PUNJABMAILUSA.COM

ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਹਿੰਸਾ ’ਚ ਲੋੜੀਂਦੇ 45 ਜਣਿਆਂ ਦੀ ਸੂਚੀ ’ਚ ਸਿਖ਼ਰ ਉਤੇ

ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਹਿੰਸਾ ’ਚ ਲੋੜੀਂਦੇ 45 ਜਣਿਆਂ ਦੀ ਸੂਚੀ ’ਚ ਸਿਖ਼ਰ ਉਤੇ

ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਹਿੰਸਾ ’ਚ ਲੋੜੀਂਦੇ 45 ਜਣਿਆਂ ਦੀ ਸੂਚੀ ’ਚ ਸਿਖ਼ਰ ਉਤੇ
September 18
17:24 2017

ਚੰਡੀਗੜ੍ਹ, 18 ਸਤੰਬਰ (ਪੰਜਾਬ ਮੇਲ)- ਸਾਧਵੀਆਂ ਦੀ ਪੱਤ ਲੁੱਟਣ ਵਾਲੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ, ਜੋ 25 ਅਗਸਤ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਜਾਣ ਬਾਅਦ ਫਰਾਰ ਹੈ, ਪੰਚਕੂਲਾ ਵਿੱਚ ਡੇਰਾ ਪ੍ਰੇਮੀਆਂ ਵੱਲੋਂ ਕੀਤੀ ਹਿੰਸਾ ’ਚ ਲੋੜੀਂਦੇ 45 ਜਣਿਆਂ ਦੀ ਸੂਚੀ ’ਚ ਸਿਖ਼ਰ ਉਤੇ ਹੈ। ਹਰਿਆਣਾ ਪੁਲਿਸ ਦੀ ਵੈੱਬਸਾਈਟ ’ਤੇ 45 ਮੋਸਟ ਵਾਂਟੇਡ ਵਿਅਕਤੀਆਂ ਦੀ ਸੂਚੀ ਵਿੱਚ ਡੇਰੇ ਦਾ ਸਾਬਕਾ ਤਰਜਮਾਨ ਡਾ. ਅਦਿਤਿਆ ਇੰਸਾਂ ਦੂਜੇ ਨੰਬਰ ’ਤੇ ਹੈ। ਹਨੀਪ੍ਰੀਤ ਤੇ ਅਦਿੱਤਿਆ ਦੀਆਂ ਤਸਵੀਰਾਂ ਤੇ ਨਾਂ ਅਪਲੋਡ ਕੀਤੇ ਗਏ ਹਨ ਜਦੋਂ ਕਿ ਬਾਕੀ 43 ਵਿਅਕਤੀਆਂ ਦੀਆਂ ਸਿਰਫ਼ ਤਸਵੀਰਾਂ ਹੀ ਪੋਸਟ ਕੀਤੀਆਂ ਗਈਆਂ ਹੈ। ਹਿੰਸਾ ਭੜਕਾਉਣ ਵਾਲੇ ਇਨ੍ਹਾਂ ਵਿਅਕਤੀਆਂ ਬਾਰੇ ਸੂਚਨਾ ਦੇਣ ਦੀ ਅਪੀਲ ਕਰਦਿਆਂ ਪੁਲਿਸ ਨੇ ਮੋਬਾਈਲ ਨੰਬਰ 81466-30005, 81466-30031 ਅਤੇ ਵਟਸਐਪ ਨੰਬਰ 81466-30011 ਜਾਰੀ ਕੀਤਾ ਹੈ। ਡੀਜੀਪੀ ਬੀਐਸ ਸੰਧੂ ਨੇ ਅੱਜ ਚਿਤਾਵਨੀ ਦਿੱਤੀ ਕਿ ਜੇਕਰ ਹਨੀਪ੍ਰੀਤ, ਅਦਿੱਤਿਆ ਅਤੇ ਪਵਨ ਇੰਸਾਂ ਵਰਗੇ ਲੋੜੀਂਦੇ ਵਿਅਕਤੀ ਜਾਂਚ ਵਿੱਚ ਸ਼ਾਮਲ ਨਾ ਹੋਏ ਤਾਂ ਇਨ੍ਹਾਂ ਨੂੰ ਭਗੌੜੇ ਕਰਾਰ ਦੇਣ ਲਈ ਪੁਲਿਸ ਵੱਲੋਂ ਅਦਾਲਤ ’ਚ ਪਹੁੰਚ ਕੀਤੀ ਜਾਵੇਗੀ।

ਰਣਜੀਤ ਹੱਤਿਆ ਮਾਮਲੇ ’ਚ ਨਿਯਮਤ ਸੁਣਵਾਈ ਸ਼ੁਰੂ
ਪੰਚਕੂਲਾ: ਬਲਾਤਕਾਰ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਅੱਜ ਸਥਾਨਕ ਸੀਬੀਆਈ ਅਦਾਲਤ ਵਿੱਚ ਰਣਜੀਤ ਹੱਤਿਆ ਮਾਮਲੇ ਵਿੱਚ ਸੁਣਵਾਈ ਹੋਈ। ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਜਦਕਿ ਪੰਜ ਹੋਰ ਮੁਲਜ਼ਮ ਕਿਸ਼ਨ ਲਾਲ, ਅਵਤਾਰ ਸਿੰਘ, ਜਸਬੀਰ, ਇੰਦਰਸੇਨ ਅਤੇ ਸਬਦਿਲ ਖੁ਼ਦ ਪੇਸ਼ ਹੋਏ। ਅੱਜ ਸੁਣਵਾਈ ਦੌਰਾਨ ਦੋਵਾਂ ਧਿਰਾਂ ਵਿੱਚ ਬਹਿਸ ਹੋਈ। ਮਾਮਲੇ ਦੀ ਸੁਣਵਾਈ ਭਲਕੇ 19 ਸਤੰਬਰ ਨੂੰ ਵੀ ਜਾਰੀ ਰਹੇਗੀ। ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿੱਚ ਸੁਣਵਾਈ 22 ਸਤੰਬਰ ਨੂੰ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article