PUNJABMAILUSA.COM

ਰਾਸ਼ਟਰਪਤੀ ਅਹੁਦੇ ‘ਤੇ ਟੰਰਪ ਦਾ ਵੱਡਾ ਵਿਆਨ

ਰਾਸ਼ਟਰਪਤੀ ਅਹੁਦੇ ‘ਤੇ ਟੰਰਪ ਦਾ ਵੱਡਾ ਵਿਆਨ

ਰਾਸ਼ਟਰਪਤੀ ਅਹੁਦੇ ‘ਤੇ ਟੰਰਪ ਦਾ ਵੱਡਾ ਵਿਆਨ
March 17
08:36 2016

trump
ਕਿਹਾ, ਉਮੀਦਵਾਰੀ ਨਹੀਂ ਮਿਲੀ ਤਾਂ ਹੋ ਸਕਦੇ ਹਨ ਦੰਗੇ
ਵਾਸ਼ਿੰਗਟਨ, 17 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੇ ਲਈ ਰਿਪਬਲਿਕਨ ਉਮੀਦਵਾਰਾਂ ਵਿਚ ਸਭ ਤੋਂ ਅੱਗੇ ਚਲ ਰਹੇ ਡੌਨਲਡ ਟਰੰਪ ਨੇ ਕਈ ਸੂਬਿਆਂ ਵਿਚ ਮਿਲੀ ਜਿੱਤ ਤੋਂ ਬਾਅਦ ਬੁਧਵਾਰ ਨੂੰ ਕਿਹਾ ਕਿ ਜੇਕਰ ਉਨ•ਾਂ ਪਾਰਟੀ ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਨਹੀਂ ਮਿਲੀ ਤਾਂ ਦੇਸ਼ ਵਿਚ ਦੰਗੇ ਭੜਕ ਸਕਦੇ ਹਨ। ਨਿਊਯਾਰਕ ਵਿਚ ਰਹਿਣ ਵਾਲੇ ਅਰਬਪਤੀ ਟਰੰਪ ਨੇ ਮੰਗਲਵਾਰ ਨੂੰ ਫਲੋਰਿਡਾ, ਇਲੀਨਿਓਸ ਵਿਚ ਵੱਡੀ ਜਿੱਤ ਦਰਜ ਕੀਤੀ ਹੈ। ਇਸ ਜਿੱਤ ਦੇ ਨਾਲ ਉਹ 1237 ਡੈਲੀਗੇਟਸ ਦੇ ਕੋਲ ਪਹੁੰਚ ਗਏ ਹਨ ਜੋ ਉਮੀਦਵਾਰੀ ਪਾਉਣ ਦੇ ਲਈ ਜ਼ਰੂਰੀ ਅੰਕੜੇ ਹਨ। ਹਾਲਾਂਕਿ ਅਹਿਮ ਰਾਜ ਓਹਾਈਓ ਵਿਚ ਮਿਲੀ ਹਾਰ ਦੇ ਕਾਰਨ ਰਿਪਬਲਿਕਨ ਪਾਰਟੀ ਵਿਚ ਨੇਤਾਵਾਂ ਦੇ ਲਈ ਦਰਵਾਜ਼ੇ ਖੁਲ• ਗਏ ਜੋ ਨਹੀਂ ਚਾਹੁੰਦੇ ਕਿ ਟਰੰਪ 8 ਨਵੰਬਰ ਨੂੰ ਹੋਣ ਵਾਲੀ ਚੋਣ ਵਿਚ ਖੜ੍ਹਾ ਹੋਣ। ਮੰਨਿਆ ਜਾ ਰਿਹਾ ਹੈ ਕਿ ਟਰੰਪ ਬਹੁਮਤ ਤੋਂ ਦੂਰ ਰਹਿ ਜਾਣ ਜਿਸ ਦੇ ਚਲਦੇ ਉਨ੍ਹਾਂ ਦੀ ਪਾਰਟੀ ਜੁਲਾਈ ਵਿਚ ਕਲੇਵਲੈਂਡ ਸੂਬੇ ਵਿਚ ਹੋਣ ਵਾਲੇ ਸੰਮੇਲਨ ਵਿਚ ਅਧਿਕਾਰਕ ਤੌਰ ‘ਤੇ ਦੂਜੇ ਉਮੀਦਵਾਰ ਨੂੰ ਚੁਣ ਲੈਣ। ਬੁਧਵਾਰ ਨੂੰ ਅਮਰੀਕਾ ਦੇ ਪ੍ਰਮੁੱਖ ਸਮਾਚਾਰ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਟਰੰਪ ਨੇ ਕਿਹਾ ਕਿ ਵੱਡੀ ਮਾਤਰਾ ਵਿਚ ਡੈਲੀਗੇਟਸ ਦਾ ਸਮਰਥਨ ਮਿਲਣ ਤੋਂ ਬਾਅਦ ਵੀ ਜੇਕਰ ਉਨ•ਾਂ ਰਾਸ਼ਟਰਤੀ ਅਹੁਦੇ ਦੀ ਉਮੀਦਵਾਰੀ ਨਹੀਂ ਮਿਲੀ ਤਾਂ ਮੈਨੂੰ ਨਹੀਂ ਲਗਦਾ ਕਿ ਤੁਸੀਂ ਇਹ ਕਹਿਣਗੇ ਕਿ ਅਪਣੇ ਆਪ ਮੈਨੂੰ ਇਹ ਉਮੀਦਵਾਰੀ ਮਿਲ ਜਾਵੇਗੀ। ਉਮੀਦਵਾਰੀ ਨਹੀਂ ਮਿਲੀ ਤਾਂ ਮੈਨੂੰ ਲਗਦਾ ਹੈ ਕਿ ਦੰਗੇ ਭੜਕ ਜਾਣ। ਮੈਂ ਕਈ ਲੱਖ ਲੋਕਾਂ ਦੀ ਅਗਵਾਈ ਕਰ ਰਿਹਾ ਹਾਂ। ਜ਼ਿਕਰਯੋਗ ਹੈ ਕਿ ਰਿਪਬਲਿਕਨ ਪਾਰਟੀ ਦੇ ਨੇਤਾ ਉਨ੍ਹਾਂ ਦੀਆਂ ਨੀਤੀਆਂ ਨੂੰ ਲੈ ਕੇ ਡਰੇ ਹੋਏ ਹਨ। ਜਿਨ੍ਹਾਂ ਵਿਚ ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਰਾਸ਼ਟਰਪਤੀ ਚੁਣੇ ਗਏ ਤਾਂ ਮੈਕਸਿਕੋ ਬਾਰਡਰ ‘ਤੇ ਕੰਧ ਬਣਾਉਣਗੇ। ਦੇਸ਼ ਵਿਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਲੱਖਾਂ ਪਰਵਾਸੀਆਂ ਨੂੰ ਬਾਹਰ ਕੱਢ ਦੇਣਗੇ ਅਤੇ ਅਸਥਾਈ ਤੌਰ ‘ਤੇ ਮੁਸਲਮਾਨਾਂ ਦੀ ਅਮਰੀਕਾ ਵਿਚ ਐਂਟਰੀ ਕਰਨ ‘ਤੇ ਰੋਕ ਲਵਾ ਦਿੱਤੀ ਜਾਵੇ। ਹਾਲਾਂਕਿ ਟਰੰਪ ਨੂੰ ਰੋਕਣ ਦੀ ਪਾਰਟੀ ਦੀ ਕੋਸ਼ਿਸ਼ਾਂ ਨੂੰ ਧੱਕਾ ਲੱਗ ਸਕਦਾ ਹੈ। ਪਾਰਟੀ ਨੇ ਉਨ੍ਹਾਂ ਰੋਕਣ ਦੇ ਲਈ 16 ਉਮੀਦਵਾਰ ਮੈਦਾਨ ਵਿਚ ਉਤਾਰੇ ਸੀ, ਲੇਕਿਨ ਟਰੰਪ ਸਮੇਤ ਸਿਰਫ ਤਿੰਨ ਉਮੀਦਵਾਰ ਹੀ ਬਚੇ ਹਨ ਅਤੇ ਉਨ੍ਹਾਂ ਵਿਚ ਵੀ ਉਹ ਸਭ ਤੋਂ ਅੱਗੇ ਚਲ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article