PUNJABMAILUSA.COM

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

 Breaking News

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ
November 08
09:29 2019

ਨਿਊਯਾਰਕ, 8 ਨਵੰਬਰ (ਪੰਜਾਬ ਮੇਲ)- ਨਿਊਯਾਰਕ ਦੀ ਇੱਕ ਅਦਾਲਤ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਉਨ੍ਹਾ ਦੇ ਚੈਰੀਟੇਬਲ ਫਾਊਂਡੇਸ਼ਨ ਦੇ ਗਲਤ ਇਸਤੇਮਾਲ ਦੇ ਲਈ 20 ਲੱਖ ਡਾਲਰ ਯਾਨੀ ਕਿ ਕਰੀਬ 15 ਕਰੋੜ ਰੁਪਏ ਦਾ ਜੁਰਮਾਨਾ ਦੇਣ ਦਾ ਆਦੇਸ਼ ਦਿੱਤਾ। ਅਦਾਲਤ ਵਿਚ ਟਰੰਪ ‘ਤੇ ਇਹ ਦੋਸ਼ ਸਹੀ ਸਾਬਤ ਹੋਏ ਹਨ ਕਿ ਉਨ੍ਹਾਂ ਨੇ ਅਪਣੇ ਚੈਰੀਟੇਬਲ ਫਾਊਂਡੇਸ਼ਨ ਦਾ ਇਸਤੇਮਾਲ ਅਪਣੇ ਰਾਜਨੀਤਕ ਅਤੇ ਬਿਜ਼ਨਸ ਨਾਲ ਜੁੜੇ ਹਿਤਾਂ ਨੂੰ ਸਾਧਣ ਦੇ ਲਈ ਕੀਤਾ ਸੀ।
ਰਿਪੋਰਟ ਮੁਤਾਬਕ ਜੱਜ ਸੈਲਿਅਨ ਸਕਰਾਪੁਲਾ ਨੇ ਇਸ ਮਾਮਲੇ ‘ਤੇ ਅਪਣਾ ਫੈਸਲਾ ਸੁਣਾਉਂਦੇ ਹੋਏ ਇਹ ਵੀ ਆਦੇਸ਼ ਦਿੱਤਾ ਕਿ ਟਰੰਪ ਫਾਊਂਡੇਸ਼ਨ ਨੂੰ ਬੰਦ ਕਰ ਦਿੱਤਾ ਜਾਵੇ ਅਤੇ ਇਸ ਫਾਊਂਡੇਸ਼ਨ ਦੇ ਬਾਕੀ ਬਚੇ ਹੋਏ ਫੰਡ ਕਰੀਬ 17 ਲੱਖ ਡਾਲਰ ਨੂੰ ਹੋਰ ਗੈਰ ਲਾਭਕਾਰੀ ਸੰਗਠਨਾਂ ਵਿਚ ਵੰਡ ਦਿੱਤਾ ਜਾਵੇ।
ਨਿਊਯਾਰਕ ਦੇ ਅਟਾਰਨੀ ਜਨਰਲ ਜੇਮਸ ਨੇ ਪਿਛਲੇ ਸਾਲ ਟਰੰਪ ‘ਤੇ ਇਹ ਮੁਕਦਮਾ ਦਾਇਰ ਕੀਤਾ ਸੀ। ਉਨ੍ਹਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਵਾਰ ‘ਤੇ ਇਹ ਦੋਸ਼ ਲਾਏ ਸੀ। ਟਰੰਪ ਅਤੇ ਉਨ੍ਹਾਂ ਦੇ ਪਰਵਾਰ ਨੇ ਗੈਰ ਕਾਨੂੰਨੀ ਢੰਗ ਨਾਲ ਇਸ ਫਾਊਂਡੇਸ਼ਨ ਦਾ ਇਸਤੇਮਾਲ ਅਪਣੇ ਵਪਾਰ ਅਤੇ ਰਾਸ਼ਟਰਪਤੀ ਚੋਣਾਂ ਦੌਰਾਨ ਅਪਣੀ ਕੈਂਪੇਨ ਦੇ ਲਈ ਕੀਤਾ।
ਅਟਾਰਨੀ ਜਨਰਲ ਜੇਮਸ ਨੇ ਇਹ ਮੁਕਦਮਾ ਦਾਇਰ ਕਰਦੇ ਹੋਏ ਰਾਸ਼ਟਰਪਤੀ ਟਰੰਪ ‘ਤੇ 2.8 ਮਿਲੀਅਨ (28 ਲੱਖ) ਡਾਲਰ ਨੁਕਸਾਨ ਪੂਰਤੀ ਦੀ ਮੰਗ ਕੀਤੀ ਸੀ। ਲੇਕਿਨ ਜੱਜ ਸਕਰਾਪੁਲਾ ਨੇ ਇਸ ਰਕਮ ਨੂੰ ਘੱਟ ਕਰਦੇ ਹੋਏ 20 ਲੱਖ ਡਾਲਰ ਕਰ ਦਿੱਤਾ। ਫਾਊਂਡੇਸ਼ਨ ਦੇ ਵਕੀਲ ਨੇ ਪਹਿਲਾਂ ਕਿਹਾ ਸੀ ਕਿ ਰਾਸ਼ਟਰਪਤੀ ਟਰੰਪ ‘ਤੇ ਇਹ ਮੁਕਦਮਾ ਸਿਆਸਤ ਨਾਲ ਪ੍ਰੇਰਤ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article