PUNJABMAILUSA.COM

ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ

 Breaking News

ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ

ਰਾਸ਼ਟਰਪਤੀ ਬਣਨ ਮਗਰੋਂ ਟਰੰਪ ਨੇ ਲਗਾਈ ਝੂਠੇ ਵਾਅਦਿਆਂ ਦੀ ਝੜ੍ਹੀ
July 22
10:22 2018

ਵਾਸ਼ਿੰਗਟਨ, 22 ਜੁਲਾਈ (ਪੰਜਾਬ ਮੇਲ)- ਕੈਨੇਡਾ ਦੀ ਇਕ ਮਸ਼ਹੂਰ ਅੰਗਰੇਜ਼ੀ ਅਖਬਾਰ ਨੇ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਲੈ ਕੇ 1 ਜੁਲਾਈ 2018 ਤੱਕ ਬੋਲੇ ਗਏ ਹਰ ਸ਼ਬਦ ਦਾ ਵੇਰਵਾ ਦਿੱਤਾ ਹੈ। ਖਬਰ ਮੁਤਾਬਰ ਆਪਣੇ ਹੁਣ ਤੱਕ ਦੇ ਕਾਰਜਕਾਲ ਵਿਚ ਟਰੰਪ ਨੇ ਇਕ-ਦੋ ਨਹੀਂ ਸਗੋਂ ਪੂਰੇ 1,925 ਵਾਰ ਝੂਠੇ ਦਾਅਵੇ ਕੀਤੇ ਹਨ। ਅਖਬਾਰ ਵਿਚ ਦੱਸਿਆ ਗਿਆ ਹੈ ਕਿ ਟਰੰਪ ਨੇ 20 ਜਨਵਰੀ 2017 ਨੂੰ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਸੀ। ਬੀਤੇ 18 ਮਹੀਨਿਆਂ ਵਿਚ ਟਰੰਪ ਨੇ ਕੁੱਲ 13 ਲੱਖ 40 ਹਜ਼ਾਰ 330 ਸ਼ਬਦ ਬੋਲੇ ਹਨ ਅਤੇ ਇਨ੍ਹਾਂ ਵਿਚੋਂ 5.1 ਫੀਸਦੀ ਝੂਠ ਸਨ।
ਜੇ ਸਾਲ 2017 ਦੀ ਔਸਤ ਦੇਖੀਏ ਤਾਂ ਟਰੰਪ ਨੇ ਲੱਗਭਗ ਰੋਜ਼ਾਨਾ 2.1 ਫੀਸਦੀ ਝੂਠੇ ਦਾਅਵੇ ਕੀਤੇ। ਹਾਲਾਂਕਿ ਇਸ ਸਾਲ ਇਹ ਔਸਤ ਵੱਧ ਕੇ 5.1 ਫੀਸਦੀ ਹੋ ਗਈ ਹੈ। ਮਤਲਬ ਟਰੰਪ ਜੋ ਵੀ ਕਹਿੰਦੇ ਹਨ, ਉਨ੍ਹਾਂ ਹਰ 14 ਸ਼ਬਦਾਂ ਵਿਚੋਂ 1 ਸ਼ਬਦ ਝੂਠ ਹੁੰਦਾ ਹੈ। ਅਖਬਾਰ ਮੁਤਾਬਕ ਟਰੰਪ ਨੇ ਸਭ ਤੋਂ ਜ਼ਿਆਦਾ ਝੂਠ 648 ਵਾਰ ਆਪਣੇ ਭਾਸ਼ਣਾਂ ਵਿਚ ਬੋਲਿਆ ਹੈ। ਇਸ ਦੇ ਬਾਅਦ ਇੰਟਰਵਿਊ ਵਿਚ 380 ਵਾਰ, ਗੈਰ ਰਮਸੀ ਬਿਆਨਾਂ ਵਿਚ 369 ਵਾਰ, ਟਵਿੱਟਰ ‘ਤੇ 330 ਵਾਰ ਅਤੇ ਪ੍ਰੈੱਸ ਕਾਨਫਰੰਸਾਂ ਵਿਚ 192 ਵਾਰ ਝੂਠੇ ਦਾਅਵੇ ਕੀਤੇ ਹਨ। ਇਸ ਦੇ ਇਲਾਵਾ 6 ਵਾਰ ਹੋਰ ਝੂਠੇ ਦਾਅਵੇ ਕੀਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article