PUNJABMAILUSA.COM

ਰਾਸ਼ਟਰਪਤੀ ਟਰੰਪ ਅਮਰੀਕਾ ਵਿੱਚ ਪਰਵਾਸੀਆਂ ਦੀ ਆਮਦ ਨੂੰ ਰੋਕਣ ਲਈ ਨਵੇਂ ਸਿਰੇ ਤੋਂ ਪਾਬੰਦੀਆਂ ਲਾਉਣ ਲਈ ਤਿਆਰ

 Breaking News

ਰਾਸ਼ਟਰਪਤੀ ਟਰੰਪ ਅਮਰੀਕਾ ਵਿੱਚ ਪਰਵਾਸੀਆਂ ਦੀ ਆਮਦ ਨੂੰ ਰੋਕਣ ਲਈ ਨਵੇਂ ਸਿਰੇ ਤੋਂ ਪਾਬੰਦੀਆਂ ਲਾਉਣ ਲਈ ਤਿਆਰ

ਰਾਸ਼ਟਰਪਤੀ ਟਰੰਪ ਅਮਰੀਕਾ ਵਿੱਚ ਪਰਵਾਸੀਆਂ ਦੀ ਆਮਦ ਨੂੰ ਰੋਕਣ ਲਈ ਨਵੇਂ ਸਿਰੇ ਤੋਂ ਪਾਬੰਦੀਆਂ ਲਾਉਣ ਲਈ ਤਿਆਰ
September 24
20:10 2017

ਵਾਸ਼ਿੰਗਟਨ, 24 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਵਿੱਚ ਪਰਵਾਸੀਆਂ ਦੀ ਆਮਦ ਨੂੰ ਰੋਕਣ ਲਈ ਨਵੇਂ ਸਿਰੇ ਤੋਂ ਪਾਬੰਦੀਆਂ ਲਾ ਸਕਦਾ ਹੈ ਕਿਉਂਕਿ ਛੇ ਮੁਸਲਿਮ ਬਹੁਗਿਣਤੀ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਉੱਤੇ ਟਰੰਪ ਪ੍ਰਸ਼ਾਸਨ ਵੱਲੋਂ ਲਾਈਆਂ ਪਾਬੰਦੀਆਂ ਐਤਵਾਰ ਨੂੰ ਖਤਮ ਹੋ ਗਈਆਂ ਹਨ।
ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਰਾਸ਼ਟਰਪਤੀ ਨੂੰ ਵਿਦੇਸ਼ੀ ਨਾਗਰਿਕਾਂ ਉੱਤੇ ਹੋਰ ਸਖਤ ਪਾਬੰਦੀਆਂ ਲਾਉਣ ਲਈ ਸਿਫਾਰਸ਼ਾਂ ਭੇਜੀਆਂ ਹਨ ਅਤੇ ਅਜੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਨ੍ਹਾਂ ਉੱਤੇ ਸਹੀ ਪਾਉਣੀ ਹੈ। ਸੂਤਰਾਂ ਨੇ ਕਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ ਹੈ। ਅਧਿਕਾਰੀਆਂ ਨੇ ਇਹ ਨਹੀ ਦੱਸਿਆ ਕਿ ਅੱਜ ਹੀ ਲਾਗੂ ਹੋਣ ਹੋ ਸਕਣ ਵਾਲੀਆਂ ਪਾਬੰਦੀਆਂ ਨਾਲ ਕਿਹੜੇ ਕਿਹੜੇ ਦੇਸ਼ ਪ੍ਰਭਾਵਿਤ ਹੋਣਗੇ। ਕਾਰਜਕਾਰੀ ਗ੍ਰਹਿ ਮੰੰਤਰੀ ਅਲੀਨੇ ਡਿਊਕ ਦੇ ਕੌਂਸਲਰ ਮਾਈਲਜ਼ ਟੇਲਰ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਜੋ ਪਾਬੰਦੀਆਂ ਸੁਝਾਈਆਂ ਹਨ, ਉਹ ਕਾਫੀ ਸਖਤ ਹਨ ਅਤੇ ਕਈ ਦੇਸ਼ਾਂ ਦੀ ਸਕਰੀਨਿੰਗ ਪ੍ਰਕਿਰਿਆ ਵਧਾਈ ਜਾ ਸਕਦੀ ਹੈ। ਜੋ ਮੌਜੂਦਾ ਪਾਬੰਦੀਆਂ ਸਨ, ਉਨ੍ਹਾਂ ਵਿੱਚ ਲਿਬੀਆ ਸੁਮਾਲੀਆ, ਸੁਡਾਨ, ਸੀਰੀਆ ਅਤੇ ਯਮਨ ਆਦਿ ਦੇਸ਼ ਤੋਂ ਆਉਣ ਵਾਲੇ ਲੋਕ ਸ਼ਾਮਲ ਹਨ। ਇਨ੍ਹਾਂ ਮੁਲਕਾਂ ਦੇ ਲੋਕਾਂ ਨੂੰ ਅਮਰੀਕਾ ਵਿੱਚ ਰਹਿੰਦੇ ਵਿਅਕਤੀ ਨੂੰ ਮਿਲਣ ਆਉਣ ਬਾਰੇ ਤਸੱਲੀਯੋਗ ਜਾਣਕਾਰੀ ਦੇਣੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਹੁਕਮਾਂ ਤੋਂ ਬਾਅਦ ਵੱਖ- ਵੱਖ ਪੱਧਰ ਉੱਤੇ ਪੈਦਾ ਹੋਏ ਵਿਵਾਦ ਨੂੰ ਧਿਆਨ ਵਿੱਚ ਰੱਖਦਿਆਂ ਨਵੀਂਆਂ ਪਾਬੰਦੀਆਂ ਲਾਉਣ ਤੋਂ ਪਹਿਲਾਂ ਅਜਿਹੇ ਮਸਲਿਆਂ ਬਾਰੇ ਕਾਫੀ ਸੋਚਿਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article