PUNJABMAILUSA.COM

ਰਾਸ਼ਟਰਪਤੀ ਬਣਨ ਲਈ ਹਿਲੇਰੀ ਮੇਰੇ ਨਾਲੋਂ ਜ਼ਿਆਦਾ ਬਿਹਤਰ : ਓਬਾਮਾ

ਰਾਸ਼ਟਰਪਤੀ ਬਣਨ ਲਈ ਹਿਲੇਰੀ ਮੇਰੇ ਨਾਲੋਂ ਜ਼ਿਆਦਾ ਬਿਹਤਰ : ਓਬਾਮਾ

ਰਾਸ਼ਟਰਪਤੀ ਬਣਨ ਲਈ ਹਿਲੇਰੀ ਮੇਰੇ ਨਾਲੋਂ ਜ਼ਿਆਦਾ ਬਿਹਤਰ : ਓਬਾਮਾ
July 28
21:49 2016

obama 1
ਫਿਲਾਡੇਲਫੀਆ, 28 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਰਾਸ਼ਟਰਪਤੀ ਉਮੀਦਵਾਰ ਹਿਲੇਰੀ ਕਲਿੰਟਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਡੈਮੋਕਰੇਟਸ ਨੂੰ ਨਵੰਬਰ ਵਿਚ ਹੋਣ ਵਾਲੀ ਚੋਣ ਵਿਚ ਹਿਲੇਰੀ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਰਿਪਬਲਿਕਨ ਉਮੀਦਵਾਰ ਡੌਨਾਨਡ ਟਰੰਪ ਨੂੰ ਨਫਰਤ ਫੈਲਾਉਣ ਵਾਲਾ ਅਤੇ ਵੰਡਣ ਵਾਲਾ ਦੱਸਿਆ। ਫਿਲਾਡੇਲਫੀਆ ਵਿਚ ਚਲ ਰਹੇ ਡੈਮੋਕਰੇਟਿਕ ਪਾਰਟੀ ਦੀ ਕਨਵੈਨਸ਼ਨ ਵਿਚ ਓਬਾਮਾ ਨੇ ਜਦ ਲੋਕਾਂ ਨੂੰ ਸੰਬੋਧਨ ਕੀਤਾ ਤਾਂ ਪੂਰਾ ਸਟੇਡੀਅਮ ‘ਯਸ ਵੀ ਕੈਨ’ ਦੇ ਨਾਅਰਿਆਂ ਨਾਲ ਗੂੰਜ ਉਠਿਆ। 45 ਮਿੰਟ ਦੇ ਅਪਣੇ ਭਾਸ਼ਣ ਵਿਚ ਓਬਾਮਾ ਨੇ ਕਿਹਾ ਕਿ ਮੈਂ ਪੂਰੇ ਭਰੋਸੇ ਦੇ ਨਾਲ ਕਹਿ ਸਕਦਾ ਹਾਂ ਕਿ ਅਮਰੀਕਾ ਦਾ ਰਾਸ਼ਟਰਪਤੀ ਬਣਨ ਦੇ ਲਈ ਹਿਲੇਰੀ ਤੋਂ ਜ਼ਿਆਦਾ ਕਵਾਲੀਫਾਈਡ ਕੋਈ ਨਹੀਂ ਹੈ। ਨਾ ਮੈਂ, ਨਾ ਹੀ ਬਿਲ ਕਲਿੰਟਨ ਅਤੇ ਨਾ ਕੋਈ ਦੂਜਾ।
ਓਬਾਮਾ ਦੇ ਐਨਾ ਕਹਿੰਦੇ ਹੀ ਕਨਵੈਨਸ਼ਨ ਵਿਚ ਤਾੜੀਆਂ ਦੀ ਆਵਾਜ਼ ਗੂੰਜ ਉਠੀ। ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੇ ਸਟੈਂਡਿੰਗ ਓਵੇਸ਼ਨ ਦਿੱਤਾ। ਉਨ੍ਹਾਂ ਕਿਹਾ ਕਿ ਹਿਲੇਰੀ ਦਾ ਪੂਰੀ ਦੁਨੀਆ ਵਿਚ ਸਨਮਾਨ ਹੈ, ਉਨ੍ਹਾਂ ਦਾ ਸਨਮਾਨ ਨਾ ਸਿਰਫ ਸਰਕਾਰਾਂ ਕਰਦੀਆਂ ਹਨ ਬਲਕਿ ਉਹ ਲੋਕ ਵੀ ਕਰਦੇ ਹਨ ਜਿਨ•ਾਂ ਦੇ ਲਈ ਉਨ੍ਹਾਂ ਨੇ ਕੰਮ ਕੀਤਾ ਹੈ। ਹੁਣ ਮੈਂ ਅਮਰੀਕਾ ਦੇ ਭਵਿੱਖ ਨੂੰ ਲੈ ਕੇ ਹੋਰ ਜ਼ਿਆਦਾ ਆਸਵੰਦ ਹਾਂ । ਕਿਉਂਕਿ ਹਿਲੇਰੀ ਹਮੇਸ਼ਾ ਤੋਂ ਆਸਾਵਾਦੀ ਰਹੀ ਹੈ ਜਿਸ ਨਾਲ ਅਮਰੀਕਾ ਦੀ ਡੈਮੋਕਰੇਸੀ ਨੂੰ ਵੀ ਤਾਕਤ ਮਿਲੇਗੀ। ਹਿਲੇਰੀ ਨੂੰ ਜਿੱਤ ਦਿਵਾਉਣੀ ਚਾਹੀਦੀ ਹੈ ਕਿਉਂਕਿ ਇਹ ਸਮੇਂ ਦੀ ਮੰਗ ਹੈ। ਭਾਸ਼ਣ ਦੇ ਆਖਰ ਵਿਚ ਹਿਲੇਰੀ ਨੇ ਵੀ ਸਟੇਜ ‘ਤੇ ਪਹੁੰਚ ਕੇ ਓਬਾਮਾ ਨੂੰ ਜਵਾਇਨ ਕੀਤਾ ਅਤੇ ਹਜ਼ਾਰਾਂ ਡੈਲੀਗੇਟਸ ਦਾ ਧੰਨਵਾਦ ਕੀਤਾ। ਹਿਲੇਰੀ ਦੀ ਤਾਜਪੋਸ਼ੀ ਲਈ ਸਜੇ ਮੰਚ ‘ਤੇ ਪਹਿਲੇ ਦਿਨ ਅਮਰੀਕਾ ਦੀ ਫਸਟ ਲੇਡੀ ਮਿਸ਼ੇਲ ਓਬਾਮਾ ਨੇ 15 ਮਿੰਟ ਦਾ ਭਾਸ਼ਣ ਦਿੱਤਾ ਸੀ। ਮਿਸ਼ੇਲ ਨੇ ਕਿਹਾ ਸੀ ਕਿ ਹਿਲੇਰੀ ਦੀ ਵਜ•ਾ ਕਾਰਨ ਮੇਰੀ ਧੀਆਂ, ਦੇਸ਼ ਦੀ ਧੀਆਂ ਇਹ ਮੰਨਣ ਲੱਗੀਆਂ ਹਨ ਕਿ ਇਕ ਮਹਿਲਾ ਅਮਰੀਕਾ ਦੀ ਰਾਸ਼ਟਰਪਤੀ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਹਿਲੇਰੀ ਕਿੰਨੀ ਵੀ ਮੁਸੀਬਤ ਵਿਚ ਹੋਵੇ ਉਹ ਪ੍ਰੇਸ਼ਾਨ ਨਹੀਂ ਹੁੰਦੀ ਅਤੇ ਨਾ ਹੀ ਹਾਰ ਮੰਨਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article