰਤਰੀ ਦਾ ਦਰਜਾ ਮਿਲਿਆ ਹੈ।
ਇਸ ਲਈ ਉਹ ਆਪਣੇ ਸੈਲੀਬ੍ਰਿਟੀ ਸਟੇਟਸ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦੇ। ਬਹਰਹਾਲ ਇਹ ਦੇਖਣਾ ਹੋਵੇਗਾ ਕਿ ਸ਼ੋਅ ਤੇ ਕੰਮ ਵਿੱਚ ਤਾਲਮੇਲ ਕਿਵੇਂ ਰੱਖਣਗੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article