PUNJABMAILUSA.COM

ਰਾਫੇਲ ਨਡਾਲ ਨੇ ਜਿੱਤਿਆ ਯੂਐੱਸ ਓਪਨ ਗਰੈਂਡ ਸਲੈਮ

ਰਾਫੇਲ ਨਡਾਲ ਨੇ ਜਿੱਤਿਆ ਯੂਐੱਸ ਓਪਨ ਗਰੈਂਡ ਸਲੈਮ

ਰਾਫੇਲ ਨਡਾਲ ਨੇ ਜਿੱਤਿਆ ਯੂਐੱਸ ਓਪਨ ਗਰੈਂਡ ਸਲੈਮ
September 12
05:07 2017

ਨਿਊਯਾਰਕ, 12 ਸਤੰਬਰ (ਪੰਜਾਬ ਮੇਲ)- ਦੁਨੀਆਂ ਦੇ ਨੰਬਰ ਇੱਕ ਖਿਡਾਰੀ ਰਾਫੇਲ ਨਡਾਲ ਨੇ ਫਾਈਨਲ ’ਚ ਦੱਖਣੀ ਅਫਰੀਕਾ ਦੇ ਕੇਵਿਨ ਐਂਡਰਸਨ ਨੂੰ ਸਿੱਧੇ ਸੈੱਟਾਂ ’ਚ 6-3, 6-3, 6-4 ਨਾਲ ਹਰਾ ਕੇ ਤੀਜਾ ਯੂਐੱਸ ਓਪਨ ਤੇ 16ਵਾਂ ਗਰੈਂਡ ਸਲੈਮ ਜਿੱਤ ਲਿਆ ਹੈ। ਇਸ ਤੋਂ ਪਹਿਲਾਂ ਨਡਾਲ ਨੇ ਸਾਲ 2010 ਤੇ 2013 ’ਚ ਯੂਐੱਸ ਓਪਨ ਗਰੈਂਡ ਸਲੈਮ ਜਿੱਤਿਆ ਹੈ। ਉਸ ਨੇ ਜੂਨ ’ਚ ਰਿਕਾਰਡ 10ਵਾਂ ਫਰੈਂਚ ਓਪਨ ਖ਼ਿਤਾਬ ਹਾਸਲ ਕੀਤਾ ਸੀ। ਉਹ ਆਪਣੇ ਪੁਰਾਣੇ ਵਿਰੋਧੀ ਰੋਜਰ ਫੈਡਰਰ ਤੋਂ ਗਰੈਂਡ ਸਲੈਮ ਦੇ ਮਾਮਲੇ ’ਚ ਸਿਰਫ਼ ਤਿੰਨ ਖ਼ਿਤਾਬ ਪਿੱਛੇ ਹੈ। ਸਵਿਟਜ਼ਰਲੈਂਡ ਦਾ ਟੈਨਿਸ ਖਿਡਾਰੀ ਫੈਡਰਰ 19 ਗਰੈਂਡ ਸਲੈਮ ਆਪਣੇ ਨਾਂ ਕਰ ਚੁੱਕਾ ਹੈ। ਫੈਡਰਰ ਨੇ ਸੈਸ਼ਨ ਦੇ ਦੋ ਹੋਰ ਗਰੈਂਡ ਸਲੈਮ ਆਸਟਰੇਲਿਆਈ ਓਪਨ ਤੇ ਵਿੰਬਲਡਨ ’ਚ ਖ਼ਿਤਾਬੀ ਜਿੱਤ ਦਰਜ ਕੀਤੀ ਸੀ। ਨਡਾਲ ਨੂੰ ਆਸਟਰੇਲਿਆਈ ਓਪਨ ਦੇ ਫਾਈਨਲ ’ਚ ਫੈਡਰਰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਨਡਾਲ ਲਈ ਇਹ ਸਾਲ ਦਾ ਪੰਜਵਾਂ ਤੇ ਕਰੀਅਰ ਦਾ 74ਵਾਂ ਖ਼ਿਤਾਬ ਸੀ। ਐਂਡਰਸਨ ਲਈ ਇਹ ਨਿਰਾਸ਼ਾ ਭਰਿਆ ਦਿਨ ਰਿਹਾ ਕਿਉਂਕਿ ਦੁਨੀਆਂ ਦਾ 32ਵੇਂ ਨੰਬਰ ਦਾ ਖਿਡਾਰੀ 34ਵੀਂ ਕੋਸ਼ਿਸ਼ ’ਚ ਆਪਣਾ ਪਹਿਲਾ ਗਰੈਂਡ ਸਲੈਮ ਫਾਈਨਲ ਖੇਡ ਰਿਹਾ ਸੀ। ਉਹ 1965 ’ਚ ਕਲਿਫ ਡ੍ਰਿਸਡੇਲ ਮਗਰੋਂ ਅਮਰੀਕੀ ਚੈਂਪੀਅਨਸ਼ਿਪ ਦੇ ਫਾਈਨਲ ’ਚ ਪਹੁੰਚਣ ਵਾਲਾ ਪਹਿਲਾ ਦੱਖਣੀ ਅਫਰੀਕੀ ਖਿਡਾਰੀ ਬਣਿਆ ਤੇ 1981 ਦੇ ਆਸਟਰੇਲਿਆਈ ਓਪਨ ’ਚ ਜੌਹਾਨ ਕ੍ਰਿਕ ਤੋਂ ਬਾਅਦ ਦੇਸ਼ ਦਾ ਪਹਿਲਾ ਗਰੈਂਡ ਸਲੈਮ ਚੈਂਪੀਅਨ ਬਣਨ ਦੀ ਕੋਸ਼ਿਸ਼ ’ਚ ਲੱਗਾ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article