PUNJABMAILUSA.COM

ਰਾਮ ਰਹੀਮ ਨੂੰ ਮਿਲਣ ਜੇਲ੍ਹ ‘ਚ ਪਹੁੰਚਿਆ ਪਰਿਵਾਰ

ਰਾਮ ਰਹੀਮ ਨੂੰ ਮਿਲਣ ਜੇਲ੍ਹ ‘ਚ ਪਹੁੰਚਿਆ ਪਰਿਵਾਰ

ਰਾਮ ਰਹੀਮ ਨੂੰ ਮਿਲਣ ਜੇਲ੍ਹ ‘ਚ ਪਹੁੰਚਿਆ ਪਰਿਵਾਰ
October 23
21:08 2017

ਰੋਹਤਕ, 23 ਅਕਤੂਬਰ (ਪੰਜਾਬ ਮੇਲ)- ਸੁਨਾਰੀਆ ਜੇਲ੍ਹ ‘ਚ 20 ਸਾਲ ਦੀ ਕੈਦ ਭੁਗਤ ਰਹੇ ਬਲਾਤਕਾਰੀ ਰਾਮ ਰਹੀਮ ਨੂੰ ਉਸ ਦਾ ਪਰਿਵਾਰ ਮਿਲਣ ਪਹੁੰਚਿਆ। ਮਿਲਣ ਵਾਲਿਆਂ ‘ਚ ਰਾਮ ਰਹੀਮ ਦੀ ਮਾਂ ਨਸੀਬ ਕੌਰ, ਬੇਟੀ ਅਮਰਪ੍ਰੀਤ, ਪੁੱਤਰ ਜਸਮੀਤ ਤੇ ਜਵਾਈ ਸਨਮੀਤ ਸ਼ਾਮਲ ਸਨ। ਚਾਰਾਂ ਨੇ ਤਕਰੀਬਨ 2 ਵਜੇ ਤੋਂ ਪੌਣੇ ਚਾਰ ਵਜੇ ਤੱਕ ਰਾਮ ਰਹੀਮ ਨਾਲ ਮੁਲਾਕਾਤ ਕੀਤੀ। ਦੀਵਾਲੀ ਮੌਕੇ ਕੋਈ ਵੀ ਰਾਮ ਰਹੀਮ ਨੂੰ ਮਿਲਣ ਨਹੀਂ ਪਹੁੰਚਿਆ ਸੀ ਪਰ ਦੀਵਾਲੀ ਤੋਂ ਬਾਅਦ ਮਿਲਣੀ ਵਾਲੇ ਦਿਨ 4 ਮੈਂਬਰ ਜੇਲ੍ਹ ਪਹੁੰਚੇ। ਜਿਨ੍ਹਾਂ ਨੂੰ ਪੂਰੀ ਤਲਾਸ਼ੀ ਲਏ ਤੋਂ ਅੰਦਰ ਭੇਜਿਆ ਗਿਆ। ਪੰਚਕੁਲਾ ਦੀ ਸੀਬੀਆਈ ਕੋਰਟ ਵੱਲੋਂ 25 ਅਗਸਤ ਨੂੰ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਹ ਆਪਣੀ ਸਜ਼ਾ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਕੱਟ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article