PUNJABMAILUSA.COM

ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਕੇਸ ਵਿਚ ਹਾਈਕੋਟਰ ਪਹੁੰਚੇ ਸਿੱਖ

 Breaking News

ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਕੇਸ ਵਿਚ ਹਾਈਕੋਟਰ ਪਹੁੰਚੇ ਸਿੱਖ

ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਕੇਸ ਵਿਚ ਹਾਈਕੋਟਰ ਪਹੁੰਚੇ ਸਿੱਖ
September 08
08:49 2017

ਚੰਡੀਗੜ੍ਹ, 8 ਸਤੰਬਰ (ਪੰਜਾਬ ਮੇਲ) -ਬਲਾਤਕਾਰੀ ਬਾਬੇ ਗੁਰਮੀਤ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦਾ ਕੇਸ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਨੇ ਇਸ ਕੇਸ ਦੀ ਸੁਣਵਾਈ ਵੀ ਸ਼ੁਰੂ ਕਰ ਦਿੱਤੀ ਹੈ। ਇਸ ਕੇਸ ਨੂੰ ਸਭ ਤੋਂ ਪਹਿਲਾਂ ਉਠਾਉਣ ਵਾਲੇ ਰਜਿੰਦਰ ਸਿੰਘ ਸਿੱਧੂ ਨੇ ਹੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸਣਯੋਗ ਹੈ 2007 ‘ਚ ਬਲਾਤਕਾਰੀ ਬਾਬੇ ਗੁਰਮੀਤ ਰਾਮ ਰਹੀਮ ਨੇ ਸਲਾਬਤਪੁਰਾ ‘ਚ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾ ਕੇ ਉਨ੍ਹਾਂ ਦੀ ਰੀਸ ਕੀਤੀ ਸੀ। ਇਸ ਤੋਂ ਬਾਅਦ ਰਜਿੰਦਰ ਸਿੰਘ ਸਿੱਧੂ ਦੀ ਸ਼ਿਕਾਇਤ ‘ਤੇ ਹੀ ਬਾਬੇ ਖ਼ਿਲਾਫ ਮਾਮਲਾ ਦਰਜ ਹੋਇਆ। ਬਾਅਦ ‘ਚ ਪੰਜਾਬ ਪੁਲਿਸ ਨੇ ਇਸ ਮਾਮਲੇ ਨੂੰ ਰਫਾ-ਦਫਾ ਕਰਵਾ ਦਿੱਤਾ ਸੀ।
ਰਜਿੰਦਰ ਸਿੰਘ ਸਿੱਧੂ ਨੇ ਕਿਹਾ ਹੈ, “ਮੈਂ ਹਾਈਕੋਰਟ ਨੂੰ ਅਪੀਲ ਕਰਦਾ ਹਾਂ ਕਿ ਬਲਾਤਕਾਰ ਕੇਸ ਦੀ ਤਰ੍ਹਾਂ ਇਸ ਮਾਮਲੇ ‘ਚ ਵੀ ਸਿੱਖ ਭਾਈਚਾਰੇ ਨੂੰ ਇਨਸਾਫ ਮਿਲੇ ਕਿਉਂਕਿ ਬਾਬੇ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਜਾਣਬੁੱਝ ਕੇ ਭੜਕਾਇਆ ਸੀ। ਉਸ ਦੇ ਸਮੱਰਥਕਾਂ ਨੇ ਉਸ ਮੌਕੇ ਗੁੰਡਾਗਰਦੀ ਕੀਤੀ ਸੀ।”
ਉਨ੍ਹਾਂ ਕਿਹਾ ਕਿ ਇਹ ਕੇਸ ਸ਼੍ਰੋਮਣੀ ਅਕਾਲੀ ਦਲ ਨੇ ਡੇਰੇ ਤੋਂ ਵੋਟਾਂ ਲੈਣ ਲਈ ਪੁਲਿਸ ‘ਤੇ ਦਬਾਅ ਪਵਾ ਕੇ ਖ਼ਤਮ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਉਸ ਮੌਕੇ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਉਨ੍ਹਾਂ ‘ਤੇ ਵੀ ਦਬਾਅ ਪਾਇਆ ਪਰ ਉਹ ਪਿੱਛੇ ਨਹੀਂ ਹਟਿਆ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਸਭ ਤੋਂ ਵੱਡੇ ਗੁਰੂ ਹਨ ਜਿਨ੍ਹਾਂ ਨੇ ਜ਼ੁਲਮ ਖ਼ਿਲਾਫ ਲੜਨਾ ਸਿਖਾਇਆ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਆਸਤ ਤੇ ਧਾਰਮਿਕ ਸੰਸਥਾਵਾਂ ਇਸ ਮਾਮਲੇ ‘ਚ ਸਮਝੌਤੇ ਕਰਦੀਆਂ ਰਹੀਆਂ ਹਨ। ਸਿੱਧੂ ਨੇ ਕਿਹਾ ਕਿ ਹੁਣ ਮਾਹੌਲ ਸਾਜ਼ਗਾਰ ਸੀ ਤੇ ਇਸੇ ਲਈ ਉਹ ਹਾਈਕੋਰਟ ਪੁੱਜੇ ਹਨ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹਾਈਕੋਰਟ ਸਿੱਖਾਂ ਦੀਆਂ ਭਾਵਨਵਾਂ ਦਾ ਧਿਆਨ ਰੱਖਦੇ ਹੋਏ ਬਾਬੇ ਨੂੰ ਇਸ ਕੇਸ ‘ਚ ਵੀ ਸਜ਼ਾ ਸੁਣਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article