PUNJABMAILUSA.COM

ਰਾਮ ਰਹੀਮ ਨੂੰ ਮੁਆਫ਼ੀ ਦੇਣ ਵਾਲੇ ਦਸਤਾਵੇਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੱਤ ਮੈਂਬਰੀ ਜਾਂਚ ਕਮੇਟੀ ਕੋਲ ਪੁੱਜੇ

ਰਾਮ ਰਹੀਮ ਨੂੰ ਮੁਆਫ਼ੀ ਦੇਣ ਵਾਲੇ ਦਸਤਾਵੇਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੱਤ ਮੈਂਬਰੀ ਜਾਂਚ ਕਮੇਟੀ ਕੋਲ ਪੁੱਜੇ

ਰਾਮ ਰਹੀਮ ਨੂੰ ਮੁਆਫ਼ੀ ਦੇਣ ਵਾਲੇ ਦਸਤਾਵੇਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੱਤ ਮੈਂਬਰੀ ਜਾਂਚ ਕਮੇਟੀ ਕੋਲ ਪੁੱਜੇ
March 25
08:51 2019

ਅੰਮ੍ਰਿਤਸਰ, 25 ਮਾਰਚ (ਪੰਜਾਬ ਮੇਲ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਵਾਲੇ ਦਸਤਾਵੇਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੱਤ ਮੈਂਬਰੀ ਜਾਂਚ ਕਮੇਟੀ ਨੂੰ ਸੌਂਪ ਦਿੱਤੇ ਗਏ ਹਨ। ਅਜਿਹੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਦਾਅਵਾ ਹੈ ਕਿ ਉਨ੍ਹਾਂ ਵੱਲੋਂ ਸੌਂਪੇ ਗਏ ਦਸਤਾਵੇਜ਼ਾਂ ਵਿੱਚ ਡੇਰਾ ਸਿਰਸਾ ਵੱਲੋਂ ਭੇਜਿਆ ਗਿਆ ਪੱਤਰ ਵੀ ਸ਼ਾਮਲ ਹੈ, ਜਿਸ ਦੇ ਆਧਾਰ ‘ਤੇ ਮੁਆਫ਼ੀ ਦਿੱਤੀ ਗਈ ਸੀ। ਹਾਲਾਂਕਿ, ਉਨ੍ਹਾਂ ਦਾ ਦਾਅਵਾ ਹੈ ਕਿ ਡੇਰੇ ਤੋਂ ਮਿਲੇ ਪੱਤਰ ਵਿੱਚ ਕਿਤੇ ਵੀ ਖਿਮਾ ਜਾਚਨਾ ਦਾ ਜ਼ਿਕਰ ਨਹੀਂ ਸੀ।
ਕੀ ਹੈ ਪੂਰਾ ਮਾਮਲਾ-
ਮੁਅੱਤਲੀ ਮਗਰੋਂ ਪੰਜ ਤਖ਼ਤਾਂ ਦੇ ਮੁਖੀ ਸਿੰਘ ਸਾਹਿਬਾਨਾਂ ਨੇ ਬੈਠਕ ਵਿੱਚ ਗਿਆਨੀ ਇਕਬਾਲ ਸਿੰਘ ‘ਤੇ ਲੱਗੇ ਇਲਜ਼ਾਮਾਂ ਦੀ ਜਾਂਚ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਸੀ। ਇਕਬਾਲ ਸਿੰਘ ਖ਼ਿਲਾਫ਼ ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਦੂਜਾ ਵਿਆਹ ਤੇ ਉਨ੍ਹਾਂ ਦੇ ਪੁੱਤਰ ਦੀ ਸਿਗਰਟਨੋਸ਼ੀ ਕਰਦਿਆਂ ਦੀ ਵੀਡੀਓ ਵਾਇਰਲ ਹੋਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੇ ਡੇਢ ਦਹਾਕੇ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੀ ਕੁਰਸੀ ‘ਤੇ ਕਾਬਜ਼ ਰਹਿ ਚੁੱਕੇ ਇਕਬਾਲ ਸਿੰਘ ਦਾ ਦਾਅਵਾ ਹੈ ਕਿ ਇਹ ਇਲਜ਼ਾਮ ਉਨ੍ਹਾਂ ਖ਼ਿਲਾਫ਼ ਕਿੜ੍ਹ ਕੱਢੀ ਜਾ ਰਹੀ ਹੈ, ਕਿਉਂਕਿ ਉਨ੍ਹਾਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿੱਤੇ ਜਾਣ ਦਾ ਵਿਰੋਧ ਕੀਤਾ ਸੀ। ਜ਼ਾਹਰ ਹੈ ਇਕਬਾਲ ਸਿੰਘ ਹੁਣ ਇਨ੍ਹਾਂ ਮੁਆਫ਼ੀ ਸਬੰਧੀ ਡੇਰਾ ਸਿਰਸਾ ਤੋਂ ਆਏ ਕਾਗ਼ਜ਼ਾਤਾਂ ਨੂੰ ਆਪਣੇ ਬਚਾਅ ਵਜੋਂ ਵਰਤਣ ਲਈ ਕਮੇਟੀ ਸਨਮੁਖ ਪੇਸ਼ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article