PUNJABMAILUSA.COM

ਰਾਸ਼ਟਰਪਤੀ ਓਬਾਮਾ ਕੈਨੇਡਾ ‘ਚ ਹੋਣ ਵਾਲੇ ‘ਨੌਰਥ ਅਮਰੀਕਨ ਲੀਡਰਸ ਸ਼ਿਖਰ ਸੰਮੇਲਨ’ ‘ਚ ਹੋਣਗੇ ਸ਼ਾਮਲ

ਰਾਸ਼ਟਰਪਤੀ ਓਬਾਮਾ ਕੈਨੇਡਾ ‘ਚ ਹੋਣ ਵਾਲੇ ‘ਨੌਰਥ ਅਮਰੀਕਨ ਲੀਡਰਸ ਸ਼ਿਖਰ ਸੰਮੇਲਨ’ ‘ਚ ਹੋਣਗੇ ਸ਼ਾਮਲ

ਰਾਸ਼ਟਰਪਤੀ ਓਬਾਮਾ ਕੈਨੇਡਾ ‘ਚ ਹੋਣ ਵਾਲੇ ‘ਨੌਰਥ ਅਮਰੀਕਨ ਲੀਡਰਸ ਸ਼ਿਖਰ ਸੰਮੇਲਨ’ ‘ਚ ਹੋਣਗੇ ਸ਼ਾਮਲ
May 05
21:17 2016

obama
ਓਟਾਵਾ, 5 ਮਈ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਜੂਨ ਦੇ ਅਖੀਰ ਵਿੱਚ ਕੈਨੇਡਾ ਵਿੱਚ ਆਯੋਜਤ ਹੋਣ ਵਾਲੇ ਨੌਰਥ ਅਮਰੀਕਨ ਲੀਡਰਸ ਸ਼ਿਖਰ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਹ ਜਾਣਕਾਰੀ ਕੈਨੇਡਾ ਵਿੱਚ ਅਮਰੀਕਾ ਦੇ ਰਾਜਦੂਤ ਬਰੂਸ ਹੇਮੈਨ ਨੇ ਦਿੱਤੀ।ਇੱਕ ਖ਼ਬਰ ਏਜੰਸੀ ਨੇ ਹੇਮੈਨ ਦੇ ਹਵਾਲੇ ਨਾਲ ਕਿਹਾ ਕਿ ਓਬਾਮਾ ਨੌਰਥ ਅਮਰੀਕਨ ਲੀਡਰਸ ਸ਼ਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ 29 ਜੂਨ ਨੂੰ ਕੈਨੇਡਾ ਦੀ ਰਾਜਧਾਨੀ ਓਟਾਵਾ ਆਉਣਗੇ। ਇੱਥੇ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਮੈਕਸਿਕੋ ਦੇ ਰਾਸ਼ਟਰਪਤੀ ਅਨਰਿਕ ਪੇਨਾ ਨੀਟੋ ਨਾਲ ਮੁਲਾਕਾਤ ਕਰਨਗੇ। ਇਹ ਸ਼ਿਖਰ ਸੰਮੇਲਨ ਕੈਨੇਡਾ ਦੇ ਪ੍ਰਧਾਨ ਮੰਤਰੀ, ਮੈਕਸਿਕੋ ਤੇ ਅਮਰੀਕਾ ਦੇ ਰਾਸ਼ਟਰਪਤੀ ਦੇ ਵਿਚਕਾਰ ਇੱਕ ਤਿੰਨ ਪੱਖੀ ਸਾਲਾਨਾ ਬੈਠਕ ਹੈ। ਹੇਮੈਨ ਨੇ ਕਿਹਾ ਕਿ ਇਹ ਬੈਠਕ ਅਮਰੀਕਾ, ਕੈਨੇਡਾ ਤੇ ਮੈਕਸਿਕੋ ਦੇ ਵਿਚਕਾਰ ਦੋਪੱਖੀ ਤੇ ਤਿੰਨ ਪੱਖੀ ਸਬੰਧਾਂ ਦੀ ਮਜ਼ਬੂਤੀ ਜਾਰੀ ਰੱਖਣ ਦੇ ਮਹੱਤਵ ‘ਤੇ ਰੌਸ਼ਨੀ ਪਾਵੇਗੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਬੁੱਧਵਾਰ ਨੂੰ ਐਲਾਨ ਕੀਤਾ ਸੀ ਕਿ ਉਹ 29 ਜੂਨ ਨੂੰ ਓਟਾਵਾ ਵਿੱਚ ਸ਼ਿਖਰ ਸੰਮੇਲਨ ਲਈ ਓਬਾਮਾ ਤੇ ਪੇਨਾ ਨੀਟੋ ਨੂੰ ਮਿਲਣਗੇ। ਟਰੂਡੋ ਨੇ ਕਿਹਾ ਕਿ ਮੈਂ ਰਾਸ਼ਟਰਪਤੀ ਓਬਾਮਾ ਤੇ ਰਾਸ਼ਟਰਪਤੀ ਪੇਨਾ ਨੀਟੋ ਨਾਲ ਮੁਲਾਕਾਤ ਕਰਕੇ ਉਨ੍ਹਾਂ ਚੁਣੌਤੀਆਂ ‘ਤੇ ਅਸਲ ਸੁਧਾਰ ਕਰਨ ਨੂੰ ਲੈ ਕੇ ਉਤਾਵਲਾ ਹਾਂ, ਜਿਨ੍ਹਾਂ ਦਾ ਅਸੀਂ ਸਾਰੇ ਸਾਹਮਣਾ ਕਰ ਰਹੇ ਹਾਂ, ਫਿਰ ਭਾਵੇਂ ਇਹ ਚੁਣੌਤੀ ਸਾਡੇ ਦੇਸ਼ਾਂ ਦੇ ਵਿਚਕਾਰ ਵਪਾਰ ਵਧਾਉਣ, ਮੁਕਾਬਲੇ ਵਾਲੀ ਸਿਹਤ ਵਿਕਸਤ ਅਰਥਵਿਵਸਥਾ ਬਣਾਉਣ ਜਾਂ ਮੱਧ ਵਰਗੀ ਪਰਿਵਾਰਾਂ ਨੂੰ ਅਸਲ ਮਾਇਨੇ ਵਿੱਚ ਮਦਦ ਮੁਹੱਈਆ ਕਰਵਾਉਣ ਦੀ ਹੋਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article