PUNJABMAILUSA.COM

ਰਾਸ਼ਟਰਪਤੀ ਨੂੰ ਸਿਫ਼ਾਰਿਸ਼ ਭੇਜਣ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਗੱਲ ਨਹੀਂ ਸੁਣੀ : ਆਮ ਆਦਮੀ ਪਾਰਟੀ

ਰਾਸ਼ਟਰਪਤੀ ਨੂੰ ਸਿਫ਼ਾਰਿਸ਼ ਭੇਜਣ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਗੱਲ ਨਹੀਂ ਸੁਣੀ : ਆਮ ਆਦਮੀ ਪਾਰਟੀ

ਰਾਸ਼ਟਰਪਤੀ ਨੂੰ ਸਿਫ਼ਾਰਿਸ਼ ਭੇਜਣ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਗੱਲ ਨਹੀਂ ਸੁਣੀ : ਆਮ ਆਦਮੀ ਪਾਰਟੀ
January 21
06:25 2018

ਨਵੀਂ ਦਿੱਲੀ, 21 ਜਨਵਰੀ (ਪੰਜਾਬ ਮੇਲ)- ਚੋਣ ਕਮਿਸ਼ਨ ਵੱਲੋਂ 20 ਵਿਧਾਇਕਾਂ ਨੂੰ ਲਾਭ ਦੇ ਦੋਹਰੇ ਅਹੁਦੇ ਦੇ ਨਿਯਮ ਤਹਿਤ ਅਯੋਗ ਕਰਾਰ ਦੇਣ ਦੀ ਸਿਫ਼ਾਰਿਸ਼ ਕਰਨ ’ਤੇ ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ‘ਨਿਸ਼ਾਨਾ’ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ‘ਚੋਣਾਂ ਤੋਂ ਨਹੀਂ ਡਰਦੇ’। ਆਪ ਦੇ ਦਿੱਲੀ ਇਕਾਈ ਦੇ ਮੁਖੀ ਗੋਪਾਲ ਰਾਏ ਨੇ ਦੋਸ਼ ਲਾਇਆ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸਿਫ਼ਾਰਿਸ਼ ਭੇਜਣ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਇਹ ਗੈਰ-ਜਮਹੂਰੀ ਤਰੀਕਾ ਹੈ। ਉਹ ਦਿੱਲੀ ਦੇ ਮੁੱਖ ਮੰਤਰੀ, ਸਰਕਾਰ ਅਤੇ ਲੋਕਾਂ ਤੋਂ ਬਦਲਾ ਲੈ ਰਹੇ ਹਨ। ਚੋਣ ਕਮਿਸ਼ਨ ਵੱਲੋਂ ਰਾਸ਼ਟਰਪਤੀ ਨੂੰ ਭੇਜੀ ਗਈ ਸਿਫ਼ਾਰਿਸ਼ ਵਿੱਚ ਕਿਹਾ ਗਿਆ ਹੈ ਕਿ ਵਿਧਾਇਕਾਂ ਨੇ 31 ਮਾਰਚ 2015 ਅਤੇ ਅੱਠ ਸਤੰਬਰ 2016 ਦੌਰਾਨ ਸੰਸਦੀ ਸਕੱਤਰ ਰਹਿੰਦਿਆਂ ਦੋਹਰੇ ਲਾਭ ਲਏ ਹਨ। ਚੋਣ ਕਮਿਸ਼ਨ ਵਿਰੁਧ ਹਾਲਾਂਕਿ ‘ਆਪ’ ਨੇ ਹਾਈਕੋਰਟ ਦਾ ਰੁ਼ਖ਼ ਕੀਤਾ ਹੈ, ਜਿਸ ’ਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ।
‘ਆਪ’ ਆਗੂ ਨੇ ਕਿਹਾ ਕਿ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਹਰਿਆਣਾ ਅਤੇ ਰਾਜਸਥਾਨ ਸਮੇਤ 11 ਸੂਬਿਆਂ ਵਿੱਚ ਸੰਸਦੀ ਸਕੱਤਰ ਨਿਯੁਕਤ ਕੀਤੇ ਗਏ ਹਨ, ਪਰ ਸਿਰਫ਼ ‘ਆਪ’ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ, ‘‘ਇਹ ਦੋਹਰਾ ਕਿਰਦਾਰ ਹੈ। ਸਾਰਿਆਂ ’ਤੇ ਸੰਵਿਧਾਨ ਲਾਗੂ ਕਿਉਂ ਨਹੀਂ ਹੁੰਦਾ? ਸਾਨੂੰ ਨਿਸ਼ਾਨਾ ਬਣਾਇਆ ਗਿਆ। ਇਹ ਬ੍ਰਿਟਿਸ਼ ਰਾਜ ਤੋਂ ਵੀ ਭੈੜਾ ਹੈ।’’
ਦੂਜੇ ਪਾਸੇ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਦਿੱਲੀ ਦੇ ਵਿਧਾਇਕ ਰਾਸ਼ਟਰਪਤੀ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਨਾ ਤਾਂ ਵਿਧਾਇਕਾਂ ਨੇ ਬੰਗਲਾ, ਸਰਕਾਰੀ ਗੱਡੀ, ਦਫ਼ਤਰ ਲਿਆ ਤੇ ਨਾ ਹੀ ਕੋਈ ਪੈਸਾ।ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੀਨੀਅਰ ਪਾਰਟੀ ਆਗੂਆਂ ਦੀ ਬੈਠਕ ਬੁਲਾਈ ਗਈ ਜਿਸ ਵਿੱਚ ਅਗਲੀ ਰਣਨੀਤੀ ਉਪਰ ਚਰਚਾ ਕੀਤੀ ਗਈ। ਬੈਠਕ ਵਿੱਚ ਕਈ ਵਿਧਾਇਕਾਂ ਸਣੇ ਮਨੀਸ਼ ਸਿਸੋਦੀਆ, ਆਸ਼ੀਸ਼ ਖ਼ੇਤਾਨ, ਗੋਪਾਲ ਰਾਏ, ਦੀਪਕ ਵਾਜਪਾਈ, ਦਲੀਪ ਪਾਂਡੇ, ਪੰਕਜ ਗੁਪਤਾ, ਸਤਿੰਦਰ ਜੈਨ, ਰਾਘਵ ਚੱਢਾ ਤੇ ਕੈਲਾਸ਼ ਗਹਿਲੋਤ ਸ਼ਾਮਲ ਹੋਏ।
ਜ਼ਿਮਨੀ ਚੋਣਾਂ ਸਬੰਧੀ ਭਾਜਪਾ ਵੱਲੋਂ ਮੀਟਿੰਗ
ਨਵੀਂ ਦਿੱਲੀ: ਚੋਣ ਕਮਿਸ਼ਨ ਵੱਲੋਂ ‘ਆਪ’ ਦੇ 20 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਸਬੰਧੀ ਰਾਸ਼ਟਰਪਤੀ ਨੂੰ ਕੀਤੀ ਸਿਫ਼ਾਰਿਸ਼ ਤੋਂ ਬਾਅਦ 20 ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣ ਦੀ ਸੰਭਾਵਨਾ ਦੇ ਚਲਦਿਆਂ ਭਾਜਪਾ ਨੇ ਨਵੀਂ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਭਾਜਪਾ ਆਗੂ ਨੇ ਚਰਚਾ ਕੀਤੀ। ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਇਸ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਚਰਚਾ ਹੋਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article