PUNJABMAILUSA.COM

ਰਾਸ਼ਟਰਪਤੀ ਨੇ ਭਗੌੜਾ ਆਰਥਿਕ ਅਪਰਾਧ ਆਰਡੀਨੈਂਸ 2018 ਨੂੰ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਨੇ ਭਗੌੜਾ ਆਰਥਿਕ ਅਪਰਾਧ ਆਰਡੀਨੈਂਸ 2018 ਨੂੰ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਨੇ ਭਗੌੜਾ ਆਰਥਿਕ ਅਪਰਾਧ ਆਰਡੀਨੈਂਸ 2018 ਨੂੰ ਦਿੱਤੀ ਮਨਜ਼ੂਰੀ
April 23
04:40 2018

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਮੇਲ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਗੌੜਾ ਆਰਥਿਕ ਅਪਰਾਧ ਆਰਡੀਨੈਂਸ 2018 ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਆਰਡੀਨੈਂਸ ਦੇ ਪਾਸ ਹੋਣ ਤੋਂ ਬਾਅਦ ਹੁਣ ਅਧਿਕਾਰੀਆਂ ਨੂੰ ਬੈਂਕਾਂ ਨਾਲ ਧੋਖਾਧੜੀ ਅਤੇ ਜਾਣਬੁੱਝ ਕੇ ਕਰਜ਼ੇ ਦੀ ਆਦਾਇਗੀ ਨਾ ਕਰਨ ਵਰਗੇ ਆਰਥਿਕ ਅਪਰਾਧ ਕਰਕੇ ਦੇਸ਼ ‘ਚੋਂ ਭੱਜਣ ਵਾਲੇ ਲੋਕਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਕਰਨ ਦਾ ਅਧਿਕਾਰ ਮਿਲ ਗਿਆ ਹੈ।
ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਆਰਥਿਕ ਅਪਰਾਧੀਆਂ ਲਈ ਲਿਆਉਂਦਾ ਗਿਆ ਹੈ ਜਿਹੜੇ ਦੇਸ਼ ਦੀਆਂ ਅਦਾਲਤਾਂ ਦੇ ਅਧਿਕਾਰ ਖੇਤਰ ਤੋਂ ਬਾਹਰ ਭੱਜ ਕੇ ਕਾਨੂੰਨੀ ਪ੍ਰਣਾਲੀ ਤੋਂ ਬਚ ਰਹੇ ਹਨ। ਇਹ ਆਰਡੀਨੈਂਸ ਸਮੇਂ ਦੀ ਮੰਗ ਵੀ ਹੈ ਕਿਉਂਕਿ ਅਪਰਾਧ ਦੇ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਹੋਣ ਦੀ ਸੰਭਾਵਨਾ ਜਾਂ ਕਾਨੂੰਨੀ ਪ੍ਰਕਿਰਿਆ ਦੌਰਾਨ ਹੀ ਦੇਸ਼ ਦੀਆਂ ਅਦਾਲਤਾਂ ਦੇ ਅਧਿਕਾਰ ਖੇਤਰ ਤੋਂ ਬਾਹਰ ਭੱਜਣ ਵਾਲਿਆਂ ਦੀ ਸੰਖਿਆ ਵਧ ਰਹੀ ਹੈ।
ਇਸ ਆਰਡੀਨੈਂਸ ਦਾ ਉਦੇਸ਼ ਭਗੌੜੇ ਕਾਰੋਬਾਰੀ ਨੀਰਵ ਮੋਦੀ ਵਰਗੇ ਵਿਅਕਤੀਆਂ ਦੀ ਧੋਖਾਧੜੀ ਕਾਰਨ ਸਰਕਾਰੀ ਖਜ਼ਾਨੇ ਜਾਂ ਸਰਕਾਰੀ ਬੈਂਕਾਂ ਨੂੰ ਹੋਏ ਨੁਕਸਾਨ ਦੀ ਤੁਰੰਤ ਵਸੂਲੀ ਦੀ ਕਾਰਵਾਈ ਦੀ ਕਾਨੂੰਨੀ ਵਿਵਸਥਾ ਕਰਨਾ ਹੈ। ਨੀਰਵ ਮੋਦੀ ਅਤੇ ਉਸਦੇ ਸਹਿਯੋਗੀਆਂ ‘ਤੇ ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 14 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸ ਦੀ ਜ਼ਰੂਰਤ ਦੱਸਦੇ ਹੋਏ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੇ ਅਪਰਾਧੀਆਂ ਦੇ ਭਾਰਤੀ ਅਦਾਲਤਾਂ ਦੇ ਸਾਹਮਣੇ ਹਾਜ਼ਿਰ ਨਾ ਹੋਣ ਕਰਕੇ ਜਾਂਚ ਵਿਚ ਸਮੱਸਿਆ ਆਉਂਦੀ ਹੈ ਅਤੇ ਅਦਾਲਤ ਦਾ ਸਮਾਂ ਵੀ ਬਰਬਾਦ ਹੁੰਦਾ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਕਾਨੂੰਨ ਵਿਚ ਮੌਜੂਦ ਦਿਵਾਨੀ ਅਤੇ ਫੌਜਦਾਰੀ ਮਾਮਲੇ ਇਸ ਤਰ੍ਹਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਸਮਰੱਥ ਨਹੀਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article