PUNJABMAILUSA.COM

ਰਾਮ ਰਹੀਮ ਖ਼ਿਲਾਫ ਚੱਲ ਰਹੇ ਛਤਰਪਤੀ ਕਤਲ ਕੇਸ ਦਾ ਫੈਸਲਾ ਜਲਦ

ਰਾਮ ਰਹੀਮ ਖ਼ਿਲਾਫ ਚੱਲ ਰਹੇ ਛਤਰਪਤੀ ਕਤਲ ਕੇਸ ਦਾ ਫੈਸਲਾ ਜਲਦ

ਰਾਮ ਰਹੀਮ ਖ਼ਿਲਾਫ ਚੱਲ ਰਹੇ ਛਤਰਪਤੀ ਕਤਲ ਕੇਸ ਦਾ ਫੈਸਲਾ ਜਲਦ
January 20
09:48 2018

ਪੰਚਕੂਲਾ, 20 ਜਨਵਰੀ (ਪੰਜਾਬ ਮੇਲ)- ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਦੀ ਅਗਲੀ ਸੁਣਵਾਈ 17 ਫਰਵਰੀ ਨੂੰ ਹੋਵੇਗੀ। ਅੱਜ ਪੰਚਕੁਲਾ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ‘ਚ ਸੁਣਵਾਈ ਹੋਈ।
ਇਸ ਕਤਲ ਮਾਮਲੇ ਵਿੱਚ ਆਖ਼ਰੀ ਪੜਾਅ ਦੀ ਬਹਿਸ ਜਲਦ ਸ਼ੁਰੂ ਹੋਵੇਗੀ ਤੇ ਫੈਸਲਾ ਜਲਦ ਆਉਣ ਦੀ ਉਮੀਦ ਹੈ। ਬਚਾਅ ਪੱਖ ਨੇ ਇਸ ਮਾਮਲੇ ਵਿੱਚ ਤਿੰਨ ਹੋਰ ਗਵਾਹੀਆਂ ਕਰਾਉਣ ਦੀ ਮੰਗ ਕੀਤੀ। ਕਤਲ ਮਾਮਲੇ ‘ਚ ਬਚਾਅ ਪੱਖ ਵੱਲੋਂ ਗਵਾਹੀਆਂ ਚੱਲ ਰਹੀਆਂ ਹਨ। ਹੁਣ ਤੱਕ ਇਸ ਮਾਮਲੇ ‘ਚ ਸਾਰੇ ਦੋਸ਼ੀ ਕੋਰਟ ਵਿੱਚ ਪੇਸ਼ ਹੋ ਚੁੱਕੇ ਹਨ।
24 ਅਕਤੂਬਰ, 2002 ਨੂੰ ਅਖਬਾਰ ‘ਪੂਰਾ ਸੱਚ’ ਦੇ ਸੰਪਾਦਕ ਰਾਮਚੰਦਰ ਛਤਰਪਤੀ ਨੂੰ 5 ਗੋਲੀਆਂ ਮਾਰੀਆਂ ਗਈਆਂ ਸਨ। ਇਸ ਤੋਂ ਬਾਅਦ 21 ਨਵੰਬਰ, 2002 ਨੂੰ ਰਾਮਚੰਦਰ ਛਤਰਪਤੀ ਦੀ ਦਿੱਲੀ ਦੇ ਅਪੋਲੋ ਹਸਪਤਾਲ ‘ਚ ਮੌਤ ਹੋ ਗਈ ਸੀ। ਕਿਹਾ ਗਿਆ ਕਿ ਆਪਣੇ ਅਖਬਾਰ ‘ਚ ਸਾਧਵੀ ਯੌਨ ਸ਼ੋਸ਼ਣ ਦੇ ਮਾਮਲੇ ਦਾ ਮੁੱਦਾ ਉਜਾਗਰ ਕਰਨ ‘ਤੇ ਹੀ ਰਾਮਚੰਦਰ ਛਤਰਪਤੀ ਦਾ ਕਤਲ ਕੀਤਾ ਗਿਆ ਸੀ। ਜਨਵਰੀ 2003 ‘ਚ ਪੱਤਰਕਾਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਸੀ।
2003 ‘ਚ ਹਾਈਕੋਰਟ ਨੇ ਦਿੱਤੇ ਸਨ ਸੀ.ਬੀ.ਆਈ. ਜਾਂਚ ਦੇ ਆਦੇਸ਼ ਪੰਜਾਬ-ਹਰਿਆਣਾ ਹਾਈਕੋਰਟ ਨੇ 2003 ‘ਚ ਹੀ ਪੱਤਰਕਾਰ ਰਾਮਚੰਦਰ ਛਤਰਪਤੀ ਤੇ ਰਣਜੀਤ ਸਿੰਘ ਦੀ ਹੱਤਿਆ ਦੇ ਸੀ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ ਸਨ। ਜੁਲਾਈ 2007 ‘ਚ ਸੀ.ਬੀ.ਆਈ. ਨੇ ਇਨ੍ਹਾਂ ਦੋਵਾਂ ਕੇਸਾਂ ਦੀ ਚਾਰਜਸ਼ੀਟ ਦਾਖਲ ਕਰ ਦਿੱਤੀ ਸੀ। ਹੁਣ 10 ਸਾਲ ਬਾਅਦ ਇਨ੍ਹਾਂ ਕੇਸਾਂ ‘ਤੇ ਫੈਸਲਾ ਆਉਣ ਦੀ ਉਮੀਦ ਪਰਿਵਾਰ ਵਾਲਿਆਂ ਨੂੰ ਜਾਗੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article