PUNJABMAILUSA.COM

ਰਾਤ ਭਰ ਕੁੱਤਿਆਂ ਦੇ ਭੌਂਕਣ ਨਾਲ ਲਾਲੂ ਦੀ ਟੁੱਟ ਰਹੀ ਹੈ ਨੀਂਦ

ਰਾਤ ਭਰ ਕੁੱਤਿਆਂ ਦੇ ਭੌਂਕਣ ਨਾਲ ਲਾਲੂ ਦੀ ਟੁੱਟ ਰਹੀ ਹੈ ਨੀਂਦ

ਰਾਤ ਭਰ ਕੁੱਤਿਆਂ ਦੇ ਭੌਂਕਣ ਨਾਲ ਲਾਲੂ ਦੀ ਟੁੱਟ ਰਹੀ ਹੈ ਨੀਂਦ
September 04
16:41 2018

ਨਵੀਂ ਦਿੱਲੀ, 4 ਸਤੰਬਰ (ਪੰਜਾਬ ਮੇਲ)- ਰਿਮਸ ਦੇ ਕਾਰਡੀਓਲਾਜੀ ਵਿਭਾਗ ਵਿਚ ਇਲਾਜ ਅਧੀਨ ਲਾਲੂ ਹੁਣ ਪੇਇੰਗ ਬੋਰਡ ਵਿਚ ਜਾਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੇ ਕਰੀਬੀ ਨੇ ਐਤਵਾਰ ਨੂੰ ਦੱਸਿਆ ਕਿ ਰਾਤ ਭਰ ਕੁੱਤਿਆਂ ਦੇ ਭੌਂਕਣ ਨਾਲ ਉਨ੍ਹਾਂ ਦੀ ਨੀਂਦ ਟੁੱਟ ਰਹੀ ਹੈ। ਨਾਲ ਹੀ ਉਨ੍ਹਾਂ ਦੇ ਕਮਰੇ ਦੇ ਬਾਥਰੂਮ ਦੀ ਸਥਿਤੀ ਖਰਾਬ ਹੈ, ਜਿਥੋਂ ਕਾਫੀ ਬਦਬੂ ਆਉਂਦੀ ਹੈ। ਇਹੀ ਕਾਰਨ ਹੈ ਕਿ ਜੇ ਲਾਲੂ ਪ੍ਰਸਾਦ ਨੂੰ ਨਵਾਂ ਪੇਇੰਗ ਵਾਰਡ ਮਿਲ ਜਾਵੇ ਤਾਂ ਉਥੇ ਉਨ੍ਹਾਂ ਦੀ ਸਿਹਤ ਬਿਹਤਰ ਹੋ ਸਕਦੀ ਹੈ। ਨਾਲ ਹੀ ਉਹ ਉਥੇ ਆਰਾਮ ਨਾਲ ਘੁੰਮ ਵੀ ਸਕਦੇ ਹਨ। ਪੇਇੰਗ ਵਾਰਡ ਵਿਚ ਘੁੰਮਣ ਲਈ ਕਾਫੀ ਥਾਂ ਵੀ ਹੈ।
ਭੋਲਾ ਯਾਦਵ ਨੇ ਦੱਸਿਆ ਕਿ ਜੇ ਪੇਇੰਗ ਵਾਰਡ ਮਿਲਦਾ ਹੈ ਤਾਂ ਰਿਮਸ ਪ੍ਰਬੰਧਨ ਨੇ ਜੋ ਫੀਸ ਤੈਅ ਕੀਤੀ ਹੈ, ਉਹ ਵੱਧ ਜਾਵੇਗੀ। ਜ਼ਿਕਰਯੋਗ ਹੈ ਕਿ ਪੇਇੰਗ ਵਾਰਡ ਲੈਣ ਲਈ 1000 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਫੀਸ ਤੈਅ ਕੀਤੀ ਗਈ ਹੈ।
ਤਬਾਦਲੇ ਤੋਂ ਬਚਣ ਦਾ ਜੁਗਾੜ ਲਾਇਆ ਤਾਂ ਗਵਾਉਣੀ ਪਵੇਗੀ ਸੀਨੀਆਰਟੀ
ਰੇਲਵੇ ਬੋਰਡ ਨੇ ਸੰਕੇਤ ਦਿੱਤਾ ਹੈ ਕਿ ਤਰੱਕੀ ਹੋਣ ‘ਤੇ ਤਬਾਦਲੇ ਦੇ ਹੁਕਮ ਤੋਂ ਬਚਣ ਜਾਂ ਟਾਲ-ਮਟੋਲ ਕਰਨ ਵਾਲੇ ਅਧਿਕਾਰੀਆਂ ਨੂੰ ਆਪਣੀ ਸੀਨੀਆਰਟੀ ਗੁਆਉਣੀ ਪਵੇਗੀ।
ਬੋਰਡ ਵਲੋਂ ਜਾਰੀ ਹੁਕਮ ਮੁਤਾਬਕ ਅਜਿਹੀਆਂ ਤਰਕੀਬਾਂ ਅਪਣਾਉਣ ਵਾਲਿਆਂ ਨੂੰ ਘੱਟ ਤੋਂ ਘੱਟ ਇਕ ਸਾਲ ਲਈ ਤਰੱਕੀ ਤੋਂ ਰੋਕ ਦਿੱਤਾ ਜਾਵੇਗਾ। ਰੇਲਵੇ ਵਲੋਂ 2015 ਵਿਚ ਜਾਰੀ ਵਿਆਪਕ ਤਬਾਦਲਾ ਨੀਤੀ ਵਿਚ ਕਿਹਾ ਗਿਆ ਹੈ ਕਿ ਕੰਟ੍ਰੋਲਿੰਗ ਅਧਿਕਾਰੀ ਯਕੀਨੀ ਕਰਨਗੇ ਕਿ ਤਬਾਦਲੇ ਵਾਲੇ ਅਧਿਕਾਰੀ ਨੂੰ ਵੱਧ ਤੋਂ ਵੱਧ ਇਕ ਮਹੀਨੇ ਵਿਚ ਮੁਕਤ ਕਰ ਦਿੱਤਾ ਜਾਵੇਗਾ। ਹਾਲਾਂਕਿ ਬੋਰਡ ਨੇ ਕਿਹਾ ਕਿ ਤਰੱਕੀ ਹੋਣ ‘ਤੇ ਇਕ ਜ਼ੋਨ ਜਾਂ ਯੂਨਿਟ ਤੋਂ ਦੂਜੀ ਥਾਂ ਟਰਾਂਸਫਰ ਹੋਣ ਵਾਲੇ ਅਧਿਕਾਰੀ ਕਈ ਵਾਰ ਮਿੱਥੀ ਸਮਾਂ ਹੱਦ ਦੇ ਅੰਦਰ ਹੁਕਮ ਦੀ ਪਾਲਣਾ ਕਰਨ ਵਿਚ ਅਸਫਲ ਰਹਿੰਦੇ ਹਨ। ਬੋਰਡ ਨੇ ਕਿਹਾ ਕਿ ਉਹ ਮਿੱਥੇ ਸਮਾਂ ਹੱਦ ਦੇ ਅੰਦਰ ਹੁਕਮ ਦੀ ਪਾਲਣਾ ਨਹੀਂ ਕਰਦੇ ਹਨ ਅਤੇ ਕੋਈ ਨਾ ਕੋਈ ਕਾਰਨ ਦੱਸ ਕੇ ਦੇਰੀ ਕਰਨ ਜਾਂ ਇਸ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article