PUNJABMAILUSA.COM

ਰਾਸ਼ਟਰਪਤੀ ਬਰਾਕ ਓਬਾਮਾ ਨੇ ਮਨਾਈ ਦੀਵਾਲੀ

ਰਾਸ਼ਟਰਪਤੀ ਬਰਾਕ ਓਬਾਮਾ ਨੇ ਮਨਾਈ ਦੀਵਾਲੀ

ਰਾਸ਼ਟਰਪਤੀ ਬਰਾਕ ਓਬਾਮਾ ਨੇ ਮਨਾਈ ਦੀਵਾਲੀ
October 31
08:57 2016

obama-1
ਵਾਸ਼ਿੰਗਟਨ, 31 ਅਕਤੂਬਰ (ਪੰਜਾਬ ਮੇਲ)- ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਦੇਸ਼ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਵੀ ਦੀਵਾਲੀ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ। ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੇ ਦਫ਼ਤਰ ‘ਚ ਦੀਵਾਲੀ ਮਨਾਈ। ਓਬਾਮਾ ਨੇ ਦਫ਼ਤਰ ਵਿੱਚ ਦੀਵੇ ਜਗਾ ਕੇ ਦੀਵਾਲੀ ਮਨਾਈ। ਇਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਨੇ ਆਪਣੇ ਫੇਸਬੁੱਕ ਪੇਜ ‘ਤੇ ਇਸ ਦੀ ਜਾਣਕਾਰੀ ਦਿੱਤੀ ਅਤੇ ਤਸਵੀਰਾਂ ਵੀ ਪੋਸਟ ਕੀਤੀਆਂ। ਸੰਦੇਸ਼ ‘ਚ ਕਿਹਾ ਗਿਆ,”ਅਮਰੀਕਾ ਅਤੇ ਦੁਨੀਆ ਭਰ ‘ਚ ਰੌਸ਼ਨੀ ਦਾ ਤਿਉਹਾਰ ਮਨਾ ਰਹੇ ਸਾਰੇ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ।” ਓਬਾਮਾ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਦੀਵਾਲੀ ਮਨਾਉਣ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਨੇ 2009 ‘ਚ ਰਾਸ਼ਟਰਪਤੀ ਨਿਵਾਸ ‘ਚ ਦੀਵਾਲੀ ਮਨਾਈ ਸੀ। ਇਸ ਤੋਂ ਇਲਾਵਾ ਐਤਵਾਰ ਨੂੰ ਸੰਯੁਕਤ ਰਾਸ਼ਟਰ ਦਫ਼ਤਰ ਨੂੰ ਪਹਿਲੀ ਵਾਰ ਦੀਵਾਲੀ ਮੌਕੇ ਖ਼ਾਸ ਤੌਰ ‘ਤੇ ਸਜਾਇਆ ਗਿਆ। ਇਸ ਦੀ ਕੰਧ ‘ਤੇ ਰੌਸ਼ਨੀ ਨਾਲ ‘ਹੈਪੀ ਦੀਵਾਲੀ’ ਲਿਖਿਆ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article